Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਰਾਬਰਟ ਵਾਡਰਾ ਦੇ ਸਹਿਯੋਗੀ ਦੀ ਅਗੇਤੀ ਜ਼ਮਾਨਤ ਅਰਜ਼ੀ ਉੱਤੇ ਅਦਾਲਤ ਨੇ ਈ ਡੀ ਤੋਂ ਜਵਾਬ ਮੰਗਿਆ

January 11, 2019 07:12 AM

ਨਵੀਂ ਦਿੱਲੀ, 10 ਜਨਵਰੀ (ਪੋਸਟ ਬਿਊਰੋ)- ਦਿੱਲੀ ਦੀ ਇਕ ਅਦਾਲਤ ਨੇ ਸੋਨੀਆ ਗਾਂਧੀ ਦੇ ਦਾਮਾਦ ਰਾਬਰਟ ਵਾਡਰਾ ਦੇ ਸਹਿਯੋਗੀ ਮਨੋਜ ਅਰੋੜਾ ਦੀ ਅਗੇਤੀ ਜ਼ਮਾਨਤ ਅਰਜ਼ੀ ਉੱਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਤੋਂ ਜਵਾਬ ਮੰਗਿਆ। ਇਸ ਵਿੱਚ ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਈ ਡੀ ਮਨੀ ਲਾਂਡਰਿੰਗ ਦੇ ਕੇਸ ਵਿੱਚ ਉਨ੍ਹਾਂ ਦੇ ਨਿਯੁਕਤੀ ਕਰਤਾ ਰਾਬਰਟ ਵਾਡਰਾ ਨੂੰ ਗਲਤ ਢੰਗ ਨਾਲ ਫਸਾਉਣ ਲਈ ਉਨ੍ਹਾਂ ਉੱਤੇ ਦਬਾਅ ਬਣਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਲੰਡਨ ਵਿੱਚ 12, ਬ੍ਰਾਯੰਸਟਨ ਸੁਕੇਅਰ ਵਾਲੀ ਜਾਇਦਾਦ ਦੀ 19 ਲੱਖ ਪੌਂਡ ਵਿੱਚ ਖਰੀਦ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਨਾਲ ਜੁੜਿਆ ਹੈ। ਇਹ ਜਾਇਦਾਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਭਣਵਈਏ ਰਾਬਰਟ ਵਾਡਰਾ ਦੀ ਮਾਲਕੀ ਵਾਲੀ ਸੀ। ਸਪੈਸ਼ਲ ਜੱਜ ਅਰਵਿੰਦ ਕੁਮਾਰ ਨੇ ਈ ਡੀ ਦੇ ਵਿਸ਼ੇਸ਼ ਸਰਕਾਰੀ ਵਕੀਲ ਡੀ ਪੀ ਸਿੰਘ ਨੂੰ 11 ਜਨਵਰੀ ਤੱਕ ਜਵਾਬ ਦੇਣ ਦਾ ਹੁਕਮ ਦਿੱਤਾ ਹੈ। ਓਦੋਂ ਅਦਾਲਤ ਏਜੰਸੀ ਦੀ ਅਰਜ਼ੀ 'ਤੇ ਵੀ ਸੁਣਵਾਈ ਕਰੇਗੀ, ਜਿਸ ਵਿੱਚ ਅਰੋੜਾ ਖਿਲਾਫ ਬੇਮਿਆਦੀ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਈ ਡੀ ਨੇ ਵਕੀਲ ਏ ਆਰ ਆਦਿੱਤਯ ਦੇ ਰਾਹੀਂ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਅਰੋੜਾ ਖਿਲਾਫ ਮਨੀ ਲਾਂਡਰਿੰਗ ਦਾ ਇਕ ਕੇਸ ਦਰਜ ਕਰਾਇਆ ਹੈ। ਇਨਕਮ ਟੈਕਸ ਵਿਭਾਗ ਵੱਲੋਂ ਭਗੌੜੇ ਹਥਿਆਰ ਵਿਕਰੇਤਾ ਸੰਜੇ ਭੰਡਾਰੀ ਦੇ ਖਿਲਾਫ ਨਵੇਂ ਕਾਲਾ ਧਨ ਕਾਨੂੰਨ ਤਹਿਤ ਇਕ ਹੋਰ ਮਾਮਲੇ ਵਿੱਚ ਜਾਂਚ ਦੌਰਾਨ ਉਨ੍ਹਾਂ ਦੀ ਭੂਮਿਕਾ ਸਾਹਮਣੇ ਆਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ