Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਪ੍ਰਵਾਸੀ ਭਾਰਤੀ ਦਿਵਸ ਮੌਕੇ ਸਾਂਸਦ ਸ. ਬਖਸ਼ੀ ਨੇ ਨੌਜਵਾਨ ਵਰਗ ਨੂੰ ਮੂਹਰੇ ਆਉਣ ਲਈ ਕਿਹਾ

January 22, 2019 09:51 AM

ਆਕਲੈਂਡ, 21 ਜਨਵਰੀ (ਹਰਜਿੰਦਰ ਸਿੰਘ ਬਸਿਆਲਾ)-ਸ. ਕੰਵਲਜੀਤ ਸਿੰਘ ਬਖਸ਼ੀ ਇਨ੍ਹੀਂ ਦਿਨੀਂ ਭਾਰਤ ਦੇ ਵਿਚ ਚੱਲ ਰਹੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਦੇ ਵਿਚ ਸ਼ਾਮਿਲ ਹੋਣ ਲਈ ਗਏ ਹੋਏ ਹਨ। ਸ਼ਨਿਚਰਵਾਰ ਨੂੰ ਉਨ੍ਹਾਂ ਨੇ ਇਕ ਯੂਥ ਕਾਨਫਰੰਸ ਦੇ ਇਕ ਸਮਾਗਮ ਦੇ ਵਿਚ ਸਤਿਕਾਰਤ ਮਹਿਮਾਨ ਵਜੋਂ ਆਪਣਾ ਭਾਸ਼ਣ ਦਿੱਤਾ। ਉਨ੍ਹਾਂ ਨੌਜਵਾਨ ਵਰਗ ਨੂੰ ਅੱਗੇ ਆਉਣ ਲਈ ਕਿਹਾ ਅਤੇ ਅਗਵਾਈ ਕਰਕੇ ਦੇਸ਼ ਨੂੰ ਹੋਰ ਵਿਕਾਸ ਵੱਲ ਮੋੜਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀਆਂ 20ਵੀਂ ਸਦੀ ਦੀਆਂ ਸਿਖਿਆਵਾਂ ਅੱਜ ਦੇ ਯੁੱਗ ਵਿਚ ਵੀ ਬਰਾਬਰ ਮਾਨਤਾ ਰੱਖਦੀਆਂ ਹਨ। ਅਹਿੰਸਾ ਪਰਮੋ ਧਰਮ ਦਾ ਸਿਧਾਂਤ ਉਨ੍ਹਾਂ ਨੇ ਅਪਣਾਇਆ ਅਤੇ ਇਕ ਲਹਿਰ ਪੈਦਾ ਕਰਕੇ ਦੇਸ਼ ਦੀ ਆਜ਼ਾਦੀ ਦੇ ਵਿਚ ਅਹਿਮ ਯੋਗਦਾਨ ਪਾਇਆ। ਨੌਜਵਾਨ ਵਰਗ ਨੂੰ ਉਨਾਂ ਅਪੀਲ ਕੀਤੀ ਕਿ ਉਹ ਆਪਣੇ ਭਾਈਚਾਰੇ, ਸੁਸਾਇਟੀ ਅਤੇ ਰਾਸ਼ਟਰ ਪੱਧਰ ਉਤੇ ਆਪਣਾ ਯੋਗਦਾਨ ਪਾਉਣ। ਅੱਜ ਦੇਸ਼ ਨੂੰ ਇਮਾਨਦਾਰੀ ਅਤੇ ਪਾਰਦਰਸ਼ੀ ਤਰੀਕੇ ਦੇ ਨਾਲ ਅੱਗੇ ਵਧਣ ਦੀ ਲੋੜ ਹੈ ਅਤੇ ਅੱਜ ਦਾ ਪੜ੍ਹਿਆ ਲਿਖਿਆ ਵਰਗ ਇਸ ਕਾਰਜ ਵਾਸਤੇ ਬਿਹਤਰ ਚੋਣ ਹੋ ਸਕਦਾ ਹੈ। ਤੇਲੰਗਾਨਾ ਦੇ ਵਿਚ ਨੌਜਵਾਨ ਵਰਗ ਦੀ ਅਗਵਾਈ ਦਾ ਉਨ੍ਹਾਂ ਸਮਰਥਨ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ