Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਲਿਬਰਲ ਐਮਪੀ ਵਾਅਨ ਨੇ ਫੋਰਡ ਤੋਂ ਮੰਗੀ ਮੁਆਫੀ

February 05, 2019 05:05 AM

ਓਟਵਾ, 4 ਫਰਵਰੀ (ਪੋਸਟ ਬਿਊਰੋ) : ਟੋਰਾਂਟੋ ਤੋਂ ਲਿਬਰਲ ਐਮਪੀ ਨੇ ਸ਼ਨਿੱਚਰਵਾਰ ਸਵੇਰੇ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦੇ ਸਬੰਧ ਵਿੱਚ ਕੀਤੇ ਗਏ ਆਪਣੇ ਟਵੀਟ ਲਈ ਮੁਆਫੀ ਮੰਗੀ ਹੈ।
ਐਡਮ ਵਾਅਨ ਨੇ ਆਖਿਆ ਸੀ ਕਿ ਲੋਕਾਂ ਨੂੰ ਫੋਰਡ ਨੂੰ ਪਟੋਲੀ ਮਾਰਨੀ ਚਾਹੀਦੀ ਹੈ। ਬਾਅਦ ਵਿੱਚ ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਤਾਂ ਗੇਮ ਵ੍ਹੈਕ-ਅ-ਮੋਲ ਦਾ ਜਿ਼ਕਰ ਕੀਤਾ ਸੀ। ਵਾਅਨ ਉਦੋਂ ਤੋਂ ਫੋਰਡ ਸਰਕਾਰ ਦੀ ਆਲੋਚਨਾ ਕਰਦੇ ਰਹੇ ਹਨ ਜਦੋਂ ਦੋਵੇਂ ਟੋਰਾਂਟੋ ਸਿਟੀ ਕਾਉਂਸਲ ਵਿੱਚ ਬੈਠਦੇ ਹੁੰਦੇ ਸਨ। 2014 ਵਿੱਚ ਫੈਡਰਲ ਸਿਆਸਤ ਵਿੱਚ ਪੈਰ ਧਰਨ ਤੋਂ ਪਹਿਲਾਂ ਵਾਅਨ ਨੇ ਟੋਰਾਂਟੋ ਦੇ ਸਾਬਕਾ ਮੇਅਰ ਰੌਬ ਫੋਰਡ, ਡੱਗ ਫੋਰਡ ਦੇ ਭਰਾ ਜਿਨ੍ਹਾਂ ਦੀ ਮੌਤ 2016 ਵਿੱਚ ਹੋਈ ਸੀ, ਦੀਆਂ ਨੀਤੀਆਂ ਦੀ ਵੀ ਜੰਮ ਕੇ ਨਿਖੇਧੀ ਕੀਤੀ ਸੀ।
ਪ੍ਰੋਵਿੰਸ ਵਿੱਚ ਫੁੱਲ ਡੇਅ ਕਿੰਡਰਗਾਰਟਨ ਨੂੰ ਰੱਦ ਕਰਨ ਦੇ ਫੈਸਲੇ ਉੱਤੇ ਗੱਲ ਕਰਨ ਤੋਂ ਟਾਲਾ ਵੱਟਣ ਵਾਲੀ ਫੋਰਡ ਸਰਕਾਰ ਵੱਲੋਂ ਇਸ ਸਬੰਧੀ ਕੀਤੇ ਟਵੀਟ ਬਾਬਤ ਹੀ ਵਾਅਨ ਨੇ ਸ਼ਨਿੱਚਰਵਾਰ ਨੂੰ ਇਹ ਟਵੀਟ ਕੀਤਾ ਸੀ। ਪਰ ਇਸ ਉੱਤੇ ਕਈ ਲੋਕਾਂ ਵੱਲੋਂ ਇਤਰਾਜ਼ ਪ੍ਰਗਟਾਏ ਜਾਣ ਉਪਰੰਤ ਸ਼ਨਿੱਚਰਵਾਰ ਰਾਤ ਨੂੰ ਵਾਅਨ ਨੇ ਮੁਆਫੀ ਮੰਗ ਲਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ