Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਅਨੁਰਾਗ ਬਸੁ ਦੀ ਫਿਲਮ ਤੋਂ ਬਾਹਰ ਹੋਈ ਤਾਪਸੀ ਪੰਨੂ

January 10, 2019 08:24 AM

ਅਨੁਰਾਗ ਬਸੁ ਦੀ ਅਗਲੀ ਫਿਲਮ ਦੀ ਕਾਸਟਿੰਗ ਬਾਰੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਹੈ। ਫਿਲਮ ਦੇ ਲਈ ਉਹ ਕਈ ਕਲਾਕਾਰਾਂ ਨੂੰ ਅਪਰੋਚ ਕਰ ਚੁੱਕੇ ਹਨ, ਕੁਝ ਨੂੰ ਕਾਸਟ ਕਰ ਚੁੱਕੇ ਹਨ ਅਤੇ ਕੁਝ ਉਨ੍ਹਾਂ ਦੀ ਫਿਲਮ ਛੱਡ ਚੁੱਕੇ ਹਨ। ਹੁਣ ਜਦ ਰਾਜਕੁਮਾਰ ਰਾਓ, ਫਾਤਿਮਾ ਸਨਾ ਸ਼ੇਖ, ਆਦਿੱਤਯ ਰਾਏ ਕਪੂਰ ਅਤੇ ਅਭਿਸ਼ੇਕ ਬੱਚਨ ਦਾ ਨਾਂਅ ਫਾਈਨਲ ਹੋ ਚੁੱਕਾ ਹੈ ਤਾਂ ਸੁਣਨ ਵਿੱਚ ਆਇਆ ਹੈ ਕਿ ਤਾਪਸੀ ਪੰਨੂ ਨੇ ਇਸ ਨੂੰ ਛੱਡ ਦਿੱਤਾ ਹੈ।
ਇਸ ਦਾ ਕਾਰਨ ਉਨ੍ਹਾਂ ਨੇ ਪ੍ਰੋਜੈਕਟ ਵਿੱਚ ਲਗਾਤਾਰ ਹੋ ਰਹੀ ਦੇਰ ਦੱਸੀ ਹੈ। ਤਾਪਸੀ ਹੁਣ ਆਪਣੀ ਅਗਲੀ ਫਿਲਮ ‘ਵੂਮਨੀਆ' ਦੀ ਸ਼ੂਟਿੰਗ ਵਿੱਚ ਰੁੱਝ ਜਾਏਗੀ, ਜੋ ਅਗਲੇ ਮਹੀਨੇ ਸ਼ੁਰੂ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ