Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਨੰਬਰ ਗੇਮ ਵਿੱਚੋਂ ਬਾਹਰ ਆਈ ਆਲੀਆ

January 28, 2019 07:16 AM

ਨਵੀਂ ਪੀੜ੍ਹੀ ਦੀਆਂ ਬਾਲੀਵੁੱਡ ਅਭਿਨੇਤਰੀਆਂ 'ਚੋਂ ਆਲੀਆ ਭੱਟ ਨੂੰ ਸਭ ਤੋਂ ਵਰਸਟਾਈਲ (ਮਲਟੀ ਟੈਲੇਂਟਿਡ) ਅਭਿਨੇਤਰੀ ਮੰਨਿਆ ਜਾਂਦਾ ਹੈ ਤਾਂ ਇਸ ਪਿੱਛੇ ਹਰ ਭੂਮਿਕਾ ਵਿੱਚ ਉਸ ਦੀ ਡੂੰਘਾਈ ਤੱਕ ਸਮਾ ਜਾਣ ਦੀ ਅਦਭੁੱਤ ਤਾਕਤ ਹੈ। ਆਪਣੀਆਂ ਫਿਲਮਾਂ ਵਿੱਚ ਨਵੇਂ ਅੰਦਾਜ਼ ਲਈ ਜਾਣੀ ਜਾਂਦੀ ਆਲੀਆ ਉਨ੍ਹਾਂ ਅਭਿਨੇਤਰੀਆਂ ਤੋਂ ਇਕਦਮ ਵੱਖਰੀ ਹੈ, ਜੋ ਸਿਰਫ ਆਪਣੀ ਗਲੈਮਰਸ ਲੁਕ 'ਚ ਹੀ ਆਨਸਕਰੀਨ ਤੇ ਆਫ ਸਕਰੀਨ ਨਜ਼ਰ ਆਉਂਦੀਆਂ ਹਨ। ਆਲੀਆ ਇਸ ਤੋਂ ਬਹੁਤ ਵੱਖਰੀ ਹੈ ਤੇ ਅਜਿਹੀਆਂ ਹੀ ਖੂਬੀਆਂ ਦੀ ਬਦੌਲਤ ਅੱਜ ਹਰ ਨਿਰਮਾਤਾ-ਨਿਰਦੇਸ਼ਕ ਕਿਸੇ ਵੀ ਤਰ੍ਹਾਂ ਦੇ ਰੋਲ ਲਈ ਉਸ 'ਤੇ ਪੂਰਾ ਭਰੋਸਾ ਕਰਦਾ ਹੈ।
ਇਹੀ ਵਜ੍ਹਾ ਹੈ ਕਿ ਉਸ ਨੂੰ ਇੰਡਸਟਰੀ ਦੀ ਨੰਬਰ ਵਨ ਹੀਰੋਇਨ ਵੀ ਕਿਹਾ ਜਾਣ ਲੱਗਾ ਹੈ। ਹਾਲਾਂਕਿ ਉਹ ਖੁਦ ਅਜਿਹੀਆਂ ਗੱਲਾਂ ਅਤੇ ਕਿਸੇ ਵੀ ਹੋਰ ਹੀਰੋਇਨ ਨਾਲ ਆਪਣੀ ਤੁਲਨਾ ਨਾਲ ਬਿਲਕੁਲ ਵੀ ਸਹਿਮਤ ਨਹੀਂ ਅਤੇ ਖੁਦ ਨੂੰ ਨੰਬਰ ਗੇਮ ਤੋਂ ਬਾਹਰ ਮੰਨਦੀ ਹੈ। ਉਹ ਕਹਿੰਦੀ ਹੈ, ‘‘ਮੈਂ ਖੁਦ ਨੂੰ ਕਦੇ ਨੰਬਰ ਵਨ ਨਹੀਂ ਮੰਨਿਆ। ਮੇਰੀ ਰਾਏ ਵਿੱਚ ਦੀਪਿਕਾ ਨੰਬਰ ਵਨ ਹੈ। ਮੈਨੂੰ ਜ਼ੀਰੋ ਨੰਬਰ ਵੀ ਮਿਲੇ ਤਾਂ ਕੋਈ ਇਤਰਾਜ਼ ਨਹੀਂ ਹੋਵੇਗਾ। ਮੇਰਾ ਮਕਸਦ ਸਿਰਫ ਚੰਗੀਆਂ ਫਿਲਮਾਂ ਤੇ ਦਮਦਾਰ ਰੋਲ ਕਰਨਾ ਹੀ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ