Welcome to Canadian Punjabi Post
Follow us on

02

July 2025
 
ਮਨੋਰੰਜਨ

‘ਸੜਕ 2’ ਮੇਰੀ ਅੱਜ ਤੱਕ ਦੀ ਸਭ ਤੋਂ ਐਕਸਾਈਟਿੰਗ ਫਿਲਮ: ਗੁਲਸ਼ਨ ਗਰੋਵਰ

January 11, 2019 07:43 AM

ਬੀਤੇ ਸਾਲ ਮਹੇਸ਼ ਭੱਟ ਨੇ ਫਿਲਮ ‘ਸੜਕ’ ਦੇ ਸੈਕਿੰਡ ਪਾਰਟ ਦਾ ਐਲਾਨ ਕੀਤਾ ਸੀ। ਮਹੇਸ਼ ਦੇ ਨਿਰਦੇਸ਼ਨ ਵਿੱਚ ਬਣਨ ਵਾਲੀ ਇਸ ਫਿਲਮ ਵਿੱਚ ਸੰਜੇ ਦੱਤ, ਪੂਜਾ ਭੱਟ, ਆਲੀਆ ਭੱਟ ਤੇ ਆਦਿੱਤਯ ਰਾਏ ਕਪੂਰ ਇਕੱਠੇ ਕੰਮ ਕਰਨਗੇ। ਫਿਲਮ ਦੇ ਫਸਟ ਪਾਰਟ ਵਿੱਚ ਸਦਾਸ਼ਿਵ ਅਮਰਾਪੁਰਕਰ ਨੇ ਵਿਲੇਨ ਦਾ ਰੋਲ ਨਿਭਾਇਆ ਸੀ। ਇਸ ਦੇ ਸੈਕਿੰਡ ਪਾਰਟ ਵਿੱਚ ਗੁਲਸ਼ਨ ਗਰੋਵਰ ਨੈਗੇਟਿਵ ਕਿਰਦਾਰ ਨਿਭਾਉਣਗੇ।
ਗੁਲਸ਼ਨ ਦੱਸਦੇ ਹਨ ਕਿ ਫਿਲਮ ਵਿੱਚ ਉਨ੍ਹਾਂ ਦਾ ਕਿਰਦਾਰ ਕਾਫੀ ਦਿਲਚਸਪ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਫਿਲਮ ਖਤਮ ਹੋਣ ਪਿੱਛੋਂ ਵੀ ਉਨ੍ਹਾਂ ਦਾ ਕਿਰਦਾਰ ਦਰਸ਼ਕਾਂ ਦੇ ਦਿਮਾਗ ਵਿੱਚ ਰਹਿ ਜਾਏਗਾ। ਉਨ੍ਹਾਂ ਮੁਤਾਬਕ ਇੰਨੇ ਲੰਬੇ ਫਿਲਮੀ ਕਰੀਅਰ ਵਿੱਚ ਚਾਰ ਸੌ ਫਿਲਮਾਂ ਕਰਨ ਦੇ ਬਾਅਦ ਵੀ ਉਨ੍ਹਾਂ ਨੇ ਇੰਨੀ ਐਕਸਾਈਟਿੰਗ ਫਿਲਮ ਨਹੀਂ ਕੀਤੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!