Welcome to Canadian Punjabi Post
Follow us on

25

April 2019
ਪੰਜਾਬ

ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਪੁਲਸ ਵਲੋ ਵੱਡੀ ਕਾਰਵਾਈ, ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਗ੍ਰਿਫਤਾਰ

January 27, 2019 02:07 PM

ਹੁਸਿ਼ਆਰਪੁਰ, 27 ਜਨਵਰੀ (ਪੋਸਟ ਬਿਊਰੋ)- ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਹੁਸਿ਼ਆਰਪੁਰ ਤੋ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਸਵੇਰੇ 4 ਵਜੇ ਉਨ੍ਹਾਂ ਦੇ ਘਰ ਰੇਡ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਮੁਤਾਬਿਕ ਚਰਨਜੀਤ ਸ਼ਰਮਾ ਕੋਲ ਕਈ ਦੇਸ਼ਾਂ ਦਾ ਵੀਜ਼ਾ ਸੀ ਤੇ ਉਹ ਵਿਦੇਸ਼ ਭੱਜਣ ਦੀ ਫਿਰਾਕ ਵਿਚ ਸਨ। ਚਰਨਜੀਤ ਸ਼ਰਮਾ ਤੇ ਕੁੱਝ ਹੋਰ ਪੁਲਸ ਮੁਲਾਜ਼ਮਾਂ ਨੇ ਹਾਈਕੋਰਟ ਵਿਚ ਆਪਣੀ ਗ੍ਰਿਫ਼ਤਾਰੀ ਨੂੰ ਲੈ ਕੇ ਪਟੀਸ਼ਨ ਪਾਈ ਹੋਈ ਸੀ। ਜਿਸ ਕਾਰਨ ਉਨ੍ਹਾਂ ਦੀ ਗ੍ਰਿਫ਼ਤਾਰੀ ਉਤੇ ਸਟੇਅ ਲੱਗੀ ਸੀ। ਹਾਈਕੋਰਟ ਵਲੋ ਫੈਸਲਾ ਸੁਣਾਏ ਜਾਣ ਮਗਰੋ ਇਹ ਕਾਰਵਾਈ ਹੋਈ ਹੈ। ਜਿ਼ਕਰਯੋਗ ਹੈ ਕਿ ਸਿਟ ਵਲੋ ਚਰਨਜੀਤ ਸ਼ਰਮਾ ਨੂੰ 29 ਜਨਵਰੀ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਸੰਮਨ ਭੇਜੇ ਗਏ ਸਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਸੁੱਚਾ ਸਿੰਘ ਲੰਗਾਹ ਵਿਰੁੱਧ ਨਵੀਂ ਸਿ਼ਕਾਇਤ ਅਕਾਲ ਤਖਤ ਪੁੱਜੀ
ਹਵਾਈ ਅੱਡੇ ਤੋਂ 76 ਲੱਖ ਦਾ ਸੋਨਾ ਫੜਿਆ ਗਿਆ
ਝੂਠੇ ਦੋਸ਼ਾਂ ਲਈ ਮੱਕੜ ਨੇ ਢੇਸੀ ਭਰਾਵਾਂ ਨੂੰ ਮਾਣਹਾਨੀ ਦਾ ਨੋਟਿਸ ਕੱਢਿਆ
ਪੁਲਵਾਮਾ ਕਾਂਡ ਦਾ ਦਹਿਸ਼ਤਗਰਦ ਬਠਿੰਡਾ ਤੋਂ ਗ੍ਰਿਫਤਾਰ
ਪਾਦਰੀ ਕਾਂਡ ਵਿੱਚ ਐਸ ਐਸ ਪੀ ਦਹੀਆ ਕੋਲੋਂ ਵੀ ਪੁੱਛਗਿੱਛ
ਕੈਪਟਨ ਅਮਰਿੰਦਰ ਸਿੰਘ ਦੀ ਚੇਤਾਵਨੀ: ਜਿਸ ਮੰਤਰੀ ਦੇ ਹਲਕੇ ਤੋਂ ਉਮੀਦਵਾਰ ਹਾਰ ਗਿਆ, ਵਜ਼ੀਰੀ ਖੁੱਸ ਜਾਵੇਗੀ
ਟਿਕਟ ਨਾ ਮਿਲਣ ਕਾਰਨ ਭਾਜਪਾ ਨਾਲ ਨਾਰਾਜ਼ ਹੋਈ ਵਿਨੋਦ ਖੰਨਾ ਦੀ ਪਤਨੀ ਕਵਿਤਾ
ਸਨੀ ਦਿਓਲ ਭਾਜਪਾ ਵੱਲੋਂ ਗੁਰਦਾਸਪੁਰੋਂ ਚੋਣ ਲੜੇਗਾ, ਹੰਸ ਰਾਜ ਹੰਸ ਦਿੱਲੀ ਤੋਂ
ਸੁਖਬੀਰ ਸਿੰਘ ਬਾਦਲ ਫ਼ਿਰੋਜ਼ਪੁਰ ਤੋਂ ਤੇ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਚੋਣ ਲੜਨਗੇ
ਫੋਨ ਕਰ ਕੇ ਗਰੀਬ ਦੇ ਘਰ ਗਏ ਕਾਂਗਰਸ ਉਮੀਦਵਾਰ ਵੜਿੰਗ ਨੇ ਪਨੀਰ-ਰਾਇਤਾ ਖਾਧਾ