Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਜਗੀਰ ਕੌਰ ਦੀ ਚੁਣੌਤੀ: ਖਹਿਰਾ ਦੀ ਹਿੰਮਤ ਹੈ ਤਾਂ ਅਸਤੀਫਾ ਦੇ ਕੇ ਫਿਰ ਚੋਣ ਲੜੇ

January 10, 2019 07:41 AM

ਜਲੰਧਰ, 9 ਜਨਵਰੀ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਨੂੰ ਛੱਡ ਕੇ ਆਪਣੀ ਨਵੀਂ ਪਾਰਟੀ ਦਾ ਗਠਨ ਕਰਨ ਵਾਲੇ ਸੁਖਪਾਲ ਖਹਿਰਾ 'ਤੇ ਤਿੱਖਾ ਹਮਲਾ ਕਰਦਿਆਂ ਅਕਾਲੀ ਨੇਤਾ ਬੀਬੀ ਜਗੀਰ ਕੌਰ ਨੇ ਕੱਲ੍ਹ ਕਿਹਾ ਕਿ ਖਹਿਰਾ ਵੱਲੋਂ ਆਪ ਤੋਂ ਅਸਤੀਫਾ ਦੇਣਾ ਸਿਰਫ ਡਰਾਮਾ ਹੈ ਕਿਉਂਕਿ ਆਪ ਨੇ ਪਹਿਲਾਂ ਹੀ ਖਹਿਰਾ ਨੂੰ ਪਾਰਟੀ ਵੱਚੋਂ ਕੱਢ ਦਿੱਤਾ ਸੀ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਂਗਰਸ ਦੀ ਸ਼ਹਿ 'ਤੇ ਹੀ ਖਹਿਰਾ ਵੱਲੋਂ ਆਪ ਨਾਲ ਧੋਖਾ ਕੀਤਾ ਗਿਆ ਹੈ। ਜੋ ਖਹਿਰਾ ਵਿੱਚ ਹਿੰਮਤ ਹੈ ਤਾਂ ਉਹ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਆਪਣੀ ਪਾਰਟੀ ਦੇ ਨਿਸ਼ਾਨ 'ਤੇ ਚੋਣ ਲੜ ਕੇ ਵਿਖਾਉਣ। ਖਹਿਰਾ ਨੇ ਇਹ ਗੱਲ ਕਹੀ ਸੀ ਕਿ ਉਹ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਕਾਰਨ ਨਹੀਂ, ਸਗੋਂ ਆਪਣੀ ਸਾਖ ਕਾਰਨ ਜਿੱਤੇ ਸਨ। ਬੀਬੀ ਜਗੀਰ ਕੌਰ ਨੇ ਪੁੱਛਿਆ ਕਿ ਉਦੋਂ ਖਹਿਰਾ ਦੀ ਸਾਖ ਕਿੱਥੇ ਗਈ, ਜਦੋਂ ਉਹ ਇੱਕ ਪੰਚ ਵੀ ਨਹੀਂ ਜਿਤਾ ਸਕੇ। ਪਿਛਲੀਆਂ ਅਸੈਂਬਲੀ ਚੋਣਾਂ ਵਿੱਚ ਵੀ ਕਾਂਗਰਸ ਨੇ ਆਪਣੀ ਸਾਰੀ ਵੋਟ ਖਹਿਰਾ ਨੂੰ ਪੁਆ ਕੇ ਉਨ੍ਹਾਂ ਨੂੰ ਜਿਤਾਇਆ ਸੀ। ਆਖਰੀ ਸਮੇਂ ਤੱਕ ਕਾਂਗਰਸ ਨੇ ਭੁਲੱਥ ਵਿੱਚ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। ਕਾਂਗਰਸ ਨੇ ਅਕਾਲੀ ਦਲ ਦੇ ਹੀ ਇੱਕ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਅੰਦਰਖਾਤੇ ਖਹਿਰਾ ਦੀ ਮਦਦ ਕੀਤੀ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਖਹਿਰਾ ਨੂੰ 1984 ਦੇ ਕਾਤਲ ਨਜ਼ਰ ਆਉਣ ਲੱਗ ਪਏ ਹਨ, ਜਦ ਕਿ ਚਾਰ ਵਾਰ ਸਿੱਖਾਂ ਦੇ ਕਤਲ ਲਈ ਜ਼ਿੰਮੇਵਾਰ ਨੂੰ ਪਾਰਟੀ ਟਿਕਟ ਦੇ ਕੇ ਉਹ ਚੋਣ ਲੜਾਉਂਦੇ ਰਹੇ ਹਨ। ਅੱਜ ਵੀ ਕਾਂਗਰਸ ਦੇ ਇਸ਼ਾਰਿਆਂ 'ਤੇ ਹੀ ਖਹਿਰਾ ਵੱਲੋਂ ਸਾਰੀ ਗੇਮ ਖੇਡੀ ਜਾ ਰਹੀ ਹੈ। ਪੰਜਾਬੀ ਲੋਕ ਸਭ ਜਾਣਦੇ ਹਨ। ਖਹਿਰਾ 'ਤੇ ਨਸ਼ੇ ਦੀ ਸਮੱਗਲਿੰਗ ਦਾ ਪਰਚਾ ਫਾਜ਼ਿਲਕਾ ਦੀ ਇੱਕ ਅਦਾਲਤ ਦੇ ਕਹਿਣ 'ਤੇ ਦਰਜ ਹੋਇਆ ਸੀ। ਹੁਣ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ