Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ ਐਸ ਆਈ ਗ੍ਰਿਫਤਾਰ ਕੀਤਾ

February 08, 2019 08:28 AM

ਫਿਰੋਜ਼ਪੁਰ, 7 ਫਰਵਰੀ (ਪੋਸਟ ਬਿਊਰੋ)- ਧੋਖਾਧੜੀ ਦੇ ਕੇਸ ਨੂੰ ਖਤਮ ਕਰਨ ਦੇ ਬਦਲੇ 12 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਪੰਜਾਬ ਪੁਲਸ ਦੇ ਐਂਟੀ ਫਰਾਡ ਦੇ ਏ ਐਸ ਆਈ ਨੂੰ ਵਿਜੀਲੈਂਸ ਟੀਮ ਨੇ ਗ੍ਰਿਫਤਾਰ ਕੀਤਾ ਹੈ।
ਐਸ ਐਸ ਪੀ ਵਿਜੀਲੈਂਸ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਸੁਖਮਿੰਦਰ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਬੇਰੀ ਕਟਾਰਾ (ਜ਼ੀਰਾ) ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਖਿਲਾਫ ਧੋਖਾਧੜੀ ਦਾ ਇਕ ਕੇਸ ਚੱਲਦਾ ਹੈ। ਇਸ ਦੀ ਜਾਂਚ ਪੰਜਾਬ ਪੁਲਸ ਦੇ ਐਂਟੀ ਫਰਾਡ ਵਿਭਾਗ ਦਾ ਏ ਐਸ ਆਈ ਕੁਲਵੰਤ ਚੰਦ ਕਰ ਰਿਹਾ ਹੈ। ਕੁਲਵੰਤ ਚੰਦ ਨੇ ਉਸ ਦੇ ਖਿਲਾਫ ਚੱਲਦੀ ਧੋਖਾਧੜੀ ਦੀ ਜਾਂਚ ਨੂੰ ਖਤਮ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਸੁਖਮਿੰਦਰ ਅਤੇ ਕੁਲਵੰਤ ਦਾ 12 ਹਜ਼ਾਰ ਰੁਪਏ ਦਾ ਸੌਦਾ ਹੋ ਗਿਆ। ਸੁਖਮਿੰਦਰ ਨੇ ਪੰਜ ਹਜ਼ਾਰ ਰੁਪਏ ਕੁਲਵੰਤ ਨੂੰ ਦੇ ਦਿੱਤੇ ਤੇ ਬਾਕੀ ਦੇ ਸੱਤ ਹਜ਼ਾਰ ਰੁਪਏ ਪਿੱਛੋਂ ਨੂੰ ਦੇਣਾ ਤੈਅ ਕੀਤਾ। ਕੱਲ੍ਹ ਦੁਪਹਿਰ ਬਾਅਦ ਸੁਖਮਿੰਦਰ ਸੱਤ ਹਜ਼ਾਰ ਰੁਪਏ ਏ ਐਸ ਆਈ ਕੁਲਵੰਤ ਚੰਦ ਨੂੰ ਦੇਣ ਲੱਗਾ ਤਾਂ ਵਿਜੀਲੈਂਸ ਟੀਮ ਨੇ ਉਸ ਨੂੰ ਰੰਗੇ ਹੱਥੀਂ ਦਬੋਚ ਲਿਆ। ਐਸ ਐਸ ਪੀ ਨੇ ਦੱਸਿਆ ਕਿ ਕੁਲਵੰਤ ਚੰਦ ਦੇ ਖਿਲਾਫ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਥਾਣਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ