Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਪਿਛਲੇ ਦਸ ਸਾਲਾਂ 'ਚ ਭਾਰਤ ਵਿੱਚ 429 ਸ਼ੇਰਾਂ ਦਾ ਸ਼ਿਕਾਰ ਕੀਤਾ ਗਿਆ

January 17, 2019 10:37 PM

ਨੌਇਡਾ, 17 ਜਨਵਰੀ (ਪੋਸਟ ਬਿਊਰੋ)- ਭਾਰਤ ਵਿੱਚ ਪਿਛਲੇ ਦਸ ਸਾਲਾਂ (2008 ਤੋਂ) ਵਿੱਚ 429 ਸ਼ੇਰਾਂ ਦਾ ਸ਼ਿਕਾਰ ਹੋਇਆ ਹੈ। ਇਸ ਦੌਰਾਨ ਸਭ ਤੋਂ ਵੱਧ ਸ਼ੇਰ (71 ਦੇ ਕਰੀਬ) ਮੱਧ ਪ੍ਰਦੇਸ਼ ਵਿੱਚ ਮਾਰੇ ਗਏ ਹਨ। ਇਹ ਖੁਲਾਸਾ ਸੂਚਨਾ ਅਧਿਕਾਰ ਐਕਟ ਤਹਿਤ ਹਾਸਲ ਜਾਣਕਾਰੀ ਤੋਂ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ੇਰਾਂ ਦਾ ਸਭ ਤੋਂ ਵੱਧ ਸ਼ਿਕਾਰ ਸਾਲ 2011 ਵਿੱਚ ਹੋਇਆ। ਇਸ ਸਾਲ 80 ਸ਼ੇਰਾਂ ਨੂੰ ਮਾਰ ਦਿੱਤਾ ਗਿਆ ਸੀ। ਵਾਤਾਵਰਨ ਤੇ ਜੰਗਲਾਤ ਮੰਤਰਾਲੇ ਅਧੀਨ ਜੰਗਲੀ ਜੀਵ ਅਪਰਾਧ ਕੰਟਰੋਲ ਬਿਊਰੋ (ਡਬਲਿਊ ਸੀ ਸੀ ਬੀ) ਦੇ ਅੰਕੜਿਆਂ ਮੁਤਾਬਕ ਸਾਲ 2015 ਵਿੱਚ ਸ਼ਿਕਾਰੀਆਂ ਹੱਥੋਂ ਸਭ ਤੋਂ ਘੱਟ 17 ਸ਼ੇਰ ਮਾਰੇ ਗਏ। ਡਬਲਿਊ ਸੀ ਸੀ ਬੀ ਸੰਵਿਧਾਨਕ ਸੰਸਥਾ ਹੈ, ਜੋ ਦੇਸ਼ ਵਿੱਚ ਜੰਗਲੀ ਜੀਵ ਅਪਰਾਧਾਂ ਨੂੰ ਠੱਲਣ ਲਈ ਬਣਾਈ ਗਈ ਸੀ। ਬਿਊਰੋ ਨੇ ਇਕ ਲਿਖਤੀ ਜਵਾਬ ਵਿੱਚ ਕਿਹਾ ਕਿ ਸਾਲ 2018 ਵਿੱਚ ਸ਼ਿਕਾਰੀਆਂ ਨੇ 22 ਸ਼ੇਰਾਂ ਨੂੰ ਮਾਰ ਦਿੱਤਾ ਸੀ ਤੇ ਸਾਲ 2017 ਅਤੇ 2016 ਵਿੱਚ ਇਹ ਅੰਕੜਾ ਕ੍ਰਮਵਾਰ 25 ਅਤੇ 48 ਸੀ। ਬਿਊਰੋ ਮੁਤਾਬਕ ਪਿਛਲੇ ਦੋ ਸਾਲਾਂ 'ਚ ਇਸ ਅੰਕੜੇ 'ਚ ਕਮੀ ਆਈ ਹੈ। ਨੌਇਡਾ ਅਧਾਰਿਤ ਵਕੀਲ ਰੰਜਨ ਤੋਮਰ ਵੱਲੋਂ ਦਾਇਰ ਇਸ ਆਰ ਟੀ ਆਈ ਵਿੱਚ ਸਾਲ 2008 ਤੋਂ ਸ਼ਿਕਾਰੀਆਂ ਹੱਥੋਂ ਮਾਰੇ ਗਏ ਸ਼ੇਰਾਂ ਦੀ ਗਿਣਤੀ ਦਾ ਸੂਬੇ ਮੁਤਾਬਕ ਅੰਕੜਾ ਮੰਗਿਆ ਗਿਆ ਸੀ। ਇਸ ਡੇਟਾ ਮੁਤਾਬਕ ਸਭ ਤੋਂ ਵੱਧ ਸ਼ੇਰ (71) ਮੱਧ ਪ੍ਰਦੇਸ਼ 'ਚ ਮਾਰੇ ਗਏ ਹਨ। ਮਹਾਰਾਸ਼ਟਰ ਤੇ ਕਰਨਾਟਕ ਵਿੱਚ 46-46 ਅਤੇ ਅਸਾਮ ਤੇ ਛੱਤੀਸਗੜ੍ਹ ਵਿੱਚ 42-42 ਅਤੇ ਉਤਰਾਖੰਡ ਵਿੱਚ ਪਿਛਲੇ ਦਸ ਸਾਲਾਂ 'ਚ 35 ਸ਼ੇਰਾਂ ਦੀ ਜਾਨ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼