Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਬਿਲਡਰ ਨੇ ਫਲੈਟ ਬਹਾਨੇ ਦੋ ਜਣਿਆਂ ਤੋਂ 1.76 ਕਰੋੜ ਠੱਗੇ

January 11, 2019 07:17 AM

ਪਾਣੀਪਤ, 10 ਜਨਵਰੀ (ਪੋਸਟ ਬਿਊਰੋ)- ਅੰਸਲ ਦੇ ਨੇੜੇ ਫਲੈਟ ਬਣਾ ਰਹੀ ਕੰਪਨੀ ਨੇ ਦੋ ਵਿਅਕਤੀਆਂ ਨਾਲ 1.76 ਕਰੋੜ ਰੁਪਏ ਦੀ ਠੱਗੀ ਕੀਤੀ ਹੈ। ਦੋਵਾਂ ਨੇ 18 ਫਲੈਟ ਬੁਕ ਕਰਵਾ ਕੇ ਇਹ ਰਕਮ ਅਦਾ ਕੀਤੀ, ਪਰ ਨੌਂ ਸਾਲ ਪਿੱਛੋਂ ਵੀ ਫਲੈਟ ਦਾ ਕਬਜ਼ਾ ਨਹੀਂ ਮਿਲ ਸਕਿਆ। ਕੰਪਨੀ ਨੇ 2010 ਵਿੱਚ ਆਧਾਰ ਸ਼ਿਲਾ ਪ੍ਰੋਜੈਕਟ ਦੇ ਤਹਿਤ ਫਲੈਟ ਵੇਚੇ ਸਨ। ਫਿਰ ਪ੍ਰੋਜੈਕਟ ਨੂੰ ਬੰਦ ਕਰ ਲਿਆ ਤੇ 2013 ਵਿੱਚ ਸਪਲੈਂਡਰ ਗ੍ਰੇਂਡ ਦੇ ਨਾਂਅ ਤੋਂ ਫਲੈਟ ਬੁਕ ਕਰ ਕੇ ਲੋਕਾਂ ਤੋਂ ਰਾਸ਼ੀ ਲੈ ਲਈ। ਦੋਵਾਂ ਪੀੜਤਾਂ ਨੇ ਰੁਪਏ ਦੀ ਮੰਗ ਕੀਤੀ ਤਾਂ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਦੇ ਬਾਅਦ ਦੋਵਾਂ ਨੇ ਸਿਟੀ ਥਾਣੇ ਵਿੱਚ ਜਾਅਲਸਾਜ਼ੀ ਦੇ ਕੇਸ ਦਰਜ ਕਰਾਏ ਹਨ।
ਮਛਰੌਲੀ ਪਿੰਡ ਦੇ ਵਿਕਰਮ ਸਿੰਘ ਦਿੱਲੀ ਦੀ ਇੱਕ ਕੰਪਨੀ ਵਿੱਚ ਅਕਾਊਂਟੈਂਟ ਹਨ। ਉਨ੍ਹਾਂ ਨੇ ਸਿ਼ਕਾਇਤ ਕੀਤੀ ਸੀ ਕਿ 2013 ਵਿੱਚ ਸਪਲੈਂਡਰ ਲੈਂਡਬੇਸ ਲਿਮਟਿਡ, ਨਵੀਂ ਦਿੱਲੀ ਤੋਂ 15 ਰਿਹਾਇਸ਼ੀ ਫਲੈਟ ਬੁਕ ਕਰਵਾਏ ਸਨ। 12 ਫਰਵਰੀ 2013 ਤੋਂ 15 ਜੁਲਾਈ 2015 ਤੱਕ ਪੀੜਤ ਨੇ ਇੱਕ ਕਰੋੜ ਸੱਤਰ ਲੱਖ ਰੁਪਏ ਦੀ ਪੇਮੈਂਟ ਕੀਤੀ। ਵਿਕਰਮ ਨੂੰ ਪਤਾ ਲੱਗਾ ਕਿ ਇਹ ਪਲੈਟ ਸਪਲੈਂਡਰ ਆਧਾਰ ਸ਼ਿਲਾ ਦੇ ਨਾਂਅ 'ਤੇ 2010 ਵਿੱਚ ਹੀ ਕਈ ਲੋਕਾਂ ਨੂੰ ਅਲਾਟਮੈਂਟ ਕਰ ਕੇ ਬੁਕ ਕੀਤੇ ਹੋਏ ਹਨ। ਸਪਲੈਂਡਰ ਲੈਂਡਬੇਸ ਲਿਮਟਿਡ ਨੇ ਧੋਖਾਧੜੀ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ