Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

10 ਫੀਸਦੀ ਰਾਖਵੇਂਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ 'ਤੇ ਨੋਟਿਸ ਜਾਰੀ

February 08, 2019 08:25 AM

ਚੰਡੀਗੜ੍ਹ, 7 ਫਰਵਰੀ (ਪੋਸਟ ਬਿਊਰੋ)- ਨਰਿੰਦਰ ਮੋਦੀ ਸਰਕਾਰ ਵੱਲੋਂ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ 10 ਫੀਸਦੀ ਰਾਖਵੇਂਕਰਨ ਨੂੰ ਪੰਜਾਬ ਹਰਿਆਣਾ ਹਾਈ ਕੋਰਟ 'ਚ ਚੁਣੌਤੀ ਦੇ ਦਿੱਤੀ ਗਈ ਹੈ। ਜਸਟਿਸ ਆਰ ਕੇ ਜੈਨ ਅਤੇ ਜਸਟਿਸ ਹਰਿੰਦਰ ਸਿੰਘ ਸਿੱਧੂ ਦੇ ਡਵੀਜ਼ਨ ਬੈਂਚ ਨੇ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਦਿੱਤਾ ਹੈ।
ਹਿਸਾਰ ਦੇ ਰਾਕੇਸ਼ ਧੁੰਦਰ ਨੇ ਐਡਵੋਕੇਟ ਸੁਰੇਸ਼ ਕੁਮਾਰ ਰਾਹੀਂ ਦਾਖਲ ਪਟੀਸ਼ਨ 'ਚ ਕਿਹਾ ਹੈ ਕਿ 14 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਸੰਵਿਧਾਨ 'ਚ 103ਵੀਂ ਸੋਧ ਕਰਕੇ ਸੰਵਿਧਾਨ 'ਚ ਕੀਤੀ ਤਬਦੀਲੀ ਗੈਰ ਕਾਨੂੰਨੀ ਹੈ। ਉਨ੍ਹਾਂ ਨੇ ਕਿਹਾ ਕਿ ਸੰਵਿਧਾਨ 'ਚ ਸਿਰਫ ਸਿੱਖਿਆ ਤੇ ਸਮਾਜਿਕ ਪਛੜੇਪਣ ਦੇ ਆਧਾਰ 'ਤੇ ਰਾਖਵਾਂਕਰਨ ਕਰਨ ਦੀ ਤਜਵੀਜ਼ ਹੈ, ਪਰ ਆਰਥਿਕ ਪੱਖੋਂ ਰਾਖਵੇਂਕਰਨ ਦੀ ਕੋਈ ਤਜਵੀਜ਼ ਨਹੀਂ ਹੈ ਤੇ ਇਸ ਲਈ ਸੰਵਿਧਾਨ 'ਚ ਕੀਤੀ ਸੋਧ ਗਲਤ ਹੈ। ਇਹ ਵੀ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਇੰਦਰਾ ਸਾਹਨੀ ਕੇਸ ਦੇ ਫੈਸਲੇ ਵਿੱਚ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦੇ ਲਈ ਰਾਖਵੇਂਕਰਨ ਦੀ ਤਜਵੀਜ਼ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ ਗਿਆ ਸੀ। ਇਹ ਤਜਵੀਜ਼ ਪ੍ਰਧਾਨ ਮੰਤਰੀ ਨਰਸਿਮਾ ਰਾਓ ਦੀ ਸਰਕਾਰ ਨੇ ਇਕ ਮੀਮੋ ਰਾਹੀਂ ਲਿਆਂਦੀ ਤੇ ਆਰਥਿਕ ਪੱਖੋਂ ਪੱਛੜੇ ਵਰਗ ਨੂੰ 10 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਸੀ। ਇਸ ਪਟੀਸ਼ਨ ਦੀ ਪੈਰਵੀ ਕਰਦਿਆਂ ਵਕੀਲ ਨੇ ਬੈਂਚ ਦਾ ਧਿਆਨ ਦਿਵਾਇਆ ਕਿ ਇਕ ਹੋਰ ਕੇਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਆਰਥਿਕ ਪੱਖੋਂ ਕਮਜ਼ੋਰ ਸ਼੍ਰੇਣੀ ਦੇ ਸਰਵੇਖਣ ਨਾਲ ਸਮਾਜ ਦੇ ਮੁੱਢਲੇ ਢਾਂਚੇ ਨੂੰ ਛੇੜਛਾੜ ਹੋਵੇਗੀ, ਇਸ ਲਈ ਆਰਥਿਕ ਪੱਖੋਂ ਕਮਜ਼ੋਰ ਸ਼੍ਰੇਣੀ ਲਈ ਰਾਖਵਾਂਕਰਨ ਲਿਆਂਦਾ ਹੀ ਨਹੀਂ ਜਾ ਸਕਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ