Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਵਰਲਡ ਟ੍ਰੇਡ ਸੈਂਟਰ ਤੋਂ ਸਾਊਦੀ ਅਰਬ ਦੇ ਝੰਡੇ ਵਾਲੀ ਕਲਾਕ੍ਰਿਤੀ ਹਟਾਈ ਗਈ

January 16, 2019 08:17 AM

ਨਿਊਯਾਰਕ, 15 ਜਨਵਰੀ (ਪੋਸਟ ਬਿਊਰੋ)- ਅਮਰੀਕਾ `ਚ ਵਰਲਡ ਟ੍ਰੇਡ ਸੈਂਟਰ ਦੇ ਬਾਹਰ ਲੱਗੀਆਂ ਕਲਾਕ੍ਰਿਤੀਆਂ ਦੀ ਇਕ ਪ੍ਰਦਰਸ਼ਨੀ ਨੂੰ ਹਟਾਇਆ ਜਾ ਰਿਹਾ ਹੈ। ਦਰਅਸਲ 9/11 ਦੇ ਹਮਲਿਆਂ `ਚ ਜਾਨ ਗੁਆਉਣ ਵਾਲੇ ਅਮਰੀਕੀਆਂ ਦੀ ਯਾਦ ਵਿੱਚ ਬਣੇ ਯਾਦਗਾਰੀ ਸਥਾਨ ਉੱਤੇ ਸਾਊਦੀ ਅਰਬ ਦੀ ਅਗਵਾਈ ਕਰਨ ਵਾਲੀ ਇਕ ਕਲਾਕ੍ਰਿਤੀ ਲਾਉਣ ਨੂੰ ਲੈ ਕੇ ਸੁਪਰਵਾਈਜ਼ਰ ਨੇ ਇਤਰਾਜ਼ ਪ੍ਰਗਟਾਇਆ ਹੋਇਆ ਹੈ।
ਪਤਾ ਲੱਗਾ ਹੈ ਕਿ ਅਮਰੀਕਾ ਦੇ ਵਰਲਡ ਟ੍ਰੇਡ ਸੈਂਟਰ ਵਿੱਚ ਸਾਊਦੀ ਅਰਬ ਦੀ ਅਗਵਾਈ ਕਰਦੀ ਕਲਾਕ੍ਰਿਤੀ ਦੇ ਉਤੇ ਇਤਰਾਜ ਹੋਣ ਕਾਰਨ ਉਥੇ ਲੱਗੀਆਂ ਕਲਾਕ੍ਰਿਤੀਆਂ ਨੂੰ ਹਟਾਇਆ ਜਾ ਰਿਹਾ ਹੈ। ਵਰਲਡ ਟ੍ਰੇਡ ਸੈਂਟਰ ਦੇ ਦਫਤਰ ਦੇ ਬਾਹਰ ਜੀ-20 ਦੇਸ਼ਾਂ ਦੀ ਅਗਵਾਈ ਕਰਨ ਵਾਲੀ ਕੈਂਡੀ (ਟੌਫੀ) ਦੇ ਆਕਾਰ ਦੀਆਂ ਕੁਝ ਮੂਰਤੀਆਂ ਦੀ ਪ੍ਰਦਰਸ਼ਨੀ ਲਾਈ ਗਈ ਹੈ। ਇਸ ਨੂੰ ‘ਕੈਂਡੀ ਨੇਸ਼ਨਸ` ਨਾਂ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਇਕ ਮੂਰਤੀ ਉੱਤੇ ਸਾਊਦੀ ਅਰਬ ਦਾ ਝੰਡਾ ਲੱਗਾ ਹੋਇਆ ਹੈ। ਸਾਲ 2011 `ਚ ਲਾਈਆਂ ਗਈਆਂ ਇਹ ਮੂਰਤੀਆਂ ਨਿਊਯਾਰਕ ਤੋਂ ਇਲਾਵਾ ਕਈ ਦੇਸ਼ਾਂ ਵਿੱਚ ਦਿਖਾਈਆਂ ਜਾ ਚੁੱਕੀਆਂ ਹਨ, ਪਰ ਕੁਝ ਸੁਪਰਵਾਈਜਰ ਵਰਲਡ ਟਰੇਡ ਸੈਂਟਰ ਵਿੱਚ ਸਾਊਦੀ ਅਰਬ ਦੇ ਝੰਡੇ ਉੱਤੇ ਇਤਰਾਜ਼ ਕਰ ਚੁੱਕੇ ਹਨ। ਇਹ ਏਥੇ ਹੋਏ ਅੱਤਵਾਦੀ ਹਮਲੇ `ਚ ਮਾਰੇ ਗਏ 3000 ਅਮਰੀਕੀਆਂ ਦਾ ਮੈਮੋਰੀਅਲ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ