Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਅੰਤਰਰਾਸ਼ਟਰੀ

ਫਰਾਂਸ ਵਿੱਚ ਮੁਜ਼ਾਹਰੇ ਦੌਰਾਨ ਹੱਥ ਵਿੱਚ ਗ੍ਰੇਨੇਡ ਫਟਿਆ, ਉਂਗਲਾਂ ਉੱਡ ਗਈਆਂ

February 11, 2019 08:23 AM

ਪੈਰਿਸ, 10 ਫਰਵਰੀ, (ਪੋਸਟ ਬਿਊਰੋ)- ਫਰਾਂਸ ਵਿਚ ਸਰਕਾਰ ਵਿਰੁੱਧ ਚੱਲ ਰਹੇ ‘ਯੇਲੋ ਵੇਸਟ` ਪ੍ਰਦਰਸ਼ਨ ਦੇ 13ਵਾਂ ਹਫਤੇ ਦੌਰਾਨ ਇਹ ਪ੍ਰਦਰਸ਼ਨ ਹਿੰਸਕ ਹੋ ਗਿਆ। ਏਥੇ ਪਾਰਲੀਮੈਂਟ ਭਵਨ ਅੱਗੇ ਹਿੰਸਕ ਝੜਪ ਦੌਰਾਨ ਹੱਥ ਵਿਚ ਗ੍ਰੇਨੇਡ ਫਟਣ ਵਾਲ ਇਕ ਪ੍ਰਦਰਸ਼ਨਕਾਰੀ ਦੇ ਹੱਥ ਦੀਆਂ ਉਂਗਲਾਂ ਉੱਡ ਜਾਣ ਦੀ ਖਬਰ ਹੈ।
ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਫਰਾਂਸ ਦੇ ਮੀਡੀਆ ਦੀ ਖਬਰ ਹੈ ਕਿ ਇਹ ਘਟਨਾ ਸ਼ਨੀਵਾਰ ਉਸ ਸਮੇਂ ਹੋਈ, ਜਦੋਂ ਪ੍ਰਦਰਸ਼ਨਕਾਰੀ ਨੇ ਇਕ ਰਬੜ ਪੈਲੇਟ ਗ੍ਰੇਨੇਡ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਤੇ ਗ੍ਰੇਨੇਡ ਉਸ ਦੇ ਹੱਥ ਵਿਚ ਹੀ ਫਟ ਗਿਆ। ਫਰਾਂਸ ਸਰਕਾਰ ਦੇ ਅੰਕੜਿਆਂ ਮੁਤਾਬਕ 51,400 ਲੋਕ ਇਸ ਸ਼ਨੀਵਾਰ ਨੂੰ ਪ੍ਰਦਰਸ਼ਨ ਵਿਚ ਸ਼ਾਮਲ ਹੋਏ, ਜਿਨ੍ਹਾਂ ਵਿੱਚੋਂ 4,000 ਰਾਜਧਾਨੀ ਪੈਰਿਸ ਵਿਚ ਇਕੱਠੇ ਹੋਏ। ਇਹ ਅੰਕੜਾ ਪਹਿਲਾਂ ਤੋਂ ਘੱਟ ਹੈ।
ਕੱਲ੍ਹ ਪੈਰਿਸ ਵਿਚ ਪ੍ਰਦਰਸ਼ਨਕਾਰੀਆਂ ਨੇ ਚੈਂਪਸ-ਐਲੀਸੀਸ ਤੋਂ ਪਾਰਲੀਮੈਂਟ ਭਵਨ ਤੱਕ ਮਾਰਚ ਕੱਢਿਆ ਤਾਂ ਇਸ ਦੌਰਾਨ ਹਿੰਸਕ ਝੜਪ ਸ਼ੁਰੂ ਹੋ ਗਈ ਅਤੇ ਪ੍ਰਦਰਸ਼ਨ ਕਰਦੇ ਲੋਕਾਂ ਨੇ ਬੈਰੀਕੇਡ ਤੋੜ ਕੇ ਪੁਲਸ ਉੱਤੇ ਅੱਗ ਦੇ ਗੋਲੇ ਸੁੱਟੇ। ਅੱਗੋਂ ਪੁਲਸ ਨੇ ਜਵਾਬੀ ਕਾਰਵਾਈ ਵਿਚ ਪ੍ਰਦਰਸ਼ਨਕਾਰੀਆਂ `ਤੇ ਹੰਝੂ ਗੈਸ ਦੇ ਗੋਲੇ ਛੱਡੇ। ਫਰਾਂਸ ਦੇ ਹੋਰ ਹਿੱਸਿਆਂ ਵਿਚ ਵੀ ਹਜ਼ਾਰਾਂ ਦੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਸੜਕਾਂ ਉੱਤੇ ਆਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ