Welcome to Canadian Punjabi Post
Follow us on

03

July 2025
 
ਮਨੋਰੰਜਨ

ਆਯੁਸ਼ਮਾਨ ਇਸ ਮਹੀਨੇ ‘ਡ੍ਰੀਮਗਰਲ’ ਦੀ ਸ਼ੂਟਿੰਗ ਪੂਰੀ ਕਰ ਹੀ ਲੈਣਗੇ

January 24, 2019 09:06 AM

ਆਯੁਸ਼ਮਾਨ ਖੁਰਾਣਾ ਅਤੇ ਨੁਸਰਤ ਭਰੂਚਾ ਪਿਛਲੇ ਇੱਕ ਮਹੀਨੇ ਤੋਂ ਆਪਣੀ ਆਉਣ ਵਾਲੀ ਫਿਲਮ ‘ਡ੍ਰੀਮਗਰਲ’ ਦੀ ਸ਼ੂਟਿੰਗ ਕਰ ਰਹੇ ਹਨ। ਫਿਲਮ ਦਾ ਸ਼ੁਰੂ ਦਾ ਸ਼ਡਿਊਲ ਮਥੁਰਾ ਵਿੱਚ ਸ਼ੂਟ ਕੀਤਾ ਗਿਆ ਸੀ। ਕਰੂਅ ਮੁੰਬਈ ਆ ਗਿਆ ਹੈ ਤੇ ਉਨ੍ਹਾਂ ਨੇ ਮਥੁਰਾ ਦੇ ਕੁਝ ਹਿੱਸਿਆਂ ਨੂੰ ਫਿਲਮ ਸਿਟੀ ਵਿੱਚ ਦੋਬਾਰਾ ਬਣਾਇਆ ਹੈ। ਟੀਮ ਰਾਤ ਵਿੱਚ ਸ਼ੂਟਿੰਗ ਕਰ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫਿਲਮ ਦਾ ਆਖਰੀ ਸ਼ਡਿਊਲ ਹੈ ਅਤੇ ਇੱਕ ਮਹੀਨੇ ਵਿੱਚ ਕਰੂਅ ਫਿਲਮ ਨੂੰ ਪੂਰਾ ਕਰ ਲਵੇਗਾ। ‘ਡ੍ਰੀਮਗਰਲ’ ਦਾ ਨਿਰਦੇਸ਼ਨ ਰਾਜ ਸ਼ਾਂਡਿਲਯ ਕਰ ਰਹੇ ਹਨ। ਉਥੇ ਏਕਤਾ ਕਪੂਰ ਇਸ ਦੀ ਪ੍ਰੋਡਿਊਸਰ ਹੈ। ਫਿਲਮ ਵਿੱਚ ਅਰਬਾਜ ਖਾਨ, ਸੀਮਾ ਬਿਸਵਾਸ, ਰਜਤ ਕਪੂਰ, ਸਿਧਾਰਥ ਜਾਧਵ ਅਤੇ ਹੋਰ ਕਈ ਕਲਾਕਾਰ ਹਨ। ਮੇਕਰਸ ਨੇ ਅਜੇ ਰਿਲੀਜ਼ ਡੇਟ ਐਲਾਨ ਨਹੀਂ ਕੀਤੀ। ਫਿਲਮ ਵਿੱਚ ਆਯੁਸ਼ਮਾਨ ਲੜਕੀ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!