Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਵਿਸ਼ਵ ਪੱਧਰ ਉੱਤੇ ਚੋਟੀ ਦੀਆਂ 200 ਵਿੱਦਿਅਕ ਸੰਸਥਾਵਾਂ ਵਿੱਚ 25 ਭਾਰਤ ਦੀਆਂ

January 17, 2019 10:58 PM

ਲੰਡਨ, 17 ਜਨਵਰੀ (ਪੋਸਟ ਬਿਊਰੋ)- ਟਾਈਮਜ਼ ਹਾਇਰ ਐਜੂਕੇਸ਼ਨ ਦੇ ਇਸ ਸਾਲ ਵਾਲੇ ਮੈਗਜ਼ੀਨ ‘ਐਮਰਜਿੰਗ ਇਕਨੋਮੀਜ ਯੂਨੀਵਰਸਿਟੀ ਰੈਂਕਿੰਗ' ਵਿੱਚ ਭਾਰਤ ਦੀਆਂ 49 ਸੰਸਥਾਵਾਂ ਨੂੰ ਥਾਂ ਮਿਲੀ ਹੈ। ਇਨ੍ਹਾਂ 49 'ਚੋਂ 25 ਸੰਸਥਾਵਾਂ ਟੌਪ 200 'ਚ ਥਾਂ ਬਣਾਉਣ 'ਚ ਸਫਲ ਰਹੀਆਂ ਹਨ।
ਲੰਡਨ ਦੀ ਟਾਈਮਜ਼ ਹਾਇਰ ਐਜੂਕੇਸ਼ਨ (ਟੀ ਐਚ ਈ) ਅਨੁਸਾਰ 2019 ਦੀ ਸੂਚੀ 'ਚ ਸਭ ਤੋਂ ਜ਼ਿਆਦਾ ਜਗ੍ਹਾ ਬਣਾਉਣ ਵਾਲਾ ਦੇਸ਼ ਚੀਨ ਰਿਹਾ ਹੈ, ਜਿਸ ਦੀ ਸ਼ਿੰਘੂਆ ਯੂਨੀਵਰਸਿਟੀ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਸੂਚੀ ਦੇ ਟੌਪ-5 'ਚ ਚਾਰ ਸੰਸਥਾਵਾਂ ਚੀਨ ਦੀਆਂ ਹੀ ਹਨ। ਟੀ ਐਚ ਈ ਉਚ ਪੱਧਰੀ ਵਿੱਦਿਆ ਬਾਰੇ ਜਾਣਕਾਰੀ ਇਕੱਠੀ ਕਰਨ, ਉਨ੍ਹਾਂ ਦੀ ਘੋਖ ਕਰਨ ਅਤੇ ਉਸ ਦਾ ਵਿਸ਼ਲੇਸ਼ਣ ਕਰਨ ਵਾਲਾ ਇਕ ਵਿਸ਼ਵ ਪੱਧਰੀ ਸੰਗਠਨ ਹੈ, ਜੋ ਹਰ ਸਾਲ ਵਿੱਦਿਆ ਨਾਲ ਸਬੰਧਤ ਕਈ ਰੈਂਕਿੰਗ ਜਾਰੀ ਕਰਦਾ ਹੈ। ਇਸ ਵੱਲੋਂ ਹਾਲ ਵੀ ਵਿੱਚ ਜਾਰੀ ਕੀਤੀ ਸੂਚੀ 'ਚ ਭਾਰਤੀ ਵਿਗਿਆਨ ਸੰਸਥਾ ਨੇ 14ਵਾਂ ਸਥਾਨ ਹਾਸਲ ਕੀਤਾ ਅਤੇ ਇੰਡੀਅਨ ਇੰਸਟੀਚਿਊਟ ਆਫ ਟੈਕਨੋਲੋਜੀ, ਮੁੰਬਈ 27ਵੇਂ ਸਥਾਨ ਉੱਤੇ ਰਿਹਾ। ਦੋਵੇਂ ਸੰਸਥਾਵਾਂ ਇਸ ਸਾਲ ਇਕ ਸਥਾਨ ਪੱਛੜ ਗਈਆਂ ਹਨ। ਸਾਲ 2019 ਦੀ ਰੈਂਕਿੰਗ 'ਚ ਚਾਰੇ ਮਹਾਦੀਪਾਂ ਦੇ 43 ਦੇਸ਼ਾਂ ਦੀਆਂ ਲਗਭਗ 450 ਯੂਨੀਵਰਸਿਟੀਆਂ ਨੂੰ ਜਗ੍ਹਾ ਮਿਲੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ