Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰੈਗਜ਼ਿਟ ਸਮਝੌਤੇ ਦੀ ਵੋਟਿੰਗ ਤੋਂ ਪਹਿਲਾਂ ਬ੍ਰਿਟੇਨ ਦੇ ਪਾਰਲੀਮੈਂਟ ਮੈਂਬਰ ਵੱਲੋਂ ਅਸਤੀਫਾ

January 15, 2019 09:01 AM

ਲੰਡਨ, 14 ਜਨਵਰੀ, (ਪੋਸਟ ਬਿਊਰੋ)- ਬ੍ਰਿਟੇਨ ਦੇ ਪਾਰਲੀਮੈਂਟ ਮੈਂਬਰ ਗੈਰੇਥ ਜਾਨਸਨ ਨੇ ਮੰਗਲਵਾਰ ਨੂੰ ਬ੍ਰੈਗਜ਼ਿਟ ਬਾਰੇ ਪਾਰਲੀਮੈਂਟ ਵਿੱਚ ਵੋਟਾਂ ਪੈਣ ਤੋਂ ਪਹਿਲਾਂ ਸੋਮਵਾਰ ਸ਼ਾਮ ਅਸਤੀਫਾ ਦੇ ਦਿੱਤਾ ਹੈ।
ਇਸ ਸੰਬੰਧ ਵਿੱਚ ਜਾਨਸਨ ਨੇ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੂੰ ਲਿੱਖੀ ਚਿੱਠੀ ਵਿੱਚ ਕਿਹਾ ਕਿ ਉਹ ਆਪਣੀ ਸਮਝ ਨਾਲ ਸਰਕਾਰ ਦੀ ਸਥਿਤੀ ਦਾ ਸਮਰਥਨ ਨਹੀਂ ਕਰ ਸਕਦੇ, ਜਦ ਕਿ ਸਪੱਸ਼ਟ ਹੈ ਕਿ ਸਮਝੌਤਾ ਸਾਡੇ ਦੇਸ਼ ਦੇ ਹਿੱਤਾਂ ਲਈ ਹਾਨੀਕਾਰਕ ਹੋਵੇਗਾ। ਜਾਨਸਨ ਦਾ ਕੰਮ ਹੋਰ ਪਾਰਲੀਮੈਂਟ ਮੈਂਬਰਾਂ ਨੂੰ ਸਮਝੌਤੇ ਦੇ ਪੱਖ ਵਿੱਚ ਵੋਟ ਪਾਉਣ ਲਈ ਮਨਾਉਣ ਦਾ ਸੀ। ਉਨ੍ਹਾਂ ਕਿਹਾ ਕਿ ਉਹ ਇਸ ਦਾ ਸਮਰਥਨ ਨਹੀਂ ਕਰ ਸਕਣਗੇ, ਕਿਉਂਕਿ ਇਹ ਸਾਨੂੰ ਯੂਰਪੀ ਯੂਨੀਅਨ ਨਾਲ ਹੋਰ ਕਈ ਸਾਲਾਂ ਲਈ ਬੰਨ੍ਹ ਕੇ ਰਖੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਲੱਖਾਂ ਲੋਕਾਂ ਲਈ ਅਪਮਾਨ ਜਨਕ ਹੋਵੇਗਾ।
ਜਾਨਸਨ ਨੇ ਇਹ ਅਸਤੀਫਾ ਓਦੋਂ ਦਿੱਤਾ, ਜਦੋਂ ਪ੍ਰਧਾਨ ਮੰਤਰੀ ਥੈਰੇਸਾ ਬ੍ਰੈਗਜ਼ਿਟ ਸਮਝੌਤਾ ਮਨਜ਼ੂਰ ਕਰਨ ਲਈ ਆਖਰੀ ਸਮੇਂ ਵਿੱਚ ਸਮਰਥਨ ਇਕੱਠਾ ਕਰਨ ਲੱਗੀ ਹੋਈ ਸੀ। ਮੇਅ ਨੇ ਸਟੋਕ ਆਨ ਟ੍ਰੈਂਟ ਦੇ ਇਕ ਕਾਰਖਾਨੇ ਵਿੱਚ ਬੋਲਦੇ ਹੋਏ ਚਿਤਾਵਨੀ ਦਿੱਤੀ ਕਿ ਜੇ ਪਾਰਲੀਮੈਂਟ ਮੈਂਬਰਾਂ ਨੇ ਉਨ੍ਹਾਂ ਦੇ ਸਮਝੌਤੇ ਨੂੰ ਵੋਟ ਨਾ ਦਿੱਤਾ ਤਾਂ ਸੰਭਾਵਨਾ ਬਹੁਤੀ ਇਹ ਹੈ ਕਿ ਪਾਰਲੀਮੈਂਟ ਵਿੱਚ ਬ੍ਰੈਗਜ਼ਿਟ ਸਮਝੌਤਾ ਨਾ ਹੋਣ ਦਾ ਖਤਰਾ ਖੜਾ ਰਹੇਗਾ, ਜਿਸ ਦਾ ਭਾਵ ਹੈ ਕਿ 2016 ਦੇ ਯੂਰਪੀ ਯੂਨੀਅਨ ਦੇ ਮੁੱਦੇ ਉੱਤੇ ਰਿਫਰੈਂਡਮ ਦੇ ਨਤੀਜੇ ਦਾ ਸਿੱਟਾ ਨਹੀਂ ਨਿਕਲ ਸਕਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ