Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਰਾਕੇਸ਼ ਸ਼ਰਮਾ ਦਾ ਕਿਰਦਾਰ ਨਿਭਾਉਣਗੇ ਵਿੱਕੀ ਕੌਸ਼ਲ

January 29, 2019 07:43 AM

ਬਾਲੀਵੁੱਡ ਅਭਿਨੇਤਾ ਵਿੱਕੀ ਕੌਸ਼ਲ ਸਿਲਵਰ ਸਕਰੀਨ 'ਤੇ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਦਾ ਕਿਰਦਾਰ ਕਰਦੇ ਨਜ਼ਰ ਆ ਸਕਦੇ ਹਨ। ਇਹ ਫਿਲਮ ਭਾਰਤ ਦੇ ਪਹਿਲੇ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਦੀ ਜ਼ਿੰਦਗੀ 'ਤੇ ਆਧਾਰਤ ਹੈ। ਫਿਲਮ ਦਾ ਨਾਂਅ ‘ਸਾਰੇ ਜਹਾਂ ਸੇ ਅੱਛਾ’ ਰੱਖਿਆ ਗਿਆ ਹੈ।
ਪਹਿਲਾਂ ਚਰਚਾ ਚੱਲ ਰਹੀ ਸੀ ਕਿ ਇਸ ਫਿਲਮ ਵਿੱਚ ਆਮਿਰ ਖਾਨ ਕੰਮ ਕਰਨਗੇ, ਫਿਰ ਬਾਅਦ ਵਿੱਚ ਕਿਹਾ ਗਿਆ ਕਿ ਇਸ ਫਿਲਮ ਵਿੱਚ ਸ਼ਾਹਰੁਖ ਖਾਨ ਨੂੰ ਕਾਸਟ ਕੀਤਾ ਗਿਆ ਹੈ। ਬਾਅਦ ਵਿੱਚ ਖਬਰ ਆਈ ਕਿ ਸ਼ਾਹਰੁਖ ਨੇ ਇਸ ਫਿਲਮ ਵਿੱਚ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅੱਜ ਕੱਲ੍ਹ ਕਿਹਾ ਜਾ ਰਿਹਾ ਹੈ ਕਿ ਇਸ ਫਿਲਮ ਵਿੱਚ ਵਿੱਕੀ ਕੌਸ਼ਲ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਮੇਕਰਜ਼ ਨੂੰ ਭਰੋਸਾ ਹੈ ਕਿ ਵਿੱਕੀ ਇਸ ਫਿਲਮ ਨਾਲ ਪੂਰਾ ਨਿਆਂ ਕਰਨਗੇ। ਇਸ ਤੋਂ ਪਹਿਲਾਂ ਫਿਲਮ ਦੇ ਰਾਈਟਰ ਅੰਜੂਮ ਰਾਜਾਵਲੀ ਨੇ ਸ਼ਾਹਰੁਖ ਖਾਨ ਵੱਲੋਂ ਫਿਲਮ ਨੂੰ ਛੱਡਣ ਦੀਆਂ ਖਬਰਾਂ ਨੂੰ ਬੇਬੁਨਿਆਦ ਦੱਸਿਆ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ