Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਛੇ ਘੰਟੇ ਤੋਂ ਘੱਟ ਨੀਂਦ ਲੈਣ ਉੱਤੇ ਦਿਲ ਦੇ ਰੋਗ ਦਾ ਖਤਰਾ

January 17, 2019 11:00 PM

ਵਾਸ਼ਿੰਗਟਨ, 17 ਜਨਵਰੀ (ਪੋਸਟ ਬਿਊਰੋ)- ਜੇ ਤੁਸੀਂ ਰਾਤ ਸਮੇਂ ਛੇ ਘੰਟੇ ਤੋਂ ਘੱਟ ਸਮੇਂ ਦੀ ਨੀਂਦ ਲੈਂਦੇ ਹੋ ਤਾਂ ਤੁਹਾਡੇ ਲਈ ਨੁਕਸਾਨਦੇਹ ਹੋ ਸਕਦਾ ਹੈ। ਇੱਕ ਅਧਿਐਨ ਵਿੱਚ ਦੱਸਿਆ ਗਿਆ ਹੈ ਕਿ ਜੋ ਲੋਕ ਸੱਤ ਤੋਂ ਅੱਠ ਘੰਟੇ ਦੀ ਨੀਂਦ ਲੈਂਦੇ ਹਨ, ਦੇ ਮੁਕਾਬਲੇ ਛੇ ਘੰਟੇ ਤੋਂ ਘੱਟ ਸੌਣ ਵਾਲੇ ਲੋਕਾਂ ਵਿੱਚ ਦਿਲ ਸੰਬੰਧੀ ਬਿਮਾਰੀਆਂ ਦਾ ਵੱਧ ਖਤਰਾ ਰਹਿੰਦਾ ਹੈ। ਇਹ ਅਧਿਐਨ ਅਮਰੀਕਨ ਕਾਲਜ ਆਫ ਕਾਰਡੀਓਲਾਜੀ ਵਿੱਚ ਪ੍ਰਕਾਸ਼ਤ ਹੋਇਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਜੇ ਤੁਸੀਂ ਚੰਗੀ ਨੀਂਦ ਨਹੀਂ ਲੈਂਦੇ ਹੋ ਤਾਂ ਐਥੀਰੋਸਕਲੇਰੋਸਿਸ ਨਾਂਅ ਦੀ ਬਿਮਾਰੀ ਦਾ ਖਤਰਾ ਵੱਧ ਜਾਂਦਾ ਹੈ। ਇਸ ਵਿੱਚਚ ਸਰੀਰ ਦੀਆਂ ਨਾੜੀਆਂ 'ਚ ਪਲਾਕ ਜੰਮ ਜਾਂਦਾ ਹੈ, ਜਿਸ ਨਾਲ ਉਹ ਸਖਤ ਅਤੇ ਸੁੰਗੜ ਜਾਂਦੀਆਂ ਹਨ।
ਸਪੇਨ ਦੇ ਸੈਂਟਰੋ ਨੈਸ਼ਨਲ ਡੀ ਇਨਵੈਸਟੀਗੇਸ਼ੀਓਨੇਸ ਕਾਰਡੀਓਵੈਸਕੁਲਰਸ ਕਾਰਲੋਸ ਜ਼ੋਨਸ ਐੱਮ ਓਰਦੋਵਾਸ ਨੇ ਦੱਸਿਆ ਕਿ ਦਿਲ ਸੰਬੰਧੀ ਬਿਮਾਰੀ ਇੱਕ ਸੰਸਾਰਕ ਸਮੱਸਿਆ ਹੈ ਅਤੇ ਅਸੀਂ ਦਵਾਈ, ਸਰੀਰਕ ਸਰਗਰਮੀ ਅਤੇ ਖਾਣ-ਪੀਣ ਸਮੇਤ ਵੱਖ-ਵੱਖ ਤਰੀਕਿਆਂ ਨਾਲ ਇਸ ਦੀ ਰੋਕਥਾਮ ਅਤੇ ਇਲਾਜ ਕਰ ਰਹੇ ਹਾਂ। ਓਰਦੋਵਾਸ ਨੇ ਕਿਹਾ ਕਿ ਪਰ ਇਹ ਅਧਿਐਨ ਇਸ ਗੱਲ 'ਤੇ ਜ਼ੋਰ ਦਿੰਦਾ ਹੈ ਕਿ ਦਿਲ ਸੰਬੰਧੀ ਰੋਗ ਨਾਲ ਨਜਿੱਠਣ ਲਈ ਲੋੜੀਂਦੀ ਨੀਂਦ ਲੈਣੀ ਹੋਵੇਗੀ। ਇਹ ਇੱਕ ਅਜਿਹੀ ਚੀਜ਼ ਹੈ, ਜਿਸ ਨਾਲ ਅਸੀਂ ਰੋਜ਼ਾਨਾ ਸਮਝੌਤਾ ਕਰਦੇ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ