Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਅਮਰੀਕਾ ਦੇ ਦੱਖਣ ਏਸ਼ੀਅਨ ਭਾਈਚਾਰੇ ਵਿੱਚ ਘਰੇਲੂ ਹਿੰਸਾ ਬਾਰੇ ਕਿਤਾਬ ਰਿਲੀਜ਼

January 11, 2019 06:57 AM

ਵਾਸ਼ਿੰਗਟਨ, 10 ਜਨਵਰੀ (ਪੋਸਟ ਬਿਊਰੋ)- ਭਾਰਤੀ ਅਮਰੀਕਾ ਵਕੀਲ ਅਨੂ ਪੇਸ਼ਾਵਰੀਆ ਨੇ ਅਮਰੀਕਾ ਵਿੱਚ ਦੱਖਣ ਏਸ਼ੀਆਈ ਭਾਈਚਾਰੇ ਦੇ ਲੋਕਾਂ ਵਿੱਚ ਘਰੇਲੂ ਹਿੰਸਾ ਉੱਤੇ ਕਿਤਾਬ ਲਿਖੀ ਹੈ। ਪਿਛਲੇ ਹਫਤੇ ਸਾਨ ਫਰਾਂਸਿਸਕੋ ਵਿੱਚ ‘ਨੇਵਰ ਅਗੇਨ' ਨਾਮਕ ਇਸ ਕਿਤਾਬ ਦੀ ਘੁੰਡ ਚੁਕਾਈ ਕੀਤੀ ਗਈ।
ਪੇਸ਼ਾਵਰੀਆ ਨੇ ਘਰੇਲੂ ਹਿੰਸਾ ਦੀਆਂ ਸ਼ਿਕਾਰ ਔਰਤਾਂ ਨਾਲ ਗੱਲਬਾਤ ਅਤੇ ਆਪਣੇ ਵਿਅਕਤੀਗਤ ਅਨੁਭਵਾਂ ਦੇ ਆਧਾਰ 'ਤੇ ਇਸ ਨੂੰ ਲਿਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਦੋ ਕਿਤਾਬਾਂ ‘ਦ ਇਮੀਗ੍ਰੇਂਟ੍ਰਸ ਡ੍ਰੀਮ' ਅਤੇ ‘ਲਾਈਵਸ ਆੱਨ ਦ ਬ੍ਰਿੰਕ' ਨੇ ਅਮਰੀਕਾ ਵਿੱਚ ਰਹਿੰਦੇ ਦੱਖਣ ਏਸ਼ੀਆਈ ਪਰਵਾਰਾਂ ਵਿੱਚ ਘਰੇਲੂ ਹਿੰਸਾ ਦੀ ਮੂਲ ਵਜ੍ਹਾ ਖਤਮ ਕਰਨ ਦੇ ਲਈ ਪਾਰਲੀਮੈਂਟ ਮੈਂਬਰਾਂ ਦਾ ਧਿਆਨ ਖਿੱਚਿਆ ਸੀ। ਪੇਸ਼ਾਵਰੀਆ ਨੇ ਦੱਸਿਆ ਕਿ ਭਾਵੇਂ ਅਮਰੀਕਾ ਦੀ ਘਰੇਲੂ ਹਿੰਸਾ ਦਾ ਸ਼ਿਕਾਰ ਭਾਰਤੀ ਤੇ ਦੱਖਣ ਏਸ਼ੀਆਈ ਔਰਤਾਂ 'ਤੇ ਕੌਮੀ ਪੱਧਰ 'ਤੇ ਕੋਈ ਅਧਿਐਨ ਨਹੀਂ ਹੋਇਆ, ਪਰ ਕੁਝ ਕਾਰਨ ਹਨ ਜਿਨ੍ਹਾਂ ਤੋਂ ਇਹ ਮੰਨਿਆ ਜਾ ਸਕਦਾ ਹੈ ਕਿ ਇਸ ਭਾਈਚਾਰੇ ਵਿੱਚ ਇਹ ਸਮੱਸਿਆ ਵਧੀ ਹੈ। ਉਨ੍ਹਾਂ ਨਾਲ ਗੱਲਬਾਤ ਦੇ ਆਧਾਰ 'ਤੇ ਮੈਂ ਪਾਇਆ ਕਿ ਸਾਰੇ ਕੇਸਾਂ ਵਿੱਚ ਔਰਤਾਂ ਖੁਦ ਨੂੰ ਲਾਚਾਰ ਮੰਨਦੀਆਂ ਹਨ। ਉਨ੍ਹਾਂ ਨੂੰ ਡਰ ਹੈ ਕਿ ਵਿਆਹੁਤਾ ਰਿਸ਼ਤੇ ਦੀ ਅਸਫਲਤਾ 'ਤੇ ਦੇਸ਼ ਵਿੱਚ ਉਨ੍ਹਾਂ ਦਾ ਸਮਾਜ ਉਨ੍ਹਾਂ ਨੂੰ ਕੀ ਕਹੇਗਾ। ਜ਼ਿਆਦਾ ਔਰਤਾਂ ਇਸ ਬਾਰੇ ਮੂੰਹ ਖੋਲ੍ਹਣ ਦਾ ਵੀ ਸਾਹਸ ਨਹੀਂ ਦਿਖਾਉਂਦੀਆਂ ਅਤੇ ਕਿਸੇ ਪ੍ਰਕਾਰ ਦੀ ਕਾਨੂੰਨੀ ਸਹਾਇਤਾ ਲੈਣ ਤੋਂ ਵੀ ਗੁਰੇਜ਼ ਕਰਦੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ