Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਲੜਕੀਆਂ ਦੀ ਸੁੰਨਤ ਵਾਲੇ ਕੇਸ ਵਿੱਚ ਯੂ ਕੇ ਵਿੱਚ ਪਹਿਲੀ ਔਰਤ ਦੋਸ਼ੀ ਕਰਾਰ

February 04, 2019 07:38 AM

ਲੰਡਨ, 3 ਫਰਵਰੀ (ਪੋਸਟ ਬਿਊਰੋ)- ਯੂ ਕੇ ਵਿੱਚ ਲੜਕੀਆਂ ਦੀ ਸੁੰਨਤ (ਐੱਫ ਜੀ ਐੱਮ) ਕਰਨਾ ਕਾਨੂੰਨੀ ਤੌਰ ਉਤੇ ਜੁਰਮ ਸੀ, ਜਿਸ ਬਾਰੇ ਕਈ ਸਮਾਜ ਸੇਵੀ ਲੋਕ ਆਵਾਜ਼ ਉਠਾ ਰਹੇ ਸਨ, ਪਰ ਇਸ ਬਾਰੇ ਕੋਈ ਏਦਾਂ ਦਾ ਕੇਸ ਸਬੂਤਾਂ ਨਾਲ ਸਾਹਮਣੇ ਨਹੀਂ ਸੀ ਆਇਆ। ਇਹ ਪਹਿਲੀ ਵਾਰ ਹੈ ਕਿ ਯੁਗਾਂਡਾ ਮੂਲ ਦੀ 37 ਸਾਲਾ ਔਰਤ ਨੂੰ ਉਸ ਦੀ ਆਪਣੀ ਤਿੰਨ ਸਾਲਾ ਬੇਟੀ ਦੀ ਸੁੰਨਤ ਕਰਨ ਦੇ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।
ਲੰਡਨ ਦੀ ਓਲਡ ਬੇਲੀ ਅਦਾਲਤ ਵਿੱਚ ਮਿਸਜ਼ ਜਸਟਿਸ ਵੀਪਲ ਨੇ ਉਕਤ ਔਰਤ ਨੂੰ ਲੰਮੀ ਜੇਲ੍ਹ ਦੀ ਚਿਤਾਵਨੀ ਦੇਂਦੇ ਹੋਏ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਸ ਨੂੰ ਅੱਠ ਮਾਰਚ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ 14 ਸਾਲ ਤੱਕ ਕੈਦ ਹੋ ਸਕਦੀ ਹੈ। ਅਦਾਲਤ ਨਮੂ ਦੱਸਿਆ ਗਿਆ ਕਿ ਪੁਲਸ ਅਤੇ ਸਮਾਜ ਸੇਵਕਾਂ ਦੀ ਸਾਂਝੀ ਜਾਂਚ ਵਿੱਚ ਉਕਤ ਔਰਤ ਦੇ ਘਰੋਂ ਸਬੂਤ ਵਜੋਂ ਕੁਝ ਸਾਮਾਨ ਮਿਲਿਆ, ਜਿਸ ਵਿੱਚ ਨਿੰਬੂ ਅਤੇ ਲਿਖਤੀ ਕੋਰਸ ਸਨ। ਯੂ ਕੇ ਵਿੱਚ ਐੱਫ ਜੀ ਐੱਮ ਨਾਲ ਸੰਬੰਧਤ ਇਹ ਚੌਥਾ ਕੇਸ ਅਦਾਲਤ ਤੱਕ ਪਹੁੰਚਿਆ ਹੈ। ਗ੍ਰਹਿ ਮੰਤਰੀ ਸਾਜਿਦ ਜਾਵਿਦ ਨੇ ਕਿਹਾ ਕਿ ਯੂ ਕੇ 'ਚ ਇਹ ਕੁਝ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੰਡਨ ਦੇ ਮੇਅਰ ਸਾਦਿਕ ਖਾਨ ਨੇ ਕਿਹਾ ਕਿ ਇਸ ਦਾ ਹੋਰਨਾਂ ਨੂੰ ਵੀ ਸਬਕ ਮਿਲੇਗਾ। ਲੰਡਨ ਵਿੱਚ ਹਰ ਔਰਤ ਅਤੇ ਲੜਕੀ ਸੁਰੱਖਿਅਤ ਹੋਣੀ ਚਾਹੀਦੀ ਹੈ ਅਤੇ ਸੁਰੱਖਿਅਤ ਮਹਿਸੂਸ ਕਰੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ