Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਕੈਨੇਡਾ

ਨਿਊ ਬਰੰਜ਼ਵਿੱਕ ਉੱਤੇ ਪਕੜ ਮਜ਼ਬੂਤ ਕਰਨ ਲਈ ਸ਼ੀਅਰ ਨੇ ਕੀਤਾ ਕੈਂਪੇਨ ਸਟਾਈਲ ਮੁਜ਼ਾਹਰਾ

February 13, 2019 05:28 AM

ਫਰੈਡਰਿਕਟਨ, 12 ਫਰਵਰੀ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਵੱਲੋਂ ਨਿਊ ਬਰੰਜ਼ਵਿੱਕ ਵਿੱਚਪੂਰਾ ਕੈਂਪੇਨ ਸਟਾਈਲ ਮੁਜ਼ਾਹਰਾ ਕੀਤਾ ਗਿਆ। ਪਾਰਟੀ ਹੁਣ ਪ੍ਰੋਵਿੰਸ ਤੇ ਖਿੱਤੇ ਵਿੱਚ ਮੁੜ ਤੋਂ ਆਪਣੇ ਪੈਰ ਜਮਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿਉਂਕਿ ਪਿਛਲੀ ਵਾਰੀ ਇੱਥੇ ਪਾਰਟੀ ਨੂੰ ਸਖਤ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
2015 ਦੀਆਂ ਚੋਣਾਂ ਵਿੱਚ ਲਿਬਰਲਾਂ ਨੇ ਐਟਲਾਂਟਿਕ ਕੈਨੇਡਾ ਵਿੱਚ ਹਾਊਸ ਆਫ ਕਾਮਨਜ ਦੀਆਂ 32 ਸੀਟਾਂ ਉੱਤੇ ਜਿੱਤ ਹਾਸਲ ਕੀਤੀ ਸੀ, ਇਨ੍ਹਾਂ ਵਿੱਚ 10 ਨਿਊ ਬਰੰਜਵਿੱਕ ਦੀਆਂ ਸੀਟਾਂ ਵੀ ਸਾਮਲ ਸਨ। ਸੀਅਰ ਨੇ ਸੋਮਵਾਰ ਨੂੰ ਫਰੈਡਰਿਕਟਨ ਵਿੱਚ ਆਖਿਆ ਕਿ ਇਹ ਗੱਲ ਸੱਚ ਹੈ ਕਿ ਭਾਵੇਂ ਪਿਛਲੀ ਵਾਰੀ ਚੋਣਾਂ ਵਿੱਚ 32 ਦੀਆਂ 32 ਸੀਟਾਂ ਲਿਬਰਲਾਂ ਨੂੰ ਮਿਲੀਆਂ ਸਨ ਪਰ ਉਦੋਂ ਤੋਂ ਲੈ ਕੇ ਹੁਣ ਤੱਕ ਐਟਲਾਂਟਿਕ ਕੈਨੇਡਾ ਨੂੰ ਕੁੱਝ ਵੀ ਹਾਸਲ ਨਹੀਂ ਹੋਇਆ।
ਸੋਮਵਾਰ ਸਾਮ ਨੂੰ ਸੀਅਰ ਨੇ ਇੱਥੇ ਟਾਊਨ ਹਾਲ ਮੀਟਿੰਗ ਵੀ ਕੀਤੀ। ਉਨ੍ਹਾਂ ਆਖਿਆ ਕਿ ਅਕਤੂਬਰ ਵਿੱਚ ਫੈਡਰਲ ਸਰਕਾਰ ਬਣਾਉਣ ਵਿੱਚ ਹੁਣ ਸੱਤ ਮਹੀਨੇ ਦਾ ਸਮਾਂ ਹੀ ਰਹਿ ਗਿਆ ਹੈ। ਉਨ੍ਹਾਂ ਆਖਿਆ ਕਿ ਕਈ ਲੋਕਾਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਹ ਟਰੂਡੋ ਦੀਆਂ ਗਲਤੀਆਂ ਦਾ ਖਮਿਆਜਾ ਭੁਗਤਦੇ ਭੁਗਤਦੇ ਤੰਗ ਆ ਗਏ ਹਨ। ਉਨ੍ਹਾਂ ਨੂੰ ਵੱਡੇ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹ ਜਾਣਦੇ ਹਨ ਕਿ ਇਸ ਦਾ ਖਮਿਆਜਾ ਉਨ੍ਹਾਂ ਨੂੰ ਟੈਕਸਾਂ ਦੇ ਰੂਪ ਵਿੱਚ ਚੁਕਾਉਣਾ ਹੋਵੇਗਾ। ਸੀਅਰ ਨੇ ਫੈਡਰਲ ਕਾਰਬਨ ਟੈਕਸ ਵਿੱਚ ਕਟੌਤੀ ਕਰਨ ਦਾ ਤਹੱਈਆ ਵੀ ਪ੍ਰਗਟਾਇਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ