Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਮੇਅ ਨੇ ਜਿੱਤਿਆ ਬੇ-ਭਰੋਸਗੀ ਮਤਾ

January 17, 2019 06:56 AM

ਲੰਡਨ, 16 ਜਨਵਰੀ (ਪੋਸਟ ਬਿਊਰੋ) : ਬ੍ਰਿਟਿਸ਼ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਬੁੱਧਵਾਰ ਨੂੰ ਪਾਰਲੀਆਮੈਂਟ ਵਿੱਚ ਪਾਇਆ ਗਿਆ ਬੇਭਰੋਸਗੀ ਵੋਟ ਜਿੱਤ ਲਿਆ ਹੈ ਤੇ ਹੁਣ ਉਹ ਆਫਿਸ ਵਿੱਚ ਬਣੀ ਰਹੇਗੀ। ਪਰ ਯੂਰਪੀਅਨ ਯੂਨੀਅਨ ਨਾਲੋਂ ਤੋੜ ਵਿਛੋੜੇ ਲਈ ਕੀਤੀ ਅਸਫਲ ਕੋਸਿ਼ਸ਼ ਕਾਰਨ ਉਨ੍ਹਾਂ ਦੀ ਬਹੁਤੀ ਸ਼ਕਤੀ ਚਲੀ ਗਈ ਹੈ।
ਮੇਅ ਨੂੰ ਇਹ ਜਿੱਤ 306 ਦੇ ਮੁਕਾਬਲੇ 325 ਦੇ ਮਾਮੂਲੀ ਫਰਕ ਨਾਲ ਮਿਲੀ। ਇਸ ਵਾਰੀ ਵਿਰੋਧੀ ਧਿਰ ਮੇਅ ਸਰਕਾਰ ਡੇਗ ਕੇ ਆਮ ਚੋਣਾਂ ਕਰਵਾਉਣ ਲਈ ਤਿਆਰ ਨਜ਼ਰ ਆਈ। ਬੇਭਰੋਸਗੀ ਮਤੇ ਨੂੰ ਮਾਤ ਦੇਣ ਤੋਂ ਬਾਅਦ ਮੇਅ ਨੇ ਆਖਿਆ ਕਿ ਉਹ ਯੂਰਪੀਅਨ ਯੂਨੀਅਨ ਤੋਂ ਬ੍ਰਿਟੇਨ ਨੂੰ ਵੱਖ ਕਰਨ ਲਈ ਵਿਰੋਧੀ ਧਿਰਾਂ ਦੇ ਆਗੂਆਂ ਨਾਲ ਉਸਾਰੂ ਲੀਹ ਉੱਤੇ ਹੀ ਗੱਲਬਾਤ ਕਰੇਗੀ।
ਕਈ ਨਿੱਕੀਆਂ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਆਪਣੇ 10 ਡਾਊਨਿੰਗ ਸਟਰੀਟ ਰੈਜ਼ੀਡੈਂਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅ ਨੇ ਆਖਿਆ ਕਿ ਉਹ ਵਿਰੋਧੀ ਧਿਰਾਂ ਨੂੰ ਇਹੋ ਆਖਣਾ ਚਾਹੁੰਦੀ ਹੈ ਕਿ ਆਪਣੇ ਨਿਜੀ ਹਿਤਾਂ ਨੂੰ ਪਾਸੇ ਰੱਖ ਕੇ ਆਮ ਸਹਿਮਤੀ ਬਣਾਉਣ ਤਾਂ ਕਿ ਯੂਰਪੀਅਨ ਯੂਨੀਅਨ ਤੋਂ ਪਾਸੇ ਹੋਇਆ ਜਾ ਸਕੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ