Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਸ਼ਰਧਾ ਨੇ ਪ੍ਰਭਾਸ ਤੋਂ ਸਿੱਖੀ ਤੇਲਗੂ

February 12, 2019 08:49 AM

‘ਬਾਹੁਬਲੀ’ ਅਭਿਨੇਤਾ ਪ੍ਰਭਾਸ਼ ਆਪਣੀ ਅਗਲੀ ਐਕਸ਼ਨ ਫਿਲਮ ‘ਸਾਹੋ’ ਵਿੱਚ ਸ਼ਰਧਾ ਕਪੂਰ ਦੇ ਨਾਲ ਨਜ਼ਰ ਆਉਣਗੇ। ਫਿਲਮ ਨੂੰ ਹਿੰਦੀ ਦੇ ਇਲਾਵਾ ਤੇਲਗੂ ਤੇ ਤਮਿਲ ਭਾਸ਼ਾ ਵਿੱਚ ਇਕੱਠੇ ਸ਼ੂਟ ਕੀਤਾ ਗਿਆ ਹੈ। ਸ਼ਰਧਾ ਕਪੂਰ ਦੇ ਲਈ ਖੇਤਰੀ ਭਾਸ਼ਾਵਾਂ ਵਿੱਚ ਸ਼ੂਟਿੰਗ ਕਰਨ ਦਾ ਇਹ ਪਹਿਲਾ ਅਨੁਭਵ ਹੈ। ਇਸ ਦੇ ਬਾਵਜੂਦ ਉਸ ਨੂੰ ਪੂਰੀ ਪ੍ਰਕਿਰਿਆ ਵਿੱਚ ਮੁਸ਼ਕਲ ਨਹੀਂ ਹੋ ਰਹੀ। ਉਸ ਦੀ ਇੱਕ ਵਜ੍ਹਾ ਪ੍ਰਭਾਸ਼ ਹਨ।
ਪ੍ਰਭਾਸ਼, ਸਾਊਥ ਦੀਆਂ ਭਾਸ਼ਾਵਾਂ ਉਤੇ ਚੰਗੀ ਪਕੜ ਰੱਖਦੇ ਹਨ ਤੇ ਉਹ ਸ਼ਰਧਾ ਨੂੰ ਭਾਸ਼ਾ ਸਿੱਖਣ ਵਿੱਚ ਮਦਦ ਕਰ ਰਹੇ ਹਨ। ਇਸ ਵਜ੍ਹਾ ਨਾਲ ਸ਼ਰਧਾ ਨੂੰ ਕਾਫੀ ਆਸਾਨੀ ਹੋ ਰਹੀ ਹੈ। ਪ੍ਰਭਾਸ਼ ਦੇ ਨਾਲ ਫਿਲਮ ਦੀ ਸ਼ੂਟਿੰਗ ਦੇ ਲਈ ਸ਼ਰਧਾ ਕਪੂਰ ਅਕਸਰ ਮੁੰਬਈ ਅਤੇ ਹੈਦਰਾਬਾਦ ਵਿੱਚ ਭੱਜ-ਦੌੜ ਕਰਦੀ ਹੈ। ਪਿੱਛੇ ਜਿਹੇ ਰਿਲੀਜ਼ ਹੋਏ ‘ਸਾਹੋ' ਦੇ ਟੀਜ਼ਰ ਵਿੱਚ ਪ੍ਰਭਾਸ਼ ਦਾ ਨਵਾਂ ਅਤੇ ਸਟਾਈਲਿਸ਼ ਲੁਕ ਦੇਖਣ ਨੂੰ ਮਿਲਿਆ ਸੀ। ਨਾਲ ਆਬੂ ਧਾਬੀ ਸ਼ਡਿਊਲ ਦੀ ਵੀ ਝਲਕ ਦੇਖਣ ਨੂੰ ਮਿਲੀ, ਜਿੱਥੇ ‘ਸਾਹੋ' ਦੀ ਟੀਮ ਨੇ ਇੰਡਸਟਰੀ ਦੇ ਸਭ ਤੋਂ ਮਹਿੰਗੇ ਐਕਸ਼ਨ ਦਿ੍ਰਸ਼ਾਂ ਵਿੱਚੋਂ ਇੱਕ ਦੀ ਸ਼ੂਟਿੰਗ ਕੀਤੀ ਸੀ। ਇਹ ਪਹਿਲਾ ਮੌਕਾ ਹੈ, ਜਦੋਂ ਪ੍ਰਭਾਸ਼ ਤੇ ਸ਼ਰਧਾ ਕਪੂਰ ਦੀ ਜੋੜੀ ਸਕਰੀਨ 'ਤੇ ਇਕੱਠੇ ਨਜ਼ਰ ਆਏਗੀ। ਉਥੇ ਬਾਹੂਬਲੀ ਸੀਰੀਜ਼ ਦੇ ਬਾਅਦ ਪ੍ਰਭਾਸ ਦੀ ਇਹ ਪਹਿਲੀ ਹਿੰਦੀ ਫਿਲਮ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ