Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਗੁਜਰਾਤ ਦੇ ਸੀਨੀਅਰ ਭਾਜਪਾ ਨੇਤਾ ਦੀ ਚਲਦੀ ਰੇਲ ਗੱਡੀ ਵਿੱਚ ਗੋਲੀ ਮਾਰ ਕੇ ਹੱਤਿਆ

January 10, 2019 07:53 AM

ਅਹਿਮਦਾਬਾਦ, 9 ਜਨਵਰੀ (ਪੋਸਟ ਬਿਊਰੋ)- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਜਯੰਤੀ ਲਾਲ ਭਾਨੂਸ਼ਾਲੀ ਦੀ ਸੋਮਵਾਰ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਚਲਦੀ ਟਰੇਨ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਰਾਤ ਕਰੀਬ ਦੋ ਵਜੇ ਭੁਜ-ਦਾਦਰ ਐਕਸਪ੍ਰੈਸ ਟਰੇਨ ਵਿੱਚ ਹੋਈ, ਜਦ ਭਾਨੂਸ਼ਾਲੀ (53) ਕੱਛ ਜ਼ਿਲ੍ਹੇ ਦੇ ਭੁਜ ਤੋਂ ਅਹਿਮਦਾਬਾਦ ਪਰਤ ਰਹੇ ਸਨ। ਭਾਨੂਸ਼ਾਲੀ ਨੇ ਪਿਛਲੇ ਸਾਲ ਜੁਲਾਈ ਵਿੱਚ ਬਲਾਤਕਾਰ ਦੇ ਦੋਸ਼ ਲੱਗਣ ਦੇ ਬਾਅਦ ਗੁਜਰਾਤ ਭਾਜਪਾ ਦੇ ਉਪ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਗੁਜਰਾਤ ਹਾਈ ਕੋਰਟ ਨੇ ਅਗਸਤ 2018 ਵਿੱਚ ਮਹਿਲਾ ਦੇ ਸ਼ਿਕਾਇਤ ਵਾਪਸ ਲੈਣ ਦੇ ਬਾਅਦ ਕੇਸ ਦਰਜ ਕਰ ਦਿੱਤਾ ਸੀ। ਮੋਰਬੀ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਕਨਨਰਾਜ ਵਘੇਲਾ ਨੇ ਕਿਹਾ ਕਿ ਉਨ੍ਹਾਂ ਨੂੰ ਕੱਛ ਜ਼ਿਲ੍ਹੇ ਨੇੜੇ ਗਾਂਧੀ ਾਮ ਅਤੇ ਸੂਰਜਬਾੜੀ ਸਟੇਸ਼ਨ ਦੇ ਵਿੱਚ ਗੋਲੀ ਮਾਰੀ ਗਈ। ਟਰੇਨ ਦੇ ਮੋਰਬੀ ਦੇ ਮਾਲੀਆ ਸਟੇਸ਼ਨ 'ਤੇ ਪਹੁੰਚਣ ਦੇ ਬਾਅਦ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ। ਭਾਨੂਸ਼ਾਲੀ 2007 ਤੋਂ 2012 ਦੇ ਵਿੱਚ ਅਬਦਾਤਾ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਰਹਿ ਚੁੱਕੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼