Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਝੂਠੇ ਦੋਸ਼ ਵਿੱਚ 25 ਸਾਲ ਜੇਲ੍ਹ ਵਿੱਚ ਬੰਦ ਰਿਹਾ ਵਿਅਕਤੀ, 4.7 ਕਰੋੜ ਦਾ ਮੁਆਵਜ਼ਾ ਮਿਲਿਆ

January 10, 2019 07:40 AM

ਬੀਜਿੰਗ, 9 ਜਨਵਰੀ (ਪੋਸਟ ਬਿਊਰੋ)- ਚੀਨ ਵਿੱਚ ਲਿਉ ਝੋਂਗਲਿਨ (50) ਲੜਕੀ ਦੀ ਹੱਤਿਆ ਦੇ ਦੋਸ਼ ਵਿੱਚ 25 ਸਾਲ ਜੇਲ੍ਹ ਵਿੱਚ ਰਿਹਾ। ਲਿਉ 'ਤੇ ਲੱਗੇ ਦੋਸ਼ ਝੂਠੇ ਸਾਬਤ ਹੋਏ ਤਾਂ ਉਸ ਨੂੰ 4.7 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਹੈ। ਲਿਉ ਨੇ ਦੱਸਿਆ ਕਿ ਮੁਆਵਜ਼ੇ ਦੀ ਰਕਮ ਬਹੁਤ ਹੈ, ਪ੍ਰੰਤੂ ਉਹ ਜ਼ਿੰਦਗੀ ਦੇ ਉਨ੍ਹਾਂ ਦਿਨਾਂ ਨੂੰ ਗੁਆ ਚੁੱਕਾ ਹੈ, ਜੋ ਕਦੇ ਵਾਪਸ ਨਹੀਂ ਆਉਣਗੇ।
ਮਿਲੀ ਜਾਣਕਾਰੀ ਅਨੁਸਾਰ ਮਾਮਲਾ 1990 ਦਾ ਹੈ। ਜਿਲਿਨ ਸੂਬੇ ਦੇ ਹੁਇਲੀ ਪਿੰਡ ਵਿੱਚ 18 ਸਾਲ ਦੀ ਇੱਕ ਲੜਕੀ ਦੀ ਹੱਤਿਆ ਹੋਈ ਸੀ। ਤਦ ਲਿਉ ਨੂੰ ਹੱਤਿਆ ਦਾ ਦੋਸ਼ੀ ਮੰਨਦੇ ਹੋਏ ਸਜ਼ਾ ਸੁਣਾਈ ਗਈ ਸੀ। ਇਸ ਦੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਉਮਰ ਕੈਦ ਹੋ ਗਈ ਸੀ। ਲਿਉ ਪਿਛਲੇ 17 ਸਾਲ ਤੋਂ ਆਪਣੇ ਮਾਮਲੇ ਦੀ ਅਪੀਲ ਕਰ ਰਹੇ ਸਨ। 28 ਮਾਰਚ 2012 ਨੂੰ ਹਾਈ ਕੋਰਟ ਨੇ ਮਾਮਲੇ ਦੀ ਸਮੀਖਿਆ ਕਰਨ ਦਾ ਫੈਸਲਾ ਕੀਤਾ। ਛੇ ਸਾਲ ਤੋਂ ਵੱਧ ਦੀ ਸਮੀਖਿਆ ਦੇ ਬਾਅਦ ਕੋਰਟ ਨੇ ਸਬੂਤਾਂ ਦੀ ਘਾਟ ਵਿੱਚ ਲਿਉ ਨੂੰ ਬੇਕਸੂਰ ਕਰਾਰ ਦੇ ਦਿੱਤਾ। ਸਜ਼ਾ ਦੌਰਾਨ ਲਿਉ ਨੂੰ 9217 ਦਿਨ ਜੇਲ੍ਹ ਵਿੱਚ ਬਿਤਾਉਣੇ ਪਏ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ