Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਫੁੱਟਬਾਲ ਏਸ਼ੀਅਨ ਕੱਪ ਵਿੱਚ ਹਾਰ ਜਾਣ ਮਗਰੋਂ ਭਾਰਤੀ ਕੋਚ ਦਾ ਅਸਤੀਫਾ

January 17, 2019 07:40 AM

ਸ਼ਾਰਜਾਹ, 16 ਜਨਵਰੀ (ਪੋਸਟ ਬਿਊਰੋ)- ਭਾਰਤੀ ਫੁੱਟਬਾਲ ਟੀਮ ਦੇ ਕੋਚ ਸਟੀਫਨ ਕਾਨਸਟੇਨਟਾਈਨ ਨੇ ਅਸਤੀਫਾ ਦੇ ਦਿੱਤਾ ਹੈ। ਸੋਮਵਾਰ ਰਾਤ ਏ ਐੱਫ ਸੀ ਏਸ਼ੀਅਨ ਕੱਪ ਟੂਰਨਾਮੈਂਟ ਦੇ ਮੁਕਾਬਲੇ ਵਿੱਚ ਭਾਰਤੀ ਟੀਮ ਬਹਿਰੀਨ ਤੋਂ 0-1 ਤੋਂ ਹਾਰ ਕੇ ਨਾਕਆਊਟ ਵਿੱਚ ਨਹੀਂ ਪਹੁੰਚ ਸਕੀ। ਸਾਲ 1964 ਦੇ ਬਾਅਦ ਤੋਂ ਟੀਮ ਇੰਡੀਆ ਕਦੇ ਵੀ ਟੂਰਨਾਮੈਂਟ ਦੇ ਨਾਕਆਊਟ ਰਾਊਂਡ ਵਿੱਚ ਜਗ੍ਹਾ ਨਹੀਂ ਬਣਾ ਸਕੀ। ਕਾਨਸਟੇਨਟਾਈਨ 2015 ਵਿੱਚ ਦੂਸਰੀ ਵਾਰ ਭਾਰਤੀ ਟੀਮ ਦੇ ਕੋਚ ਬਣੇ ਸਨ। ਇਸ ਤੋਂ ਪਹਿਲਾਂ ਉਹ 2002 ਤੋਂ 2005 ਤੱਕ ਟੀਮ ਇੰਡੀਆ ਦੇ ਨਾਲ ਰਹਿ ਚੁੱਕੇ ਸਨ।
ਇਸ ਸੰਬੰਧ ਵਿੱਚ ਕਾਨਸਟੇਨਟਾਈਨ ਨੇ ਕਿਹਾ, ਮੈਂ ਚਾਰ ਸਾਲ ਤੱਕ ਭਾਰਤੀ ਟਚੀਮ ਦੇ ਨਾਲ ਰਿਹਾ। ਮੇਰਾ ਪਹਿਲੇ ਦਿਨ ਤੋਂ ਇਹੀ ਟੀਚਾ ਸੀ ਕਿ ਟੀਮ ਏਸ਼ੀਅਨ ਕੱਪ ਲਈ ਕੁਆਲੀਫਾਈ ਕਰੇ। ਮੈਂ ਇਸ ਨੂੰ ਪੂਰਾ ਕੀਤਾ। ਮੈਨੂੰ ਖਿਡਾਰੀਆਂ 'ਤੇ ਮਾਣ ਹੈ। ਉਨ੍ਹਾਂ ਨੇ ਮੈਨੂੰ ਸਭ ਕੁਝ ਦਿੱਤਾ। ਇਸ ਦੌਰਾਨ ਟੀਮ ਨੇ ਕਈ ਨਵੇਂ ਰਿਕਾਰਡ ਵੀ ਬਣਾਏ। ਉਨ੍ਹਾਂ ਨੇ ਕਿਹਾ ਕਿ ਮੇਰੇ ਹਿਸਾਬ ਨਾਲ ਮੇਰਾ ਕੰਮ ਪੂਰਾ ਹੋ ਗਿਆ। ਏਸ਼ੀਅਨ ਕਪ ਦੇ ਪਹਿਲੇ ਕੋਚ ਅਤੇ ਸੀਨੀਅਰ ਖਿਡਾਰੀਆਂ ਵਿੱਚ ਕੋਚਿੰਗ ਬਾਰੇ ਵਿਵਾਦ ਵੀ ਜ਼ਾਹਰ ਹੋਇਆ ਸੀ। ਕਾਨਸਟੇਨਾਈਟਨ ਦੀ ਕੋਚਿੰਗ ਵਿੱਚ ਟੀਮ ਇੰਡੀਆ ਫੀਫਾ ਰੈਂਕਿੰਗ ਵਿੱਚ 173 ਤੋਂ 97ਵੇਂ ਸਥਾਨ ਤੱਕ ਪਹੁੰਚੀ ਹੈ। ਉਨ੍ਹਾਂ ਦਾ ਕਾਂਟ੍ਰੈਕਟ 31 ਜਨਵਰੀ ਨੂੰ ਖਤਮ ਹੋਣਾ ਸੀ। ਕਾਨਸਟੇਨਟਾਈਨ ਨੇ ਕਿਹਾ ਕਿ ਅੱਜ ਮੇਰੀ ਪਤਨੀ ਦਾ ਜਨਮ ਦਿਨ ਹੈ। ਮੈਂ ਪਿਛਲੇ ਛੇ ਸਾਲ ਤੋਂ ਘਰ ਨਹੀਂ ਗਿਆ। ਮੈਂ ਆਪਣੀਆਂ ਤਿੰਨ ਬੇਟੀਆਂ ਤੋਂ ਤਿੰਨ ਜਾਂ ਚਾਰ ਮਹੀਨਿਆਂ ਵਿੱਚ ਕੇਵਲ ਇੱਕ ਵਾਰ ਮਿਲਦਾ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ