Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਚੀਫ ਜਸਟਿਸ ਨਿਸਾਰ ਰਿਟਾਇਰ, ਸਈਦ ਖੋਸਾ ਇਹ ਅਹੁਦਾ ਸੰਭਾਲਣਗੇ

January 17, 2019 10:56 PM

ਇਸਲਾਮਾਬਾਦ, 17 ਜਨਵਰੀ (ਪੋਸਟ ਬਿਊਰੋ)- ‘ਜਨਤਾ ਦੇ ਜੱਜ` ਦਾ ਅਕਸ ਬਣਾਉਣ ਲਈ ਯਤਨਸ਼ੀਲ ਤੇ ਜੁਡੀਸ਼ਲ ਸਰਗਰਮੀ ਲਈ ਜਾਣੇ ਜਾਂਦੇ ਪਾਕਿਸਤਾਨ ਦੇ ਚੀਫ ਜਸਟਿਸ ਸਾਕਿਬ ਨਿਸਾਰ ਅੱਜ ਰਿਟਾਇਰ ਹੋ ਗਏ।
ਜਸਟਿਸ ਨਿਸਾਰ ਨੇ ਚੋਟੀ ਦੇ ਜੱਜ ਵਜੋਂ ਆਪਣੇ ਕਾਰਜਕਾਲ ਦੌਰਾਨ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਅਯੋਗ ਠਹਿਰਾਉਣ ਤੋਂ ਲੈ ਕੇ ਈਸਾਈ ਔਰਤ ਆਸੀਆ ਬੀਬੀ ਦੇ ਖਿਲਾਫ ਕੁਫਰ ਦੇ ਕੇਸ ਵਿੱਚ ਅਹਿਮ ਹੁਕਮਾਂ ਵਰਗੇ ਕਈ ਫੈਸਲੇ ਲਏ ਸਨ। ਉਨ੍ਹਾਂ ਨੇ 31 ਦਸੰਬਰ 2016 ਨੂੰ ਚੀਫ ਜੱਜ ਵਜੋਂ ਸਹੁੰ ਚੁੱਕੀ ਸੀ। ਉਨ੍ਹਾਂ ਦੇ ਰਿਟਾਇਰ ਹੋਣ ਤੋਂ ਬਾਅਦ ਆਸਿਫ ਸਈਦ ਖੋਸਾ ਉਨ੍ਹਾਂ ਦੀ ਥਾਂ ਲੈਣਗੇ। ਜਸਟਿਸ ਨਿਸਾਰ 18 ਫਰਵਰੀ 2010 ਤੋਂ ਸੁਪਰੀਮ ਕੋਰਟ ਦੇ ਜੱਜ ਬਣੇ ਸਨ। ਉਸ ਤੋਂ ਪਹਿਲਾਂ ਉਹ ਲਾਹੌਰ ਹਾਈ ਕੋਰਟ ਦੇ ਜੱਜ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ