Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਦੇ 2.60 ਲੱਖ ਖੇਤੀ ਮਜ਼ਦੂਰਾਂ ਦਾ ਕਰਜ਼ਾ ਮੁਆਫ ਹੋਵੇਗਾ

January 17, 2019 10:07 PM

ਚੰਡੀਗੜ੍ਹ, 17 ਜਨਵਰੀ (ਪੋਸਟ ਬਿਊਰੋ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਛੋਟੇ ਅਤੇ ਮੱਧਮ ਦਰਜੇ ਦੇ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦੇ ਬਾਅਦ ਖੇਤੀ ਮਜ਼ਦੂਰਾਂ ਦਾ ਵੀ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਖੇਤ ਮਜ਼ਦੂਰਾਂ ਦਾ ਵੀ ਕਰਜ਼ਾ ਮੁਆਫ ਕੀਤਾ ਜਾਏਗਾ। ਇਨ੍ਹਾਂ ਦਾ ਕਰਜ਼ਾ ਮੁਆਫ ਕਰਨ ਲਈ ਮੰਤਰੀ ਮੰਡਲ ਪਹਿਲਾਂ ਹੀ ਸਿਧਾਂਤਕ ਮਨਜ਼ੂਰੀ ਦੇ ਚੁੱਕਾ ਹੈ ਤੇ ਮੁੱਖ ਮੰਤਰੀ ਦਫਤਰ ਨੇ ਖੇਤੀ ਵਿਭਾਗ ਨੂੰ ਇਨ੍ਹਾਂ ਦੇ ਅੰਕੜੇ ਇਕੱਠੇ ਕਰਨ ਦੇ ਹੁਕਮ ਦਿੱਤੇ ਸਨ।
ਜਾਣਕਾਰ ਸੂਤਰਾਂ ਮੁਤਾਬਕ ਕੋਆਪਰੇਟਿਵ ਵਿਭਾਗ ਨੇ ਖੇਤੀਬਾੜੀ ਵਿਭਾਗ ਨੂੰ ਅੰਕੜੇ ਭੇਜ ਦਿੱਤੇ ਹਨ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ 2.60 ਲੱਖ ਖੇਤ ਮਜ਼ਦੂਰਾਂ ਉੱਤੇ ਕੋਆਪਰੇਟਿਵ ਬੈਂਕਾਂ ਦਾ ਕਰਜ਼ਾ ਹੈ। ਇਨ੍ਹਾਂ ਅੰਕੜਿਆਂ ਨੂੰ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਦਾ ਸਿਰਫ ਕੋਆਪਰੇਟਿਵ ਬੈਂਕ ਦਾ ਕਰਜ਼ਾ ਮੁਆਫ ਕਰੇਗੀ। ਇਹ ਕਰਜ਼ਾ 25 ਹਜ਼ਾਰ ਰੁਪਏ ਤੱਕ ਮੁਆਫ ਕੀਤਾ ਜਾਏਗਾ ਜਿਸ ਵਿੱਚ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲ ਜਾਏਗੀ। ਸੂਤਰਾਂ ਮੁਤਾਬਕ ਇਸ ਸਾਲ ਕਰਜ਼ਾ ਮੁਆਫੀ 'ਤੇ ਸਰਕਾਰ 'ਤੇ 450 ਕਰੋੜ ਦਾ ਵਿੱਤੀ ਬੋਝ ਪਏਗਾ, ਜਿਸ ਦੇ ਲਈ ਸਰਕਾਰ ਇਸ ਬਜਟ ਵਿੱਚ ਪੈਸਾ ਰੱਖੇਗੀ ਤੇ ਖੇਤ ਮਜ਼ਦੂਰਾਂ ਵੀ ਕਰਜ਼ਾ ਮੁਆਫੀ ਦੇਵੇਗੀ। ਸੂਤਰਾਂ ਦਾ ਕਹਿਣਾ ਹੈ ਕਿ 15 ਫਰਵਰੀ ਤੱਕ ਛੋਟੇ ਅਤੇ ਮੱਧਮ ਦਰਜ਼ੇ ਦੇ ਕਿਸਾਨਾਂ ਦਾ ਦੋ ਲੱਖ ਦਾ ਕਰਜ਼ਾ ਮੁਆਫ ਕਰਨ ਦਾ ਕੰਮ ਪੂਰਾ ਹੋ ਜਾਏਗਾ। ਇਹ ਸਕੀਮ ਸਰਕਾਰ ਨੇ ਛੋਟੇ ਅਤੇ ਮੱਧਮ ਦਰਜੇ ਦੇ ਕਿਸਾਨਾਂ ਲਈ ਚਲਾਈ ਹੋਈ ਹੈ ਜਿਸ ਦੇ ਤਹਿਤ ਹੁਣ ਅਗਲੇ ਵਿੱਤੀ ਸਾਲ ਵਿੱਚ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ ਕੀਤਾ ਜਾਏਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ