Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕਾ ਦੀ ਮੁਸਲਿਮ ਐਮ ਪੀ ਨੇ ਵਿਵਾਦਤ ਟਿੱਪਣੀ 'ਤੇ ਮੁਆਫੀ ਮੰਗੀ

February 14, 2019 08:04 AM

ਵਾਸ਼ਿੰਗਟਨ, 13 ਫਰਵਰੀ (ਪੋਸਟ ਬਿਊਰੋ)- ਅਮਰੀਕੀ ਕਾਂਗਰਸ ਵਿੱਚ ਸ਼ਾਮਲ ਪਹਿਲੀਆਂ ਦੋ ਮੁਸਲਿਮ ਔਰਤਾਂ ਵਿੱਚੋਂ ਇਕ ਇਲਹਾਨ ਅਬਦੁਲਲਾਹੀ ਉਮਰ (37) ਨੇ ਆਪਣੀ ਉਸ ਟਿੱਪਣੀ ਬਾਰੇ ਮੁਆਫੀ ਮੰਗ ਲਈ ਹੈ, ਜਿਸ ਨਾਲ ਵਿਵਾਦ ਖੜਾ ਹੋ ਗਿਆ ਸੀ ਅਤੇ ਜਿਸ ਨੂੰ ਯਹੂਦੀਆਂ ਦੇ ਖਿਲਾਫ ਕੀਤੀ ਗਈ ਟਿੱਪਣੀ ਮੰਨਿਆ ਗਿਆ।
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਦੀ ਨਿੰਦਾ ਕਰਦੇ ਹੋਏ ਇਸ ਨੂੰ ‘ਭਿਆਨਕ ਬਿਆਨ' ਕਿਹਾ ਸੀ। ਉਮਰ ਨਵੰਬਰ ਵਿੱਚ ਡੈਮੋਕਰੇਟ ਮੈਂਬਰ ਦੇ ਰੂਪ ਵਿੱਚ ਪ੍ਰਤੀਨਿਧ ਸਭਾ ਲਈ ਚੁਣੀ ਗਈ ਸੀ। ਬੀਤੇ ਦਿਨੀਂ ਉਨ੍ਹਾਂ ਨੇ ਇਕ ਟਵੀਟ ਵਿੱਚ ਪ੍ਰਭਾਵਸ਼ਾਲੀ ਅਮਰੀਕਨ ਇਸਰਾਈਲ ਪਬਲਿਕ ਅਫੇਅਰਸ ਕਮੇਟੀ (ਏ ਆਈ ਪੀ ਏ ਸੀ) ਅਤੇ ਕਾਂਗਰਸ ਮੈਂਬਰਾਂ ਦੇ ਵਿਚਾਲੇ ਵਿੱਤੀ ਸੰਬੰਧਾਂ ਉੱਤੇ ਸਵਾਲ ਖੜਾ ਕੀਤਾ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ਕਤੀਸ਼ਾਲੀ ‘ਡੀ ਸੀ ਸਰਕਿਟ ਕੋਰਟ ਆਫ ਅਪੀਲਸ' ਲਈ ਨਾਮਜ਼ਦ ਭਾਰਤੀ ਮੂਲ ਦੀ ਅਮਰੀਕੀ ਬੁਲਾਰਾ ਨੇਓਮੀ ਰਾਵ ਨੇ ਕਾਲਜ ਦੇ ਦਿਨਾਂ ਵਿੱਚ ‘ਡੇਟ ਰੇਪ' ਅਤੇ ਯੌਨ ਹਮਲਿਆਂ ਬਾਰੇ ਲਿਖੇ ਆਪਣੇ ਲੇਖਾਂ ਵਿੱਚ ‘ਅਸਹਿਣਸ਼ੀਲਤਾ' ਲਈ ਮੁਆਫੀ ਮੰਗੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ