Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਵਿੱਚ ਪਾਸਪੋਰਟ ਬਣਵਾਉਣ ਦੀ ਫੀਸ ਵਧਣ ਲੱਗੀ

February 11, 2019 08:35 AM

ਆਕਲੈਂਡ, 10 ਫਰਵਰੀ (ਪੋਸਟ ਬਿਊਰੋ)- ਨਿਊਜ਼ੀਲੈਂਡ ਦੇ ਅੰਦਰੂਨੀ ਮਾਮਲਿਆਂ ਦੇ ਵਿਭਾਗ ਵੱਲੋਂ ਪਾਸਪੋਰਟ ਬਜਟ ਦੇ 110 ਮਿਲੀਅਨ ਡਾਲਰ ਦੇ ਘਾਟੇ ਨੂੰ ਪੂਰਾ ਕਰਨ ਲਈ ਪਾਸਪੋਰਟ ਬਣਾਉਣ ਦੀ ਫੀਸ ਵਿੱਚ ਵਾਧਾ ਕਰਨ ਦਾ ਐਲਾਨ ਹੋ ਗਿਆ ਹੈ, ਜੋ ਪਹਿਲੀ ਮਾਰਚ ਤੋਂ ਲਾਗੂ ਹੋ ਜਾਵੇਗਾ। ਵੱਡਿਆਂ ਦੇ ਪਾਸਪੋਰਟ ਦੀ ਫੀਸ ਇਸ ਵੇਲੇ 180 ਡਾਲਰ ਤੋਂ ਵਧ ਕੇ 191 ਡਾਲਰ (ਟੈਕਸ ਸਮੇਤ) ਹੋ ਜਾਵੇਗੀ, ਬੱਚਿਆਂ (16 ਸਾਲ ਤੋਂ ਘੱਟ) ਦੇ ਪਾਸਪੋਰਟ ਦੀ ਫੀਸ 105 ਡਾਲਰ ਤੋਂ ਵੱਧ ਕੇ 111 ਡਾਲਰ (ਟੈਕਸ ਸਮੇਤ) ਡਾਲਰ ਹੋ ਜਾਵੇਗੀ।
ਤਤਕਾਲ (ਅਰਜੈਂਟ) ਪਾਸਪੋਰਟ ਲਈ ਫੀਸ 382 ਡਾਲਰ (ਸਮੇਤ ਟੈਕਸ) ਹੋਵੇਗੀ, ਜਦ ਕਿ ਬੱਚਿਆਂ ਲਈ ਤਤਕਾਲ ਪਾਸਪੋਰਟ ਦੀ ਫੀਸ 302 ਡਾਲਰ (ਟੈਕਸ ਸਮੇਤ) ਹੋਵੇਗੀ। ਇਹ ਤਿੰਨ ਦਿਨ ਵਿੱਚ ਬਣ ਕੇ ਆ ਜਾਵੇਗਾ, ਜਦ ਕਿ ਆਮ ਹਾਲਤ ਵਿੱਚ ਪਾਸਪੋਰਟ 10 ਦਿਨਾਂ ਵਿੱਚ ਜਾਂ ਇਸ ਤੋਂ ਪਹਿਲਾਂ ਬਣ ਜਾਂਦਾ ਹੈ। ਨਿਊਜ਼ੀਲੈਂਡ, ਆਸਟਰੇਲੀਆ ਤੇ ਯੂ ਕੇ ਵਾਲਿਆਂ ਨੂੰ ਪਾਸਪੋਰਟ ਪੁੱਜਦਾ ਕਰਨ ਦੀ ਕੋਈ ਕੋਰੀਅਰ ਫੀਸ ਵੱਖਰੀ ਨਹੀਂ ਦੇਣੀ ਹੁੰਦੀ ਜਿਵੇਂ ਭਾਰਤੀ ਦੂਤਘਰ ਵਿੱਚ ਹੁੰਦਾ ਹੈ। ਪਾਸਪੋਰਟ ਵਿਭਾਗ ਨੇ ਤੀਹ ਨਵੰਬਰ 2015 ਤੋਂ ਪਾਸਪੋਰਟ ਦੀ ਮਿਆਦ ਪੰਜ ਸਾਲ ਤੋਂ ਵਧਾ ਕੇ 10 ਸਾਲ ਦੀ ਕਰ ਦਿੱਤੀ ਸੀ ਜਿਸ ਦੇ ਨਾਲ ਵਿਭਾਗ ਨੂੰ ਵਿੱਤੀ ਘਾਟੇ ਦਾ ਸ਼ਿਕਾਰ ਹੋਣਾ ਪਿਆ, ਜੋ ਫੀਸ ਪੰਜ ਸਾਲ ਬਾਅਦ ਆ ਜਾਣੀ ਸੀ, ਉਹ 10 ਸਾਲ 'ਤੇ ਜਾ ਪਈ। ਇਹ ਵਧੀਆ ਫੀਸਾਂ ਤਿੰਨ ਸਾਲ ਤੱਕ ਲਾਗੂ ਰਹਿਣਗੀਆਂ ਤੇ 2021 'ਚ ਦੁਬਾਰਾ ਨਜ਼ਰਸਾਨੀ ਕਰ ਕੇ ਵਧਾਈਆਂ ਜਾ ਸਕਣਗੀਆਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ