Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਮਰੀਕਾ-ਮੈਕਸੀਕੋ ਸਰਹੱਦ ਉੱਤੇ ਕੰਧ ਬਣਾਉਣ ਬਾਰੇ ਐਮ ਪੀਜ਼ ਦੀ ਸਹਿਮਤੀ ਬਣੀ

February 14, 2019 08:06 AM

ਵਾਸ਼ਿੰਗਟਨ, 13 ਫਰਵਰੀ (ਪੋਸਟ ਬਿਊਰੋ)- ਅਮਰੀਕਾ-ਮੈਕਸੀਕੋ ਸਰਹੱਦ 'ਤੇ ਕੰਧ ਬਣਾਉਣ ਬਾਰੇ ਪਾਰਲੀਮੈਂਟ ਦੇ ਮੈਂਬਰਾਂ ਦੀ ਸਹਿਮਤੀ ਹੋ ਗਈ ਹੈ। ਅਧਿਕਾਰੀਆਂ ਨੂੰ ਡਰ ਸੀ ਕਿ ਕਿਤੇ ਫਿਰ ਸ਼ਟ ਡਾਊਨ ਨਾ ਹੋ ਜਾਵੇ ਕਿਉਂਕਿ ਪਹਿਲਾਂ ਇਸ ਕਾਰਨ ਦੇਸ਼ ਦਾ ਵਿੱਤੀ ਨੁਕਸਾਨ ਹੋ ਚੁੱਕਾ ਹੈ ਅਤੇ ਮੁਲਾਜ਼ਮਾਂ ਨੂੰ ਬਿਨਾਂ ਤਨਖਾਹ ਕੰਮ ਕਰਨਾ ਪਿਆ ਸੀ। ਸੋਮਵਾਰ ਦੀ ਰਾਤ ਨੂੰ ਇਹ ਸਮਝੌਤਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪਾਰਲੀਮੈਂਟ ਮੈਂਬਰਾਂ ਵਿਚਾਲੇ ਹੋਇਆ।
ਇਸ ਸਮਝੌਤੇ ਮੁਤਾਬਕ ਡੋਨਾਲਡ ਟਰੰਪ ਨੂੰ ਮੈਕਸੀਕੋ ਦੀ ਕੰਧ ਬਣਾਉਣ ਲਈ ਸਿਰਫ 1.4 ਅਰਬ ਡਾਲਰ ਦੀ ਰਾਸ਼ੀ ਮਿਲੇਗੀ। ਟਰੰਪ ਨੇ ਪੰਜ ਅਰਬ ਡਾਲਰ ਦੀ ਮੰਗ ਕੀਤੀ ਸੀ। ਐਮ ਪੀ ਸਾਥੀਆਂ ਮੁਤਾਬਕ ਟਰੰਪ ਦੀ ਰੀਪਬਲਿਕਨ ਪਾਰਟੀ ਕਿਸੇ ਵੀ ਸੂਰਤ 'ਚ ਫਿਰ ਤੋਂ ਸਰਕਾਰੀ ਕੰਮ ਠੱਪ ਨਹੀਂ ਹੋਣ ਦੇਣਾ ਚਾਹੁੰਦੀ। ਅਜਿਹੇ 'ਚ ਉਨ੍ਹਾਂ ਨੂੰ ਕੰਧ ਬਣਾਉਣ ਲਈ ਮਿਲਣ ਵਾਲੀ ਰਾਸ਼ੀ ਨਾਲ ਸਮਝੌਤਾ ਕਰਨਾ ਪਿਆ। ਟਰੰਪ ਨੇ ਇਸ ਲੀ 5.7 ਅਰਬ ਡਾਲਰ ਦੀ ਮੰਗ ਕੀਤੀ ਸੀ, ਪਰ ਉਨ੍ਹਾਂ ਨੂੰ ਬੇਹੱਦ ਘੱਟ ਤਕਰੀਬਨ 1.4 ਅਰਬ ਡਾਲਰ ਦੀ ਰਾਸ਼ੀ ਮਿਲੀ ਹੈ। ਇਸ ਧਨ ਨਾਲ ਸਿਰਫ 55 ਮੀਲ ਲੰਬੀ ਵਾੜ ਲੱਗ ਸਕਦੀ ਹੈ। ਇਹ ਸਟੀਲ ਦੀ ਵਾੜ ਹੋਵੇਗੀ, ਜਦ ਕਿ ਟਰੰਪ ਨੇ ਠੋਸ ਕੰਧ ਬਣਾਉਣ ਦਾ ਵਾਅਦਾ ਕੀਤਾ ਸੀ।
ਵ੍ਹਾਈਟ ਹਾਊਸ ਨੇ ਦਸੰਬਰ ਵਿੱਚ 215 ਮੀਲ ਲੰਬੀ ਕੰਧ ਬਣਾਉਣ ਦੀ ਗੱਲ ਆਖੀ ਸੀ। ਟੈਕਸਾਸ ਦੀ ਰੀਓ ਗ੍ਰੈਂਡ ਵੈਲੀ ਵਿੱਚ ਕੰਧ ਬਣਾਈ ਜਾਵੇਗੀ। ਸੈਨੇਟ ਦੀ ਕਮੇਟੀ ਨੇ ਕਿਹਾ, ਸਾਡੇ ਵਿਚਕਾਰ ਸਿਧਾਂਤਕ ਸਹਿਮਤੀ ਬਣ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ