Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਹਿਬਲ ਕਲਾਂ ਗੋਲੀ ਕਾਂਡ : ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਦੇ ਰਿਮਾਂਡ ਵਿੱਚ 3 ਦਿਨਾਂ ਦਾ ਹੋਰ ਵਾਧਾ

February 05, 2019 08:14 AM

ਫਰੀਦਕੋਟ, 4 ਫਰਵਰੀ, (ਪੋਸਟ ਬਿਊਰੋ)- ਬਹਿਬਲ ਕਲਾਂ ਗੋਲੀ ਕਾਂਡ ਦੀ ਪੜਤਾਲ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਅੱਜ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਪੁਲਿਸ ਨੇ ਫਰੀਦਕੋਟ ਅਦਾਲਤ ਦੇ ਬਾਹਰ ਭਾਰੀ ਪੁਲਿਸ ਤੈਨਾਤ ਕੀਤੀ ਹੋਈ ਸੀ ਅਤੇ ਅੰਦਰ ਆ ਰਹੀ ਹਰ ਇਕ ਗੱਡੀ ਦੀ ਚੈਕਿੰਗ ਕੀਤੀ ਜਾਂਦੀ ਰਹੀ ਸੀ। ਏਨੀ ਸਖਤ ਸੁਰੱਖਿਆ ਇਸ ਲਈ ਸੀ ਕਿ ਪੰਜਾਬ ਪੁਲਸ ਦੇ ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੂੰ ਬਹਿਬਲ ਕਲਾਂ ਗੋਲੀ ਕਾਂਡ ਨਾਲ ਸੰਬੰਧਤ ਕੇਸ ਵਿੱਚ ਅਦਾਲਤ ਅੱਗੇ ਪੇਸ਼ ਕੀਤਾ ਜਾਣਾ ਸੀ। ਉਸ ਦਾ ਪਹਿਲਾਂ ਮਿਲਿਆ ਪੁਲਸ ਰਿਮਾਂਡ ਖਤਮ ਹੋਣ ਕਰ ਕੇ ਅੱਜ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਫਰੀਦਕੋਟ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨਾ ਸ਼ਰਮਾ ਅੱਗੇ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਸ ਦੀ ਮੰਗ ਉੱਤੇ ਚਰਨਜੀਤ ਸ਼ਰਮਾ ਨੂੰ ਹੋਰ ਤਿੰਨ ਦਿਨ ਲਈ ਪੁਲਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਵਰਨਣ ਯੋਗ ਹੂ ਕਿ ਇਸ ਤੋਂ ਪਹਿਲਾਂ ਚਰਨਜੀਤ ਸ਼ਰਮਾਂ ਨੂੰ ਜਦੋਂ ਗ੍ਰਿਫਤਾਰ ਕੀਤਾ ਗਿਆ, ਉਸ ਦਿਨ ਡਿਊਟੀ ਮੈਜਿਸਟ੍ਰੇਟ ਨੇ ਅੱਠ ਦਿਨਾਂ ਦੇ ਪੁਲਸ ਰਿਮਾਂਡ ਲਈ ਉਸ ਨੂੰ ਪੁਲਿਸ ਦੇ ਹਵਾਲੇ ਕਰਨ ਦਾ ਹੁਕਮ ਜਾਰੀ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ