Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਮਨੋਰੰਜਨ

ਸੁਸ਼ਾਂਤ ਦੀ ਫਿਲਮ ‘ਕਿਜੀ ਅਤੇ ਮੈਨੀ’ ਹੁਣ ਹੋਈ ‘ਦਿਲ ਬੇਚਾਰਾ’

February 14, 2019 08:56 AM

ਸੁਸ਼ਾਂਤ ਸਿੰਘ ਰਾਜਪੂਤ ਦੀ ਫਿਲਮ ‘ਕਿਜੀ ਅਤੇ ਮੈਨੀ’ ਦਾ ਨਾਂਅ ਬਦਲ ਕੇ ‘ਦਿਲ ਬੇਚਾਰਾ' ਕਰ ਦਿੱਤਾ ਗਿਆ ਹੈ। ਹਾਲੀਵੁੱਡ ਫਿਲਮ ‘ਦਿ ਫਾਲਟ ਇਨ ਆਵਰ ਸਟਾਰਸ’ ਉਤੇ ਆਧਾਰਤ ਇਸ ਫਿਲਮ ਵਿੱਚ ਸੁਸ਼ਾਂਤ ਸਿੰਘ ਰਾਜਪੂਤ ਦੇ ਆਪੋਜ਼ਿਟ ਨਵੋਦਿਤ ਅਭਿਨੇਤਰੀ ਸੰਜਨਾ ਸਾਂਘੀ ਹੈ।ੇ ਨਾਂਅ ਬਦਲਣ ਦੀ ਪ੍ਰੋਡਕਸ਼ਨ ਹਾਊਸ ਨੇ ਕੋਈ ਵਜ੍ਹਾ ਨਹੀਂ ਦੱਸੀ।
ਸੂਤਰਾਂ ਅਨੁਸਾਰ ਕਾਫੀ ਵਿਚਾਰ-ਵਟਾਂਦਰੇ ਪਿੱਛੋਂ ਫਿਲਮ ਦਾ ਨਾਂਅ ਬਦਲਿਆ ਹੈ। ਨਿਰਮਾਤਾਵਾਂ ਨੇ ਸਿਰਲੇਖ ਨੂੰ ਕਹਾਣੀ ਨਾਲ ਸੰਬੰਧਤ ਰੱਖਣ ਲਈ ਇਹ ਫੈਸਲਾ ਕੀਤਾ ਹੈ। ‘ਕਿਜੀ ਅਤੇ ਮੈਨੀ’ ਸੁਣਨ ਵਿੱਚ ਚੰਗਾ ਤੇ ਪਿਆਰਾ ਸਿਰਲੇਖ ਹੈ, ਪਰ ‘ਦਿਲ ਬੇਚਾਰਾ’ ਇਸ ਦੇ ਮੁਕਾਬਲੇ ਵੱਧ ਦੇਸੀ ਲੱਗ ਰਿਹਾ ਹੈ। ਦੱਸਣਾ ਬਣਦਾ ਹੈ ਕਿ ਫਿਲਮ ਦੀ ਸ਼ੂਟਿੰਗ ਪਿਛਲੇ ਸਾਲ ਜੁਲਾਈ ਵਿੱਚ ਸ਼ੁਰੂ ਹੋਈ ਸੀ। ਕਾਸਟਿੰਗ ਡਾਇਰੈਕਟਰ ਮੁਕੇਸ਼ ਛਾਬੜਾ ਇਸ ਫਿਲਮ ਨਾਲ ਨਿਰਦੇਸ਼ਨ ਵਿੱਚ ਕਦਮ ਰੱਖ ਰਹੇ ਹਨ। ਮੀ ਟੂ ਮੁਹਿੰਮ ਦੇ ਕਾਰਨ ਮੁਕੇਸ਼ ਨੂੰ ਫਿਲਮ ਵਿੱਚੋਂ ਕੁਝ ਸਮੇਂ ਲਈ ਬਾਹਰ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਉਸ ਦੇ ਖਿਲਾਫ ਅੰਦਰੂਨੀ ਸ਼ਿਕਾਇਤ ਕਮੇਟੀ ਦੀ ਜਾਂਚ ਦੇ ਬਾਅਦ ਉਸ ਨੂੰ ਨਿਰਦੇਸ਼ਨ ਦੀ ਵਾਗਡੋਰ ਦੁਬਾਰਾ ਸੌਂਪ ਦਿੱਤੀ ਗਈ ਸੀ। ਹਾਲ ਹੀ ਵਿੱਚ ਫਿਲਮ ਦੀ ਸਟਾਰਕਾਸਟ ਪੈਰਿਸ ਵਿੱਚ ਫਿਲਮ ਦਾ ਅਹਿਮ ਅਤੇ ਆਖਰੀ ਹਿੱਸਾ ਸ਼ੂਟ ਕਰ ਕੇ ਵਾਪਸ ਮੁੜੀ ਹੈ। ਦੱਸਿਆ ਜਾਂਦਾ ਹੈ ਕਿ ਸੈਫ ਅਲੀ ਖਾਨ ਨੇ ਵੀ ਉਨ੍ਹਾਂ ਨੂੰ ਉਥੇ ਜੁਆਇਨ ਕੀਤਾ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ