Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

15 ਸਾਲ ਦੀ ਉਮਰੇ ਆਈ ਐਸ ਵਿੱਚ ਸ਼ਾਮਲ ਹੋਈ ਜਰਮਨ ਬੀਬੀ ਘਰ ਮੁੜਨ ਦੀ ਚਾਹਵਾਨ

February 04, 2019 09:26 PM

ਦਮਿਸ਼ਕ, 4 ਫਰਵਰੀ (ਪੋਸਟ ਬਿਊਰੋ)- ਅੱਤਵਾਦੀ ਸੰਗਠਨ ਆਈ ਐਸ ਆਈ ਐਸ ਦੇ ਟਿਕਾਣੇ ਤੋਂ ਭੱਜੀ ਜਰਮਨ ਮਹਿਲਾ ਲਿਓਨੋਰਾ ਆਪਣੇ ਆਪਣੇ ਘਰ ਵਾਪਸ ਮੁੜ ਜਾਣਾ ਚਾਹੰੁਦੀ ਹੈ। ਦਿਲਚਸਪ ਗੱਲ ਇਹ ਹੈ ਕਿ ਲਗਭਗ ਚਾਰ ਸਾਲ ਪਹਿਲਾ ਕੇਵਲ 15 ਸਾਲ ਦੀ ਉਮਰ ਵਿੱਚ ਉਹ ਖੁਦ ਹੀ ਅੱਤਵਾਦੀ ਸੰਗਠਨ ਵਿੱਚ ਸ਼ਾਮਲ ਹੋਣ ਲਈ ਆਪਣੇ ਘਰ ਤੋਂ ਭੱਜ ਕੇ ਸੀਰੀਆ ਤੱਕ ਪਹੁੰਚ ਗਈ ਸੀ।
ਲਿਓਨੋਰਾ ਦੇ ਮੁਤਾਬਕ ਇਸਲਾਮ ਕਬੂਲ ਕਰਨ ਦੇ ਸਿਰਫ ਦੋ ਮਹੀਨੇ ਅੰਦਰ ਹੀ ਉਹ ਸੀਰੀਆ ਪਹੁੰਚ ਗਈ ਅਤੇ ਇਥੇ ਪਹੁੰਚਣ ਦੇ ਤਿੰਨ ਦਿਨਾਂ ਦੇ ਅੰਦਰ ਉਸ ਨੇ ਜਰਮਨ ਮੂਲ ਦੇ ਅੱਤਵਾਦੀ ਮਾਰਟਿਨ ਲੇਮਕੇ ਨਾਲ ਵਿਆਹ ਕਰ ਲਿਆ ਸੀ। ਉਸ ਦੇ ਦੋ ਬੱਚੇ ਹਨ। ਮਾਰਟਿਨ ਦਾ ਇਹ ਤੀਜਾ ਵਿਆਹ ਸੀ ਅਤੇ ਉਹ ਆਪਣੀਆਂ ਪਹਿਲੀਆਂ ਦੋਵਾਂ ਪਤਨੀਆਂ ਦੇ ਨਾਲ ਸੀਰੀਆ ਆਇਆ ਸੀ। ਲਿਓਨੋਰਾ ਨੇ ਕਿਹਾ, ‘ਪਰ ਮੈਂ ਵਾਪਸ ਘਰ ਜਾਣਾ ਅਤੇ ਆਪਣੀ ਪੁਰਾਣੀ ਜ਼ਿੰਦਗੀ ਵਾਪਸ ਚਾਹੁੰਦੀ ਹਾਂ। ਮੈਨੂੰ ਪਤਾ ਹੈ ਕਿ ਮੇਰੇ ਤੋਂ ਬਹੁਤ ਵੱਡੀ ਗਲਤੀ ਹੋਈ ਹੈ।'

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ