Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਵਕੀਲ ਬਣ ਕੇ ਉਤਸ਼ਾਹਤ ਹੈ ਰਿਚਾ ਚੱਢਾ

January 28, 2019 07:25 AM

ਰਿਚਾ ਚੱਢਾ ਇੱਕ ਇਹੋ ਜਿਹੀ ਅਭਿਨੇਤਰੀ ਹੈ, ਜਿਸ ਨੇ ਆਪਣੀ ਬਹੁਪੱਖੀ ਪ੍ਰਤਿਭਾ ਨਾਲ ਆਪਣੇ ਅਭਿਨੈ ਦਾ ਲੋਹਾ ਮੰਨਵਾਇਆ ਹੈ। ਆਪਣੀ ਅਗਲੀ ਫਿਲਮ ‘ਸੈਕਸ਼ਨ 375’ ਵਿੱਚ ਰਿਚਾ ਚੱਢਾ ਪਹਿਲੀ ਵਾਰ ਵਕੀਲ ਦੀ ਭੂਮਿਕਾ ਵਿੱਚ ਨਜ਼ਰ ਆੇਗੀ, ਜਿਸ ਪ੍ਰਤੀ ਉਹ ਬਹੁਤ ਉਤਸ਼ਾਹਤ ਹੈ। ਕੁਝ ਦਿਨ ਪਹਿਲਾਂ ਇਸ ਬਾਰੇ ਗੱਲ ਕਰਦੇ ਹੋਏ ਰਿਚਾ ਨੇ ਕਿਹਾ, ‘‘ਮੈਂ ਪਹਿਲੀ ਵਾਰ ਸਕਰੀਨ 'ਤੇ ਆਪਣੀ ਫਿਲਮ ‘ਸੈਕਸ਼ਨ 375’ ਵਿੱਚ ਵਕੀਲ ਦਾ ਰੋਲ ਕਰਨ ਲਈ ਬਹੁਤ ਉਤਸ਼ਾਹਤ ਹਾਂ। ਇਸ ਫਿਲਮ ਵਿੱਚ ਜਿਹੜੇ ਲੋਕਾਂ ਨਾਲ ਮੈਨੂੰ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ, ਉਨ੍ਹਾਂ ਸਾਰਿਆਂ ਦੀ ਮੈਂ ਵੱਡੀ ਫੈਨ ਰਹੀ ਹਾਂ। ਇੱਕ ਐਕਟਰ ਦੇ ਤੌਰ 'ਚ ਮੈਨੂੰ ਅਕਸ਼ੈ ਖੰਨਾ ਹਮੇਸ਼ਾ ਤੋਂ ਪਸੰਦ ਹੈ। ਪਿਛਲੀਆਂ ਕੁਝ ਫਿਲਮਾਂ 'ਚ ਉਨ੍ਹਾਂ ਦੀਆਂ ਭੂਮਿਕਾਵਾਂ ਸ਼ਾਨਦਾਰ ਰਹੀਆਂ ਹਨ। ਮੈਂ ਡਾਇਰੈਕਟਰ ਅਜੈ ਬਹਿਲ ਨਾਲ ਕੰਮ ਕਰ ਕੇ ਵੀ ਬਹੁਤ ਖੁਸ਼ ਹਾਂ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ