Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੁਲਸ ਮੁਕਾਬਲੇ ਪਿੱਛੋਂ ਗੈਂਗਸਟਰ ਅੰਕਿਤ ਭਾਦੂ ਦੀ ਮੌਤ

February 08, 2019 08:45 PM

ਜ਼ੀਰਕਪੁਰ, 8 ਫਰਵਰੀ (ਪੋਸਟ ਬਿਊਰੋ)- ਇਸ ਸ਼ਹਿਰ ਦੇ ਪੀਰ ਮੁੱਛਲਾ ਇਲਾਕੇ ਵਿੱਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਇੱਕ ਗੈਂਗਸਟਰ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ।
ਪਤਾ ਲੱਗਾ ਹੈ ਕਿ ਜ਼ੀਰਕਪੁਰ ਢਕੋਲੀ ਦੇ ਪੀਰ ਮੁੱਛਲਾ ਇਲਾਕੇ ਵਿੱਚ ਗੈਂਗਸਟਰ ਭਾਦੂ ਨੇ ਇੱਕ ਬੱਚੀ ਨੂੰ ਗੰਨ ਪੁਆਇੰਟ 'ਤੇ ਰੱਖਿਆ ਹੋਇਆ ਸੀ, ਜਿਸ ਦੇ ਪੈਰ ਉੱਤੇ ਛੱਰੇ ਲੱਗੇ ਸਨ। ਪੁਲਸ ਨੇ ਬੱਚੀ ਦਾ ਬਚਾਅ ਕਰਨ ਲਈ ਭਾਦੂ 'ਤੇ ਗੋਲੀ ਚਲਾਈ, ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦੌਰਾਨ ਪੁਲਸ ਨੇ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਪੁਲਸ ਦੇ ਇੱਕ ਏ ਐੱਸ ਆਈ ਨੂੰ ਵੀ ਗੋਲੀ ਲੱਗੀ ਹੈ, ਜਿਸ ਨੂੰ ਸਿਵਲ ਹਸਪਤਾਲ, ਸੈਕਟਰ-32, ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ ਹੈ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਦੱਸੇ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ