Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਸੋਸ਼ਲ ਮੀਡੀਆ ਨਾਲ ਔਰਤਾਂ ਨੂੰ ਬਲੈਕਮੇਲ ਕਰਨ ਵਾਲੇ ਬੰਦੇ ਨੂੰ 24 ਸਾਲ ਕੈਦ ਦੀ ਸਜ਼ਾ

January 11, 2019 06:54 AM

ਲਾਹੌਰ, 10 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨ ਦੀ ਇਕ ਅਦਾਲਤ ਨੇ 200 ਔਰਤਾਂ ਡਾਕਟਰਾਂ ਅਤੇ ਨਰਸਾਂ ਨੂੰ ਉਨ੍ਹਾਂ ਦੇ ਸੋਸ਼ਲ ਅਕਾਉਂਟ ਨਾਲ ਬਲੈਕਮੇਲ ਕਰ ਰਹੇ ਸਾਈਬਰ ਟੌਕਰ ਨੂੰ 24 ਸਾਲ ਕੈਦ ਦੀ ਸਜ਼ਾ ਦਿੱਤੀ ਹੈ। ਇਹ ਦੇਸ਼ ਦੇ ਇਤਿਹਾਸ ਵਿਚ ਸੋਸ਼ਲ ਮੀਡੀਆ ਅਪਰਾਧ ਦੇ ਜੁਰਮ ਵਿਚ ਕਿਸੇ ਨੂੰ ਦਿੱਤੀ ਗਈ ਸਭ ਤੋਂ ਵੱਡੀ ਸਜ਼ਾ ਹੈ।
ਲਾਹੌਰ ਦੀ ਅੱਤਵਾਦ ਰੋਕੂ ਅਦਾਲਤ ਦੇ ਜੱਜ ਸੱਜਾਦ ਅਹਿਮਦ ਨੇ ਕੱਲ੍ਹ ਅਬਦੁਲ ਵਹਾਬ ਨੂੰ ਕੁਲ 24 ਸਾਲ ਦੀ ਸਜ਼ਾ ਸੁਣਾਈ ਅਤੇ ਉਸ ਉੱਤੇ 7 ਲੱਖ ਰੁਪਏ ਦਾ ਜੁਰਮਾਨਾ ਲਾਇਆ। ਜੱਜ ਨੇ ਵਾਹਬ ਨੂੰ ਇੱਕ ਕੇਸ ਵਿੱਚ 14 ਸਾਲ ਦੀ ਜੇਲ ਅਤੇ 500,000 ਰੁਪਏ ਦਾ ਜੁਰਮਾਨਾ ਲਾਇਆ। ਇਸ ਤੋਂ ਇਲਾਵਾ ਦੂਸਰੇ ਕੇਸ ਵਿੱਚ ਉਸ `ਤੇ 7 ਸਾਲ ਕੈਦ ਦੀ ਸਜ਼ਾ ਅਤੇ 100,000 ਰੁਪਏ ਦਾ ਜੁਰਮਾਨਾ ਲਾਇਆ। ਫਿਰ ਤੀਸਰੇ ਕੇਸ ਵਿੱਚ ਉਸ ਨੂੰ ਤਿੰਨ ਸਾਲ ਜੇਲ ਦੀ ਸਜ਼ਾ ਅਤੇ 100,000 ਰੁਪਏ ਭਰਨ ਦੀ ਸਜ਼ਾ ਸੁਣਾਈ ਗਈ। ਸਭ ਸਜ਼ਾਵਾਂ ਨਾਲੋ-ਨਾਲ ਚੱਲਣਗੀਆਂ।
ਵਰਨਣ ਯੋਗ ਹੈ ਕਿ ਇਹ ਮਾਮਲਾ ਸਾਲ 2015 ਵਿਚ ਸਾਹਮਣੇ ਆਇਆ ਸੀ ਜਿਸ ਦੌਰਾਨ ਲਾਹੌਰ ਦੇ ਸਰਕਾਰੀ ਟੀਚਿੰਗ ਹਸਪਤਾਲ ਦੀ ਮਹਿਲਾ ਡਾਕਟਰ ਅਤੇ ਨਰਸਾਂ ਸਣੇ ਤਕਰੀਬਨ 200 ਔਰਤਾਂ ਦਾ ਉਸ ਨੇ ਸ਼ੋਸ਼ਣ ਕੀਤਾ ਸੀ ਜਾਂ ਉਨ੍ਹਾਂ ਨੂੰ ਬਲੈਕਮੇਲ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਦੇ ਲਿਆਹ ਜ਼ਿਲੇ ਦੇ ਵਾਸੀ ਵਹਾਬ ਨੂੰ ਨਰਨ ਤੋਂ 2015 ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਦੋਸ਼ੀ ਨੇ ਖੁਦ ਨੂੰ ਫੌਜੀ ਖੁਫੀਆ ਵਿਭਾਗ ਦਾ ਅਧਿਕਾਰੀ ਦੱਸਿਆ ਅਤੇ ਔਰਤਾਂ ਦੇ ਇਤਰਾਜ਼ ਯੋਗ ਫੋਟੋ ਫੇਸਬੁੱਕ ਅਕਾਉਂਟ `ਤੇ ਪੋਸਟ ਕਰਨ ਦੀ ਧਮਕੀ ਦਿੱਤੀ, ਜਿਸ ਦੇ ਬਦਲੇ ਉਨ੍ਹਾਂ ਕੋਲੋਂ ਪੈਸੇ ਮੰਗਦਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ