Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਸ੍ਰੀਲੰਕਾ ਵਿੱਚ ਵੀਜ਼ਾ ਨਿਯਮਾਂ ਦੀ ਉਲੰਘਣਾ ਦੇ ਦੋਸ਼ੀ 73 ਭਾਰਤੀ ਲੋਕ ਗ੍ਰਿਫਤਾਰ

February 04, 2019 09:28 PM

ਕੋਲੰਬੋ, 4 ਫਰਵਰੀ (ਪੋਸਟ ਬਿਊਰੋ)- ਅਮਰੀਕਾ ਦੇ ਬਾਅਦ ਸ੍ਰੀਲੰਕਾ ਵਿੱਚ ਵੀ ਵੀਜ਼ਾ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ 73 ਭਾਰਤੀਆਂ ਨੂੰ ਗ੍ਰਿਫਤਾਰ ਕਰਨ ਦਾ ਕੇਸ ਸਾਹਮਣੇ ਆਇਆ ਹੈ।
ਇਮੀਗਰੇਸ਼ਨ ਅਤੇ ਮਾਈਗ੍ਰੇਸ਼ਨ ਡਿਪਾਰਟਮੈਂਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਸ਼ਨੀਵਾਰ ਭਾਰਤੀ ਮੂਲ ਦੇ 49 ਲੋਕਾਂ ਨੂੰ ਮਤੁਗਾਮਾ ਦੀ ਇੱਕ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹ ਵੀਜ਼ਾ ਮਿਆਦ ਖਤਮ ਹੋਣ ਦੇ ਬਾਅਦ ਵੀ ਉਥੇ ਰਹਿ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਮਹੀਨੇ ਇੰਗੀਰੀਆ ਦੀ ਇੱਕ ਫੈਕਟਰੀ ਵਿੱਚ ਕੰਮ ਕਰਨ ਵਾਲੇ 24 ਭਾਰਤੀ ਗ੍ਰਿਫਤਾਰ ਕੀਤੇ ਗਏ ਸਨ। ਉਨ੍ਹਾਂ 'ਤੇ ਵੀ ਵੀਜ਼ਾ ਮਿਆਦ ਖਤਮ ਹੋਣ ਦੇ ਬਾਅਦ ਉਥੇ ਰਹਿਣ ਦਾ ਦੋਸ਼ ਸੀ। ਗ੍ਰਿਫਤਾਰ ਲੋਕਾਂ ਨੂੰ ਮਿਰੀਹਾਨਾ ਦੇ ਇਮੀਗਰੇਸ਼ਨ ਡਿਟੈਸ਼ਨ (ਹਿਰਾਸਤ) ਸੈਂਟਰ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਗ੍ਰਿਫਤਾਰ ਲੋਕਾਂ ਨੂੰ ਜ਼ਰੂਰੀ ਕਾਰਵਾਈ ਪੂਰੀ ਕਰਨ ਦੇ ਬਾਅਦ ਭਾਰਤ ਭੇਜ ਦਿੱਤਾ ਜਾਵੇਗਾ।
ਬੀਤੇ ਦਿਨੀਂ ਅਮਰੀਕੀ ਅਧਿਕਾਰੀਆਂ ਨੇ ਉਸ ਦੇਸ਼ ਵਿੱਚ ਰਹਿਣ ਦੇ ਲਈ ਇੱਕ ਫਰਜ਼ੀ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਦੇ ਸਿਲਸਿਲੇ ਵਿੱਚ 130 ਵਿਦੇਸ਼ੀ ਵਿਦਿਆਰਥੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਮੀਗਰੇਸ਼ਨ ਅਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਬੁੱਧਵਾਰ ਇਨ੍ਹਾਂ ਵਿਦਿਆਰਥੀਆਂ ਨੂੰ ਗ੍ਰਿਫਤਾਰੀ ਕੀਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ