Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਵਿਧਾਇਕਾਂ ਦੇ ਸਵਾਲ ਸੁਣਨ ਪਿੱਛੋਂ ਮੰਤਰੀ ਬਾਜਵਾ ਨੂੰ ਮਨਰੇਗਾ ਦੇ ਪੈਸੇ ਦੀ ਯਾਦ ਆਈ

February 12, 2019 08:28 AM

ਚੰਡੀਗੜ੍ਹ, 11 ਫਰਵਰੀ (ਪੋਸਟ ਬਿਊਰੋ)- ਪੰਜਾਬ ਕਾਂਗਰਸ ਵੱਲੋਂ ਲੋਕ ਸਭਾ ਸੀਟਾਂ ਦੇ ਰਿਵਿਊ ਦੌਰਾਨ ਮਨਰੇਗਾ ਬਾਰੇ ਕਾਂਗਰਸੀ ਵਿਧਾਇਕਾਂ ਵੱਲੋਂ ਪੁੱਛੇ ਸਵਾਲਾਂ ਦੇ ਬਾਅਦ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੂੰ ਮਨਰੇਗਾ ਚੇਤਾ ਆਇਆ ਅਤੇ ਇਹ ਦੱਸਿਆ ਹੈ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਦੇ ਪੇਂਡੂ ਵਿਕਾਸ, ਪੰਚਾਇਤੀ ਰਾਜ ਤੇ ਮਾਈਨਿੰਗ ਬਾਰੇ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਉਸਾਰੀ ਦੇ ਸਾਮਾਨ ਅਤੇ ਮਜ਼ਦੂਰੀ ਦੀ ਬਕਾਇਆ ਰਾਸ਼ੀ ਦੇ ਭੁਗਤਾਨ ਕਰਨ ਦੀ ਮੰਗ ਬਾਰੇ ਇੱਕ ਤਾਜ਼ਾ ਪੱਤਰ ਲਿਖਿਆ ਹੈ।
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੇਂਦਰੀ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਕਿਹਾ ਕਿ ਉਸਾਰੀ ਦੇ ਸਾਮਾਨ ਬਾਰੇ 128 ਕਰੋੜ ਰੁਪਏ ਦੀ ਦੇਣਦਾਰੀ ਬਾਕੀ ਹੈ। ਇਸ ਦੇ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਉਡੀਕ ਹੈ। ਉਨ੍ਹਾਂ ਕਿਹਾ ਕਿ ਦੂਸਰੀ ਕਿਸ਼ਤ ਦੇ ਫੰਡ ਰਿਲੀਜ਼ ਕਰਨ ਲਈ ਪੱਤਰ ਭਾਰਤ ਸਰਕਾਰ ਨੂੰ ਭੇਜਿਆ ਗਿਆ ਹੈ, ਪਰ ਇਸ ਬਾਰੇ ਪੰਜਾਬ ਨੂੰ ਹਾਲੇ ਤੱਕ ਸਿਰਫ 8.97 ਕਰੋੜ ਰੁਪਏ ਮਿਲੇ ਹਨ। ਬਾਜਵਾ ਨੇ ਕਿਹਾ ਕਿ 14 ਨਵੰਬਰ 2018 ਤੋਂ ਅੱਜ ਤੱਕ ਭਾਰਤ ਸਰਕਾਰ ਵੱਲੋਂ ਮਜ਼ਦੂਰੀ ਦੇ ਭੁਗਤਾਨ ਨਾਲ ਸੰਬੰਧਤ 103 ਕਰੋੜ ਰੁਪਏ ਦੀ ਦੇਣਦਾਰੀ ਬਕਾਇਆ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮਜ਼ਦੂਰੀ ਦੇ ਭੁਗਤਾਨ ਲਈ 103 ਕਰੋੜ ਅਤੇ ਨਿਰਮਾਣ ਸਮੱਗਰੀ ਦੇ ਲਈ 128 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਅਹਿਮ ਗੱਲ ਇਹ ਕਿ ਸ਼ੁੱਕਰਵਾਰ ਨੂੰ ਚੰਡੀਗੜ੍ਹ ਕਾਂਗਰਸ ਭਵਨ ਵਿੱਚ ਚਾਰ ਲੋਕ ਸਭਾ ਸੀਟਾਂ ਦੀ ਰਿਵਿਊ ਦੇ ਦੌਰਾਨ ਵੀ ਮਨਰੇਗਾ ਦਾ ਮੁੱਦਾ ਉਠਿਆ ਸੀ, ਇਸ ਬੈਠਕ ਵਿੱਚ ਬਾਜਵਾ ਵੀ ਸ਼ਾਮਲ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ