Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

‘ਗਲੀ ਬੁਆਏ’ ਤਾਂ ਮੈਨੂੰ ਹੀ ਚਾਹੀਦੀ ਸੀ : ਰਣਵੀਰ ਸਿੰਘ

February 04, 2019 08:08 AM

ਰਣਵੀਰ ਸਿੰਘ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ‘ਗਲੀ ਬੁਆਏ’ ਦੇ ਪ੍ਰਚਾਰ ਵਿੱਚ ਪੂਰੀ ਤਰ੍ਹਾਂ ਜੁਟਿਆ ਹੋਇਆ ਹੈ। ਉਸ ਦੀ ਇਹ ਫਿਲਮ ਬਰਲਿਨ ਵਰਲਡ ਪ੍ਰੀਮੀਅਰ ਲਈ ਚੁਣੀ ਜਾ ਚੁੱਕੀ ਹੈ। ਉਹ ਕਹਿੰਦਾ ਹੈ, ‘‘ਜੇ ਇਸ ਫਿਲਮ 'ਚ ਮੇਰੀ ਜਗ੍ਹਾ ਕੋਈ ਹੋਰ ਹੁੰਦਾ ਤਾਂ ਸੱਚ ਕਹਾਂ ਮੈਨੂੰ ਬਹੁਤ ਬੁਰਾ ਲੱਗਦਾ। ਇਸ ਫਿਲਮ ਵਿੱਚ ਚੁੱਪ ਰਹਿਣਾ ਹੈ। ਇਥੋਂ ਤੱਕ ਕਿ ਮੈਂ ਸੀਨ ਖਤਮ ਹੋਣ ਤੋਂ ਬਾਅਦ ਮਾਨੀਟਰ 'ਤੇ ਜਾ ਕੇ ਕਦੇ ਨਹੀਂ ਦੇਖਿਆ ਕਿ ਮੈਂ ਕਿਸ ਤਰ੍ਹਾਂ ਦਾ ਪ੍ਰਫਾਰਮ ਕੀਤਾ, ਪਰ ਪਿੱਛੇ ਜਿਹੇ ਜਦੋਂ ਇਸ ਦੀ ਨਿਰਦੇਸ਼ਿਕਾ ਜ਼ੋਇਆ ਅਖਤਰ ਨੇ ਮੈਨੂੰ ਸਿਰਫ ਇੱਕ ਲਾਈਨ ਡਬਿੰਗ ਕਰਨ ਲਈ ਬੁਲਾਇਆ ਤਾਂ ਟੀਜ਼ਰ ਦੇਖ ਕੇ ਮੈਂ ਖੁਦ ਹੈਰਾਨ ਰਹਿ ਗਿਆ। ਫਿਲਮ ਬਹੁਤ ਚੰਗੀ ਲੱਗ ਰਹੀ ਹੈ।”
ਕਰਣ ਜੌਹਰ ਦੀ ਫਿਲਮ ‘ਤਖਤ’ ਬਾਰੇ ਵੀ ਉਹ ਕਾਫੀ ਉਤਸ਼ਾਹਤ ਹੈ। ਉਸ ਨੇ ਕਿਹਾ, ‘‘ਕਰਣ ਜੌਹਰ ਨਾਲ ਕੰਮ ਕਰਨ ਦੀ ਮੇਰੀ ਹਮੇਸ਼ਾ ਤੋਂ ਖਾਹਿਸ਼ ਰਹੀ ਤੇ ਜਦੋਂ ਉਨ੍ਹਾਂ ਨੇ ਮੈਨੂੰ ਕਹਾਣੀ ਸੁਣਾਉਣ ਅਤੇ ਫਿਲਮ ਆਫਰ ਕਰਨ ਲਈ ਬੁਲਾਇਆ ਤਾਂ ਮੈਨੂੰ ਵੱਖਰੇ ਕਰਣ ਦਿਖਾਈ ਦਿੱਤੇ। ਉਹ ਬਹੁਤ ਸਰਲ ਸਿੱਧੇ ਰੂਪ 'ਚ ਨਜ਼ਰ ਆਉਂਦੇ ਹਨ, ਪਰ ਮੈਂ ਪਹਿਲੀ ਵਾਰ ਇੱਕ ਸੀਰੀਅਸ ਕਰਣ ਨੂੰ ਦੇਖਿਆ। ਉਹ ਬਹੁਤ ਉਤਸ਼ਾਹੀ ਫਿਲਮ ਮੇਕਰ ਹਨ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ