Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਬਰੈਂਪਟਨ ਦੀ ਇਮਾਰਤ ਵਿੱਚ ਲੱਗੀ ਅੱਗ, ਅੱਧੀ ਇਮਾਰਤ ਖਾਲੀ ਕਰਵਾਈ

February 07, 2019 05:45 PM

ਬਰੈਂਪਟਨ, 7 ਫਰਵਰੀ (ਪੋਸਟ ਬਿਊਰੋ) : ਬਰੈਂਪਟਨ ਵਿੱਚ ਇੱਕ ਇਮਾਰਤ ਦੀ 11ਵੀਂ ਮੰਜਿ਼ਲ ਉੱਤੇ ਅੱਗ ਲੱਗਣ ਤੋਂ ਬਾਅਦ ਅੱਧੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ।
ਕੈਨੇਡੀ ਰੋਡ ਸਾਊਥ ਤੇ ਗਲਿਡਨ ਰੋਡ ਇਲਾਕੇ ਵਿੱਚ ਇੱਕ ਇਮਾਰਤ ਦੀ 11ਵੀਂ ਮੰਜਿ਼ਲ ਉੱਤੇ ਇਹ ਅੱਗ ਲੱਗੀ। ਬਰੈਂਪਟਨ ਪਲਾਟੂਨ ਚੀਫ ਗੌਰਡਨ ਫਾਊਲਰ ਨੇ ਦੱਸਿਆ ਕਿ ਇਮਾਰਤ ਵਿੱਚ ਜਦੋਂ ਅਮਲਾ ਪਹੁੰਚਿਆ ਤਾਂ ਇਮਾਰਤ ਵਿੱਚੋਂ ਕਾਫੀ ਧੂੰਆਂ ਨਿਕਲ ਰਿਹਾ ਸੀ ਤੇ ਇਹ ਪਤਾ ਲੱਗਿਆ ਕਿ ਅੱਗ ਕਿਸੇ ਇਲੈਕਟ੍ਰਿਕ ਪੈਨਲ ਨੂੰ ਲੱਗੀ ਸੀ ਤੇ ਫਿਰ ਵੱਧ ਗਈ।
ਫਾਊਲਰ ਨੇ ਆਖਿਆ ਕਿ ਸ਼ਾਮ ਵੇਲੇ ਪਾਣੀ ਲੀਕ ਹੋਣ ਦੀ ਘਟਨਾ ਵੀ ਵਾਪਰੀ ਸੀ ਤੇ ਹਿਹ ਦੋਵੇਂ ਘਟਨਾਵਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ ਹਨ ਜਾਂ ਨਹੀਂ ਇਸ ਬਾਰੇ ਕੋਈ ਸਪਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ। ਉਨ੍ਹਾਂ ਆਖਿਆ ਕਿ ਅਸੀਂ ਧੂੰਆਂ ਹਟਾਉਣ ਤੋਂ ਬਾਅਦ ਕਿਰਾਏਦਾਰਾਂ ਦੀ ਜਾਂਚ ਕਰ ਰਹੇ ਹਾਂ। 11ਵੀਂ ਮੰਜਿ਼ਲ ਉੱਤੇ ਅੱਗ ਲੱਗਣ ਤੋਂ ਪਹਿਲਾਂ ਲੀਕੇਜ ਇਮਾਰਤ ਦੀ 12ਵੀਂ ਮੰਜਿ਼ਲ ਉੱਤੇ ਸ਼ੁਰੂ ਹੋਈ।
ਅੱਗ ਉੱਤੇ ਕਾਬੂ ਪਾ ਲਿਆ ਗਿਆ ਤੇ ਫਾਇਰਫਾਈਟਰਜ਼ ਇਸ ਸਮੇਂ ਇਮਾਰਤ ਦੀ ਦੂਜੀ ਜਾਂਚ ਕਰ ਰਹੇ ਹਨ। ਇਸ ਤੋਂ ਇਲਾਵਾ ਏਅਰ ਕੁਆਲਿਟੀ ਟੈਸਟ ਵੀ ਕੀਤੇ ਜਾ ਰਹੇ ਹਨ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ