Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਚੀਨ ਵਿੱਚ ਕੋਲਾ ਖਾਣ ਦੀਆਂ ਢਿਗਾਂ ਡਿੱਗਣ ਨਾਲ 21 ਮਜ਼ਦੂਰਾਂ ਦੀ ਮੌਤ

January 15, 2019 08:20 AM

ਬੀਜਿੰਗ, 14 ਜਨਵਰੀ (ਪੋਸਟ ਬਿਊਰੋ)- ਉਤਰ ਪੱਛਮੀ ਚੀਨ 'ਚ ਕੋਲੇ ਦੀ ਇਕ ਖਾਣ 'ਚ ਢਿੱਗਾਂ ਡਿੱਗਣ ਨਾਲ 21 ਮਜ਼ੂਦਰਾਂ ਦੀ ਮੌਤ ਹੋ ਗਈ ਹੈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਦੁਰਘਟਨਾ ਕੱਲ੍ਹ ਦੁਪਹਿਰ ਸ਼ਾਂਨਸ਼ੀ ਸੂਬੇ 'ਚ ਸਥਿਤ ਇਕ ਖਾਣ 'ਚ ਹੋਈ। ਦੁਰਘਟਨਾ ਦੇ ਸਮੇਂ ਕੁੱਲ 87 ਮਜ਼ਦੂਰ ਇਥੇ ਕੰਮ ਕਰ ਰਹੇ ਸਨ।
ਸ਼ੁਰੂਆਤੀ ਰਿਪੋਰਟ 'ਚ 19 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਸੀ। ਇਸ ਹਾਦਸੇ 'ਚ 66 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਵਾਈ ਮਾਰਗ ਰਾਹੀਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਬਚਾਅ ਕਰਮੀਆਂ ਨੇ ਅੰਦਰ ਫਸੇ ਦੋ ਮਜ਼ਦੂਰਾਂ ਦੀਆਂ ਲਾਸ਼ਾਂ ਵੀ ਬਰਾਮਦ ਕਰ ਲਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲੇ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਹੈ, ਪਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੁਨੀਆ ਦੇ ਸਭ ਤੋਂ ਵੱਡੇ ਕੋਲਾ ਉਤਪਾਦਕ ਚੀਨ 'ਚ ਇਸ ਤਰ੍ਹਾਂ ਦੇ ਹਾਦਸੇ ਆਮ ਹਨ, ਹਾਲਾਂਕਿ ਸੁਰੱਖਿਆ ਦਿਸ਼ਾ ਨਿਰਦੇਸ਼ਾਂ 'ਚ ਬਦਲਾਅ ਕੀਤੇ ਜਾਣ ਕਾਰਨ ਹਾਦਸਿਆਂ 'ਚ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 'ਚ ਕਮੀ ਆਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ