Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਸਿੱਖ ਮੈਂਟਰਸਿ਼ਪ ਪ੍ਰੋਗਰਾਮ ਹੁਣ ਓਨਟਾਰੀਓ ’ਚ

February 12, 2019 08:31 AM

ਓਨਟਾਰੀਓ, 11 ਫਰਵਰੀ (ਪੋਸਟ ਬਿਊਰੋ) : ਵਰਲਡ ਸਿੱਖ ਆਰਗੇਨਾਈਜ਼ੇਸ਼ਨ ਓਨਟਾਰੀਓ ਵੱਲੋਂ ਸਿੱਖ ਪ੍ਰੋਫੈਸ਼ਨਲਜ਼ ਨੂੰ 16 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨਾਲ ਜੋੜਨ ਲਈ ਸਿੱਖ ਮੈਂਟਰਸਿ਼ਪ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।
ਇਹ ਪ੍ਰੋਗਰਾਮ ਅਜਿਹੇ ਸਿੱਖ ਵਿਦਿਆਰਥੀਆਂ ਦੀ ਮਦਦ ਲਈ ਤਿਆਰ ਕੀਤਾ ਗਿਆ ਹੈ ਜਿਨ੍ਹਾਂ ਨੂੰ ਸਿੱਖਿਆ ਦੇ ਖੇਤਰ ਜਾਂ ਪ੍ਰੋਫੈਸ਼ਨਲ ਪੱਧਰ ਉੱਤੇ ਕਿਸੇ ਤਰ੍ਹਾਂ ਦੀ ਸੇਧ ਚਾਹੀਦੀ ਹੈ। ਇਸ ਸਬੰਧੀ ਅਰਜ਼ੀਆਂ 4 ਮਾਰਚ, 2019 ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਇਸ ਲਈ ਆਨਲਾਈਨ www.worldsikhorg/smp ਉੱਤੇ ਅਪਲਾਈ ਕੀਤਾ ਜਾ ਸਕਦਾ ਹੈ। ਇਹ ਪ੍ਰੋਗਰਾਮ ਮਾਰਚ ਤੋਂ ਸਤੰਬਰ ਤੱਕ ਚੱਲੇਗਾ।
ਇਸ ਤੋਂ ਪਹਿਲਾਂ ਇਹ ਪ੍ਰੋਗਰਾਮ ਬ੍ਰਿਟਿਸ਼ ਕੋਲੰਬੀਆ ਵਿੱਚ ਕਾਫੀ ਸਫਲ ਰਿਹਾ ਹੈ। ਇਸ ਐਸਐਮਪੀ ਤਹਿਤ ਵਰਕਸ਼ਾਪਜ਼, ਪੈਨਲਜ਼ ਤੇ ਨੈੱਟਵਰਕਿੰਗ ਈਵੈਂਟਸ ਦਾ ਆਯੋਜਨ ਵੀ ਕੀਤਾ ਜਾਵੇਗਾ। ਕਈ ਮੈਨਟਰਜ਼ ਤਾਂ ਪਹਿਲਾਂ ਹੀ ਐਸਐਮਪੀ ਨਾਲ ਰਜਿਸਟਰਡ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ