Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਯੂਰਪੀਅਨ ਯੂਨੀਅਨ ਤੋਂ ਤੋੜ ਵਿਛੋੜੇ ਦਾ ਮੁੱਦਾ: ਵਿਰੋਧੀ ਧਿਰ ਦੇ ਆਗੂ ਨਾਲ ਸਮਝੌਤਾ ਕਰਨ ਦੇ ਰੌਂਅ ’ਚ ਹੈ ਮੇਅ

February 11, 2019 10:38 PM

ਲੰਡਨ, 11 ਫਰਵਰੀ (ਪੋੋਸਟ ਬਿਊਰੋ) : ਬ੍ਰਿਟਿਸ਼ ਪ੍ਰਧਾਨ ਮੰਤਰੀ ਥੈਰੇਸਾ ਮੇਅ ਵਿਰੋਧੀ ਧਿਰ ਦੇ ਆਗੂ ਜੈਰੇਮੀ ਕੌਰਬਿਨ ਨਾਲ ਸਮਝੌਤਾ ਕਰਨ ਦੇ ਰੌਂਅ ਵਿੱਚ ਹੈ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਯੂਰਪੀਅਨ ਯੂਨੀਅਨ ਤੋਂ ਤੋੜ ਵਿਛੋੜਾ ਕੀਤਾ ਜਾ ਸਕੇ।
ਨਿਆਂ ਮੰਤਰੀ ਰੋਰੀ ਸਟਵਾਰਟ ਨੇ ਸੋਮਵਾਰ ਨੂੰ ਦੱਸਿਆ ਕਿ ਦੋਵਾਂ ਆਗੂਆਂ ਵਿਚਾਲੇ ਮਤਭੇਦ ਓਨੇ ਗੁੜ੍ਹੇ ਨਹੀਂ ਹਨ ਜਿੰਨੇ ਕਿ ਕਈ ਹੋਰਨਾਂ ਲੋਕਾਂ ਵੱਲੋਂ ਪ੍ਰਚਾਰੇ ਜਾ ਰਹੇ ਹਨ। ਪਰ ਸਰਕਾਰ ਉਸ ਫੈਸਲੇ ਨੂੰ ਮੰਨਣ ਲਈ ਤਿਆਰ ਨਹੀਂ ਹੈ ਜਿਸ ਤਹਿਤ ਬ੍ਰਿਟੇਨ ਨੂੰ ਹੋਰਨਾਂ ਮੁਲਕਾਂ ਨਾਲ ਕਾਰੋਬਾਰੀ ਸਮਝੌਤੇ ਕਰਨ ਤੋਂ ਰੋਕਿਆ ਜਾ ਸਕਦਾ ਸੀ। ਉਨ੍ਹਾਂ ਆਖਿਆ ਕਿ ਮੇਅ ਦਾ ਸਮਝੌਤਾ ਉਹ ਡੀਲ ਹਾਸਲ ਕਰਨ ਵਿੱਚ ਜੈਰੇਮੀ ਕੌਰਬਿਨ ਦੀ ਮਦਦ ਕਰ ਸਕਦਾ ਹੈ ਜਿਸ ਵਿੱਚ ਉਨ੍ਹਾਂ ਨੂੰ ਦਿਲਚਸਪੀ ਹੈ।
ਜਿ਼ਕਰਯੋਗ ਹੈ ਕਿ ਬ੍ਰਿਟੇਨ ਦਾ 29 ਮਾਰਚ ਨੂੰ ਯੂਰਪੀਅਨ ਯੂਨੀਅਨ ਨੂੰ ਅਲਵਿਦਾ ਆਖਣਾ ਤੈਅ ਸੀ ਪਰ ਪਾਰਲੀਆਮੈਂਟ ਨੇ ਮੇਅ ਦੀ ਤੋੜ ਵਿਛੋੜੇ ਵਾਲੀ ਇਸ ਡੀਲ ਤੋਂ ਇਨਕਾਰ ਕਰ ਦਿੱਤਾ। ਯੁਰਪੀਅਨ ਯੂਨੀਅਨ ਨੇ ਖੁਦ ਨਾਲੋਂ ਵੱਖ ਹੋਣ ਵਾਲੇ ਮੁੱਦੇ ਸਬੰਧੀ ਕਾਨੂੰਨੀ ਸ਼ਰਤਾਂ ਵਿੱਚ ਕਿਸੇ ਵੀ ਕਿਸਮ ਦੀਆਂ ਤਬਦੀਲੀਆਂ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਫੈਸਲੇ ਨਾਲ ਅਜਿਹੀ ਖੜੋਤ ਆਵੇਗੀ ਜਿਸ ਨਾਲ ਅਰਥਚਾਰੇ ਨੂੰ ਨੁਕਸਾਨ ਹੋ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ