Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਜਾਅਲੀ ਆਈਫੋਨਜ਼ ਦੀ ਹੋ ਰਹੀ ਵਿੱਕਰੀ ਤੋਂ ਪੁਲਿਸ ਨੇ ਲੋਕਾਂ ਨੂੰ ਕੀਤਾ ਆਗਾਹ

January 14, 2019 08:50 AM

ਬਰੈਂਪਟਨ, 13 ਜਨਵਰੀ (ਪੋਸਟ ਬਿਊਰੋ) : ਪੀਲ ਰੀਜਨਲ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਿਸੀਸਾਗਾ ਤੇ ਬਰੈਂਪਟਨ ਵਿੱਚ ਜਾਅਲੀ ਆਈਫੋਨਜ਼ ਵਿਕਣ ਦੀਆਂ ਕਈ ਖਬਰਾਂ ਮਿਲੀਆਂ ਹਨ।
ਪੁਲਿਸ ਨੇ ਜਨਤਾ ਨੂੰ ਆਗਾਹ ਕਰਦਿਆਂ ਆਖਿਆ ਕਿ ਕੁੱਝ ਆਨਲਾਈਨ ਕਲਾਸੀਫਾਈਡ ਵੈੱਬਸਾਈਟਜ਼ ਅਸਲ ਵਰਗੇ ਦਿੱਸਣ ਵਾਲੇ ਆਈਫੋਨ ਐਕਸਐਸ ਨੂੰ ਸ਼ਰੇਆਮ ਵੇਚ ਰਹੀਆਂ ਹਨ। ਇਸ ਦੌਰਾਨ ਫੋਨ ਖਰੀਦਣ ਵਾਲੇ ਨੂੰ ਜਾਅਲੀ ਬਿੱਲ ਵੀ ਦਿੱਤਾ ਜਾਂਦਾ ਹੈ। ਪਰ ਜਦੋਂ ਫੋਨ ਖਰੀਦਣ ਵਾਲੇ ਦੇ ਹੱਥ ਵਿੱਚ ਆਉਂਦਾ ਹੈ ਤੇ ਜਦੋਂ ਉਹ ਉਸ ਨੂੰ ਵਰਤਣਾ ਸ਼ੁਰੂ ਕਰਦਾ ਹੈ ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਫੋਨ ਜਾਅਲੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਕੁੱਝ ਲੋਕ ਇਸ ਤਰ੍ਹਾਂ ਦੇ ਲੈਣ-ਦੇਣ ਬਾਰੇ ਰਿਪੋਰਟ ਹੀ ਨਹੀਂ ਕਰਦੇ ਤੇ ਕਈ ਸ਼ਰਮਿੰਦਗੀ ਦੇ ਮਾਰੇ ਅਜਿਹਾ ਨਹੀਂ ਕਰਨਾ ਚਾਹੁੰਦੇ। ਪਰ ਪੁਲਿਸ ਨੇ ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਸਿ਼ਕਾਰ ਹੋਏ ਸਾਰੇ ਲੋਕਾਂ ਨੂੰ ਇਸ ਘਪਲੇ ਨੂੰ ਉਜਾਗਰ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਪੁਲਿਸ ਇਹ ਸਲਾਹ ਵੀ ਦੇ ਰਹੀ ਹੈ ਕਿ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖਣ :
· ਕਿਸੇ ਵੀ ਅਣਜਾਣ ਤੇ ਅਪੁਸ਼ਟ ਸਰੋਤ ਤੋਂ ਆਨਲਾਈਨ ਖਰੀਦਦਾਰੀ ਨਾ ਕਰੋ
· 11,12 ਤੇ 22 ਡਵੀਜ਼ਨ ਉੱਤੇ ਸਥਿਤ ਪੀਲ ਰੀਜਨਲ ਪੁਲਿਸ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਬਾਇ ਐਂਡ ਸੈੱਲ ਐਕਸਚੇਂਜ ਜ਼ੋਨ ਦੀ ਹੀ ਵਰਤੋਂ ਕਰੋ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ