Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕਾਂਗਰਸ ਦਾ ਬੁਲਾਰਾ ਰਣਦੀਪ ਸੂਰਜੇਵਾਲਾ ਜੀਂਦ ਵਿੱਚੋਂ ਉਪ ਚੋਣ ਲੜਨ ਲੱਗਾ

January 11, 2019 07:03 AM

ਚੰਡੀਗੜ੍ਹ, 10 ਜਨਵਰੀ (ਪੋਸਟ ਬਿਊਰੋ)- ਜੀਂਦ ਵਿਧਾਨ ਸਭਾ ਸੀਟ ਉੱਤੇ 28 ਜਨਵਰੀ ਨੂੰ ਹੋਣ ਵਾਲੀ ਉਪ ਚੋਣ ਵਿੱਚ ਕਾਂਗਰਸ ਪਾਰਟੀ ਦੇ ਮੀਡੀਆ ਸੈਲ ਦੇ ਕੌਮੀ ਇੰਚਾਰਜ ਰਣਦੀਪ ਸੂਰਜੇਵਾਲਾ ਕਾਂਗਰਸ ਉਮੀਦਵਾਰ ਹੋਣਗੇ।
ਕਾਂਗਰਸ ਪਾਰਟੀ ਦੀ ਦਿੱਲੀ ਵਿੱਚ ਹੋਈ ਮੀਟਿੰਗ ਪਿੱਛੋਂ ਕਾਂਗਰਸ ਚੋਣ ਕਮੇਟੀ ਦੇ ਬੁਲਾਰੇ ਕੇ ਸੀ ਵੇਣੂਗੋਪਾਲ ਨੇ ਕਿਹਾ ਕਿ ਉਮੀਦਵਾਰ ਦਾ ਨਾਮ ਹਾਈ ਕਮਾਨ ਨੂੰ ਭੇਜ ਦਿੱਤਾ ਗਿਆ ਹੈ। ਉਂਜ ਇਸ ਮੀਟਿੰਗ ਦੇ ਬਾਅਦ ਵੀ ਨਾਮ ਉੱਤੇ ਸਸਪੈਂਸ ਕਾਇਮ ਰਿਹਾ ਸੀ। ਫਿਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਸਹਿਮਤੀ ਮਗਰੋਂ ਰਣਦੀਪ ਸੂਰਜੇਵਾਲਾ ਦਾ ਨਾਮ ਐਲਾਨ ਕਰਕੇ ਕਾਂਗਰਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਦੂਸਰੇ ਪਾਸੇ ਭਾਜਪਾ ਨੇ ਜੀਂਦ ਉਪ ਚੋਣ ਵਾਸਤੇ ਕ੍ਰਿਸ਼ਨਾ ਮਿੱਡਾ ਨੂੰ ਪਾਰਟੀ ਉਮੀਦਵਾਰ ਬਣਾਇਆ ਹੈ। ਕ੍ਰਿਸ਼ਨ ਮਿੱਡਾ ਮਰਹੂਮ ਵਿਧਾਇਕ ਡਾ. ਹਰੀਚੰਦ ਮਿੱਡਾ ਦੇ ਪੁੱਤਰ ਹਨ ਅਤੇ ਕੁਝ ਮਹੀਨੇ ਪਹਿਲਾਂ ਉਹ ਇਨੈਲੋ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਡਾ. ਹਰੀਚੰਦ ਮਿੱਡਾ ਦੇ ਦੇਹਾਂਤ ਦੇ ਕਾਰਨ ਹੀ ਇਹ ਵਿਧਾਨ ਸਭਾ ਸੀਟ ਖਾਲੀ ਹੋਈ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ