Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਸ ਵਿੱਚ ਆਊਟ ਆਫ ਟਰਮ ਪ੍ਰਮੋਸ਼ਨਾਂ ਦਾ ਰਿਕਾਰਡ ਮੰਗ ਲਿਆ

February 06, 2019 08:51 AM

ਚੰਡੀਗੜ੍ਹ, 5 ਫਰਵਰੀ (ਪੋਸਟ ਬਿਊਰੋ)- ਪਿਛਲੇ ਦਸ ਸਾਲਾਂ ਵਿੱਚ ਪੰਜਾਬ ਪੁਲਸ ਵਿੱਚ ਆਊਟ ਆਫ ਟਰਨ ਪ੍ਰਮੋਸ਼ਨ ਦੇ ਕੇਸਾਂ ਡਿਟੇਲਸ ਮੰਗਦੇ ਹੋਏ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਦਸ ਦਿਨਾਂ ਵਿੱਚ ਜਵਾਬ ਦੇਣ ਨੂੰ ਕਿਹਾ ਹੈ, ਜਿਸ ਕਾਰਨ ਵਿਭਾਗ ਵਿੱਚ ਹਲਚਲ ਦੀ ਸਥਿਤੀ ਹੈ।
ਪੰਜਾਬ ਪੁਲਸ ਵਿੱਚ ਹੈੱਡ ਕਾਂਸਟੇਬਲ ਅਹੁਦੇ 'ਤੇ ਆਊਟ ਆਫ ਟਰਨ ਪ੍ਰਮੋਸ਼ਨ ਦੇ ਖਿਲਾਫ ਚਰਨਜੀਤ ਸਿੰਘ ਅਤੇ ਹੋਰਨਾਂ ਨੇ ਪਟੀਸ਼ਨ ਦਾਇਰ ਕੀਤੀ ਸੀ ਕਿ ਐਡੀਸ਼ਨਲ ਡੀ ਜੀ ਨੇ 15 ਅਪਰੈਲ 2013 ਦੇ ਹੁਕਮਾਂ ਵਿੱਚ ਹੈੱਡ ਕਾਂਸਟੇਬਲ ਦੇ ਅਹੁਦਿਆਂ 'ਤੇ ਆਊਟ ਆਫ ਟਰਨ ਪ੍ਰਮੋਸ਼ਨ ਦੇ ਦਿੱਤੀ, ਜਦ ਕਿ ਉਨ੍ਹਾਂ ਦੀ ਪ੍ਰਮੋਸ਼ਨ ਨੂੰ ਲਾਂਭੇ ਕਰ ਦਿੱਤਾ ਗਿਆ। ਇਸ ਬਾਰੇ ਪਟੀਸ਼ਨਰਾਂ ਨੇ ਕਿਹਾ ਕਿ ਹੈੱਡ ਕਾਂਸਟੇਬਲ ਵਜੋਂ ਆਊਟ ਆਫ ਟਰਨ ਪ੍ਰਮੋਸ਼ਨ ਦੇਣ ਲਈ ਜਿ਼ਕਰ ਯੋਗ ਸੇਵਾ ਨੂੰ ਆਧਾਰ ਬਣਾਇਆ ਗਿਆ, ਜਦ ਕਿ ਪ੍ਰਮੋਸ਼ਨ ਲੈਣ ਵਾਲੇ ਕਾਂਸਟੇਬਲਾਂ ਦੇ ਰਿਕਾਰਡ ਅਜਿਹੇ ਕੋਈ ਦੱਸਣ ਯੋਗ ਪ੍ਰਾਪਤੀ ਹੀ ਨਹੀਂ ਸੀ। ਇਸ ਤਰ੍ਹਾਂ ਸੀਨੀਅਰ ਪੁਲਸ ਅਫਸਰ ਦੱਸਣ ਯੋਗ ਸੇਵਾ ਦੇ ਆਧਾਰ 'ਤੇ ਆਊਟ ਆਫ ਟਰਨ ਤਰੱਕੀਆਂ ਦੇਣ ਦੇ ਆਪਣੇ ਅਧਿਕਾਰ ਨੂੰ ਮਰਜ਼ੀ ਨਾਲ ਵਰਤ ਰਹੇ ਹਨ। ਪਟੀਸ਼ਨ 'ਤੇ ਜਸਟਿਸ ਰਾਜਨ ਗੁਪਤਾ ਨੇ ਪੰਜਾਬ ਪੁਲਸ ਰੂਲਜ਼ 13.21 ਦੀ ਅਣਦੇਖੀ ਕਰ ਕੇ ਪਿਛਲੇ 10 ਸਾਲਾਂ ਵਿੱਚ ਹੋਈ ਆਊਟ ਆਫ ਟਰਨ ਪ੍ਰਮੋਸ਼ਨ ਦਾ ਰਿਕਾਰਡ ਮੰਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ