Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੈਸ਼ਨ ਜੱਜ ਦੀ ਸੇਵਾ ਮੁਕਤੀ ਬਾਰੇ ਹਾਈ ਕੋਰਟ ਦੇ ਫੈਸਲੇ ਉੱਤੇ ਸੁਪਰੀਮ ਕੋਰਟ ਦੀ ਮੋਹਰ

January 17, 2019 10:08 PM

ਚੰਡੀਗੜ੍ਹ, 17 ਜਨਵਰੀ (ਪੋਸਟ ਬਿਊਰੋ)- ਇਕ ਦੋਸ਼ੀ ਮਹਿਲਾ ਨੂੰ ਜ਼ਮਾਨਤ ਦੇਣ ਦੇ ਕੇਸ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਪ੍ਰਸ਼ਾਸਨਿਕ ਅਤੇ ਜੁਡੀਸ਼ਲ ਫੈਸਲੇ ਵਿੱਚੋਂ ਜੁਡੀਸ਼ਲ ਫੈਸਲੇ ਦਾ ਪੱਖ ਲੈਂਦਿਆਂ ਸੁਪਰੀਮ ਕੋਰਟ ਨੇ ਕੱਲ੍ਹ ਹਰਿਆਣਾ ਦੇ ਸੈਸ਼ਨ ਜੱਜ ਰਹੇ ਸੰਜੀਵ ਜਿੰਦਲ ਨੂੰ ਅਹੁਦੇ 'ਤੇ ਬਹਾਲ ਕੀਤੇ ਜਾਣ ਦੇ ਹੁਕਮ ਦਿੱਤੇ ਹਨ।
ਪੰਜਾਬ ਹਰਿਆਣਾ ਹਾਈ ਕੋਰਟ ਪ੍ਰਸ਼ਾਸਨ ਨੇ ਇਕ ਦੋਸ਼ੀ ਔਰਤ ਨੂੰ ਜ਼ਮਾਨਤ ਦੇਣ ਦੇ ਕੇਸ ਵਿੱਚ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ 13 ਅਗਸਤ 2012 ਨੂੰ ਸੰਜੀਵ ਜਿੰਦਲ ਨੂੰ ਸਮੇਂ ਤੋਂ ਪਹਿਲਾਂ ਰਿਟਾਇਰ ਕਰਨ ਦੇ ਹੁਕਮ ਦੇ ਦਿੱਤੇ ਸਨ। ਇਨ੍ਹਾਂ ਹੁਕਮਾਂ ਵਿਰੁੱਧ ਜਿੰਦਲ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਹੀ ਜੁਡੀਸ਼ਲ ਪਟੀਸ਼ਨ ਦਾਇਰ ਕੀਤੀ ਸੀ ਤੇ ਇਸ ਨੂੰ ਸਹੀ ਮੰਨਦਿਆਂ ਪਿਛਲੇ ਸਾਲ 29 ਅਗਸਤ ਨੂੰ ਜਸਟਿਸ ਏ ਬੀ ਚੌਧਰੀ ਅਤੇ ਜਸਟਿਸ ਕੁਲਦੀਪ ਸਿੰਘ ਦੀ ਬੈਂਚ ਨੇ ਹਾਈ ਕੋਰਟ ਪ੍ਰਸ਼ਾਸਨ ਵੱਲੋਂ ਅਗਸਤ 2012 ਵਿੱਚ ਜਾਰੀ ਕੀਤੇ ਰਿਟਾਇਰਮੈਂਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਤੇ ਉਨ੍ਹਾਂ ਨੂੰ 30 ਨਵੰਬਰ ਤੱਕ ਦੁਬਾਰਾ ਪੁਰਾਣੇ ਅਹੁਦੇ 'ਤੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਦੇ ਇਨ੍ਹਾਂ ਹੁਕਮਾਂ ਦੇ ਵਿਰੁੱਧ ਸੁਪਰੀਮ ਕੋਰਟ ਪਹੁੰਚੇ ਹਾਈ ਕੋਰਟ ਦੇ ਪ੍ਰਸ਼ਾਸਨ ਦੀ ਅਪੀਲ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਹਾਈ ਕੋਰਟ ਪ੍ਰਸ਼ਾਸਨ ਦੀ ਅਪੀਲ ਰੱਦ ਕਰਦਿਆਂ ਜਸਟਿਸ ਐਸ ਏ ਬੋਬਡੇ ਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਸੈਸ਼ਨ ਜੱਜ ਜਿੰਦਲ ਦੀ ਬਹਾਲੀ ਲਈ ਹਾਈ ਕੋਰਟ ਵੱਲੋਂ ਨਿਰਧਾਰਤ ਕੀਤਾ ਸਮਾਂ ਚਾਰ ਹਫਤੇ ਵਧਾ ਕੇ ਕਿਹਾ ਕਿ ਹਾਈ ਕੋਰਟ ਪ੍ਰਸ਼ਾਸਨ ਉਸ ਨੂੰ ਹਾਈ ਕੋਰਟ ਦੀ ਜੁਡੀਸ਼ਲ ਬੈਂਚ ਦੇ ਹੁਕਮਾਂ ਅਨੁਸਾਰ ਉਨ੍ਹਾਂ ਦੇ ਅਹੁਦੇ 'ਤੇ ਬਹਾਲ ਕਰੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ