Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਟਰੂਡੋ ਕੈਬਨਿਟ ਵਿੱਚ ਹੋਣ ਵਾਲੇ ਫੇਰਬਦਲ ਵਿੱਚ ਸ਼ਾਮਲ ਹੋ ਸਕਦਾ ਹੈ ਵੱਡਾ ਨਾਂ

January 14, 2019 08:45 AM

ਓਟਵਾ, 13 ਜਨਵਰੀ (ਪੋਸਟ ਬਿਊਰੋ) : ਸੋਮਵਾਰ ਨੂੰ ਪ੍ਰਧਾਨ ਮੰਤਰੀ ਆਪਣੇ ਮੰਤਰੀ ਮੰਡਲ ਵਿੱਚ ਕਿਹੋ ਜਿਹੀ ਫੇਰਬਦਲ ਕਰਨਗੇ ਇਹ ਗੱਲ ਸਿਆਸੀ ਸਫਾਂ ਵਿੱਚ ਕਾਫੀ ਗਰਮਾਈ ਹੋਈ ਹੈ। ਜਿ਼ਕਰਯੋਗ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਉਸ ਸਮੇਂ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਦਾ ਐਲਾਨ ਕਰਨਾ ਪਿਆ ਜਦੋਂ ਸਕੌਟ ਬ੍ਰਿਸਨ ਨੇ ਖਜ਼ਾਨਾ ਬੋਰਡ ਦੇ ਪ੍ਰੈਜ਼ੀਡੈਂਟ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਇਹ ਉਮੀਦ ਵੀ ਪ੍ਰਗਟਾਈ ਜਾ ਰਹੀ ਹੈ ਕਿ ਕੈਬਨਿਟ ਵਿਚਲਾ ਇਹ ਫੇਰਬਦਲ ਨਿੱਕਾ ਹੀ ਹੋਵੇਗਾ। ਇਹ ਸਾਰਾ ਕੁੱਝ ਬ੍ਰਿਸਨ ਦੀ ਵਿਦਾਇਗੀ ਨੂੰ ਧਿਆਨ ਵਿੱਚ ਰੱਖਕੇ ਹੀ ਕੀਤਾ ਜਾ ਰਿਹਾ ਹੈ। ਪਰ ਖਜ਼ਾਨਾ ਬੋਰਡ ਦੀ ਅਹਿਮੀਅਤ ਨੂੰ ਵੇਖਦਿਆਂ ਹੋਇਆਂ ਤੇ ਖਾਸਤੌਰ ਉੱਤੇ ਗੱਲ ਜਦੋਂ ਸਰਕਾਰੀ ਖਰਚੇ ਦੀ ਆਉਂਦੀ ਹੈ ਤਾਂ ਕੁੱਝ ਐਡਜਸਟਮੈਂਟ ਤਾਂ ਕਰਨੀ ਬਣਦੀ ਹੈ। ਇਸ ਲਈ ਇਸ ਫੇਰਬਦਲ ਵਿੱਚ ਕੋਈ ਵੱਡਾ ਨਾਂ ਵੀ ਸ਼ਾਮਲ ਹੋ ਸਕਦਾ ਹੈ।
ਬ੍ਰਿਸਨ ਦੇ ਜਾਣ ਨਾਲ ਟਰੂਡੋ ਮੰਤਰੀ ਮੰਡਲ ਵਿੱਚ ਨੋਵਾ ਸਕੋਸ਼ੀਆ ਦਾ ਇਲਾਕਾ ਨੁਮਾਇੰਦਗੀ ਤੋਂ ਬਿਨਾ ਹੀ ਰਹਿ ਗਿਆ ਹੈ। ਇਸ ਖਲਾਅ ਨੂੰ ਵੀ ਸੋਮਵਾਰ ਨੂੰ ਹੋਣ ਵਾਲੇ ਫੇਰਬਦਲ ਵਿੱਚ ਭਰਨ ਦੀ ਕੋਸਿ਼ਸ਼ ਕੀਤੀ ਜਾਵੇਗੀ। ਇੱਥੇ ਇਹ ਦੱਸਣਾ ਬਣਦਾ ਹੈ ਕਿ ਨੋਵਾ ਸਕੋਸ਼ੀਆ ਦੀ ਸਾਰੀਆਂ 11 ਸੀਟਾਂ ਲਿਬਰਲਾਂ ਕੋਲ ਹੀ ਹਨ। ਪਰ ਸੀਨੀਅਰ ਸਰੋਤਾਂ ਅਨੁਸਾਰ ਸ਼ਾਨ ਫਰੇਜ਼ਰ ਤੇ ਬਰਨਾਡੈਟੇ ਜੌਰਡਨ ਸੰਭਾਵੀ ਉਮੀਦਵਾਰ ਹੋ ਸਕਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ